Saturday, April 25, 2026
BREAKING
PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ ਰਣਵੀਰ ਸਿੰਘ ਨੂੰ ਵੱਡੀ ਰਾਹਤ: ‘ਕਾਂਤਾਰਾ’ ਮਿਮਿਕਰੀ ਵਿਵਾਦ ‘ਚ FIR ਹੋਈ ਰੱਦ, ਹੁਣ ਮੰਦਰ ਜਾ ਕੇ ਮੰਗਣੀ ਪਵੇਗੀ ਮੁਆਫ਼ੀ

ਪੰਜਾਬ

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ

27 ਸਤੰਬਰ, 2025 11:29 PM

ਅੰਮ੍ਰਿਤਸਰ;  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ ਮਿਲੇ ਅਤੇ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 10 ਹਜ਼ਾਰ ਲੀਟਰ ਡੀਜ਼ਲ ਹੋਰ ਦੇਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ ਗਿਆ ਸੀ।

ਇਸ ਮੌਕੇ ਗਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਕੇਵਲ ਬਿਆਨਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ ਜਦਕਿ ਲੋਕ ਖੁਦ ਬੰਨ ਬੰਨਣ ਦਾ ਕਾਰਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਬੰਨਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਸੰਗਤਾਂ ਨੂੰ ਤੇਲ ਮੁਹੱਈਆ ਕਰਵਾਇਆ ਗਿਆ ਹੈ ਉਥੇ ਕਿਸਾਨਾਂ ਲਈ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸਤਨਾਮ ਸਿੰਘ ਗੋਸਲ, ਸ. ਰਣਜੀਤ ਸਿੰਘ ਕਲਿਆਣਪੁਰ ਸਮੇਤ ਹੋਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ