Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ 'ਚ ਕੀਤੀ ਮਜੀਠੀਆ ਨਾਲ ਮੁਲਾਕਾਤ, 35 ਮਿੰਟ ਚੱਲੀ ਮੀਟਿੰਗ

23 ਸਤੰਬਰ, 2025 07:05 PM

ਨਾਭਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ 11 ਵਜੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਦੋਵਾਂ ਦਰਮਿਆਨ ਇਹ ਬੈਠਕ 35 ਮਿੰਟ ਤੱਕ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਸੰਗਤ ਨੂੰ ਵੀ ਮਿਲੇ। ਜੇਲ੍ਹ ਮਗਰੋਂ ਡੇਰਾ ਬਿਆਸ ਮੁਖੀ ਨਾਭਾ ਦੇ ਸ਼ਾਹੀ ਪਰਿਵਾਰ ਦੇ ਵੰਸ਼ਜਾਂ ਨੂੰ ਮਿਲਣ ਲਈ ਹੀਰਾ ਮਹਿਲ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਗਏ। ਡੇਰਾ ਮੁਖੀ ਚੋਪਰ ਰਾਹੀਂ ਪਹਿਲਾਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਵਿਚ ਬੈਠੇ ਕੇ ਨਾਭਾ ਜੇਲ੍ਹ ਲਈ ਰਵਾਨਾ ਹੋਏ।

ਡੇਰਾ ਮੁਖੀ ਦੀ ਆਮਦ ਤੋਂ ਪਹਿਲਾਂ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ। ਇਸ ਤੋਂ ਇਲਾਵਾ ਪੁਲਸ ਵੱਲੋਂ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਡੇਰੇ ਦਾ ਉਦਘਾਟਨ ਵੀ ਕਰਨਗੇ। ਯਾਦ ਰਹੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.