Sunday, February 22, 2026
BREAKING
ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਪੰਜਾਬ

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ ਖ਼ਾਸ ਅਪੀਲ

15 ਫ਼ਰਵਰੀ, 2026 07:30 PM

ਅੰਮ੍ਰਿਤਸਰ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਮੁਤਾਬਕ ਹੁਣ ਭਵਿੱਖ 'ਚ ਕਿਸੇ ਵੀ. ਵੀ. ਆਈ. ਪੀ. ਜਾਂ ਸਿਆਸੀ ਸ਼ਖ਼ਸੀਅਤ ਨਾਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀਆਂ ਤਸਵੀਰਾਂ ਜਨਤਕ ਤੌਰ 'ਤੇ ਨਹੀਂ ਖਿਚਵਾਈਆਂ ਜਾਣਗੀਆਂ। ਸੰਸਥਾ ਨਾਲ ਜੁੜੇ ਸਰੋਤਾਂ ਮੁਤਾਬਕ ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਦਾ ਪ੍ਰਚਾਰ।

ਦੱਸਣਯੋਗ ਹੈ ਕਿ ਹਾਲ ਹੀ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ। ਇਨ੍ਹਾਂ 'ਚ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਨਜ਼ਰ ਆਏ। ਸੋਸ਼ਲ ਮੀਡੀਆ 'ਤੇ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ, ਜਿਸ ਤੋਂ ਬਾਅਦ ਡੇਰੇ ਵਲੋਂ ਉਕਤ ਫ਼ੈਸਲਾ ਲਿਆ ਗਿਆ।

ਇਨ੍ਹਾਂ ਤਸਵੀਰਾਂ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਵੀ ਚਰਚਾਵਾਂ ਤੇਜ਼ ਹੋ ਗਈਆਂ ਅਤੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾਣ ਲੱਗੀਆਂ। ਡੇਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਡੇਰੇ ਦਾ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਤਿਸੰਗ ਦੌਰਾਨ ਫੋਟੋਗ੍ਰਾਫੀ ਤੋਂ ਪਰਹੇਜ਼ ਕਰਨ। ਡੇਰੇ ਦੇ ਇਸ ਫ਼ੈਸਲੇ ਨੂੰ ਲੈ ਕੇ ਸੰਗਤ 'ਚ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਪਰ ਜ਼ਿਆਦਾਤਰ ਸੰਗਤ ਇਸ ਨੂੰ ਅਧਿਆਮਿਕ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਵਾਲਾ ਕਦਮ ਮੰਨ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ