Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਡੇਰਾ ਸੱਚਖੰਡ ਬੱਲਾਂ ਵਿਖੇ CM ਭਗਵੰਤ ਮਾਨ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

07 ਅਗਸਤ, 2025 08:12 PM

ਜਲੰਧਰ/ਆਦਮਪੁਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣ ਉਪਰੰਤ ਸਤਿਗੁਰੂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਬੈਠ ਕੇ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਟ੍ਰੀਟ ਕਰਕੇ ਸਿੰਚਾਈ ਅਤੇ ਸੜਕਾਂ ਦੀ ਸਾਫ਼-ਸਫ਼ਾਈ ਲਈ ਵਰਤੋਂ ‘ਚ ਲਿਆਂਦਾ ਜਾਵੇਗਾ। ਇਹ ਪਲਾਂਟ ਤੈਅ ਸਮੇਂ 'ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਸ਼ੁੱਧ ਕਰਕੇ ਸਿੰਚਾਈ ਦੇ ਯੋਗ ਬਣਾਇਆ ਜਾਵੇਗਾ, ਜਿਸ ਨਾਲ ਧਰਤੀ ਹੇਠਲਾ ਪਾਣੀ ਬਚੇਗਾ ਅਤੇ ਉਸ 'ਤੇ ਨਿਰਭਰਤਾ ਘਟੇਗੀ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ, ਜਿਸ ਨੂੰ ਬਾਖ਼ੂਬੀ ਨਿਭਾ ਰਹੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਦੇ ਬਾਕੀ ਸ਼ਹਿਰਾਂ ਦੀ ਦਿੱਖ ਨੂੰ ਖ਼ੂਬਸੂਰਤ ਬਣਾਉਣ ਲਈ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ