Wednesday, July 08, 2026
BREAKING
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਪੰਜਾਬ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ

08 ਜੁਲਾਈ, 2026 05:26 PM

ਡੇਰਾਬੱਸੀ : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਬੁੱਧਵਾਰ ਨੂੰ ਤਹਿਸੀਲ ਕੰਪਲੈਕਸ ਡੇਰਾਬਸੀ 'ਚ ਹਰਕਿਰਨ ਪਟਵਾਰੀ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜੱਥੇਬੰਦੀ ਨੇ ਦੋਸ਼ ਲਗਾਇਆ ਕਿ ਪਟਵਾਰੀ ਇੰਤਕਾਲ ਸਮੇਤ ਹੋਰ ਰੈਵਨਿਊ ਕੰਮਾਂ ਲਈ ਕਥਿਤ ਤੌਰ 'ਤੇ ਰਿਸ਼ਵਤ ਦੀ ਮੰਗ ਕਰਦਾ ਹੈ ਅਤੇ ਕੰਮ ਕਰਵਾਉਣ ਆਏ ਲੋਕਾਂ ਨਾਲ ਦੁਰ-ਵਿਵਹਾਰ ਵੀ ਕੀਤਾ ਜਾਂਦਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪਟਵਾਰੀ ਨੂੰ ਤੁਰੰਤ ਮੁਅੱਤਲ ਕਰਨ, ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਅਤੇ ਰੈਵਨਿਊ ਰਿਕਾਰਡ 'ਚ ਕਥਿਤ ਤੌਰ 'ਤੇ ਕੀਤੀਆਂ ਗੜਬੜੀਆਂ ਨੂੰ ਜਲਦ ਠੀਕ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਜੱਥੇਬੰਦੀ ਨੇ ਪਟਵਾਰੀ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਵੀ ਉਠਾਈ।

ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਡੇਰਾਬੱਸੀ ਤਹਿਸੀਲ 'ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਆਮ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਨਹੀਂ ਹੋ ਰਹੇ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਟਵਾਰਖਾਨੇ 'ਚ ਫੈਲੇ ਕਥਿਤ ਭ੍ਰਿਸ਼ਟਾਚਾਰ 'ਤੇ ਸਖ਼ਤ ਨਕੇਲ ਕੱਸ ਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਧਰਨਾ ਸ਼ੁਰੂ ਹੋਣ ਤੋਂ ਕਰੀਬ 10 ਮਿੰਟ ਬਾਅਦ ਤਹਿਸੀਲਦਾਰ ਬੀਰਕਰਨ ਸਿੰਘ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਜਾਂਚ 'ਚ ਡਿਊਟੀ ਪ੍ਰਤੀ ਲਾਪਰਵਾਹੀ ਜਾਂ ਕੋਈ ਗੜਬੜ ਸਾਹਮਣੇ ਆਈ ਤਾਂ ਸਬੰਧਤ ਪਟਵਾਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਖ਼ਤਮ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ