Friday, October 16, 2026
BREAKING
• CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ • ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ • ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ • ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ • ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਰੋਕਣਾ ਪਿਆ ਵਪਾਰ • ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ ਠੇਕੇਦਾਰ ਦੇ ਨਾਮ ਸ਼ਾਮਲ

ਪੰਜਾਬ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

16 ਅਕਤੂਬਰ, 2026 06:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡੇਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂ ਸ਼ਹਿਰ ਦੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ ਵਿੱਚ ਵੀ ਵਿਕਰਮ ਨੇ ਆਪਣੇ ਜਨਮ ਦਿਨ ਮੌਕੇ ਫੁੱਟਬਾਲ ਮੈਚ ਕਰਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਜਿਲ੍ਹਾ ਸਮੂਹ ਸਿਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਹ ਮੈਚ ਮੰਜੂ ਬਾਲੀ ਤੇ ਵਿਕਰਮ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ।

ਇਸ ਮੈਚ ਦੇ ਪਹਿਲੇ ਹਾਂਫ ਵਿੱਚ ਡੇਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਦੀ ਟੀਮ ਦੇ ਖਿਡਾਰੀਆ ਸਰਬਜੀਤ ਸਿੰਘ, ਵਰਿੰਦਰ ਸਿੰਘ,ਤਰਸੇਮ ਲਾਲ , ਵਿਕਰਮ, ਵਰਿੰਦਰ ਸਿੰਘ, ਰੋਬਿਨ, ਹਰੀਸ਼ ਭਾਟੀਆ, ਗੁਰਦੀਪ ਭੱਟੀ, ਅਵਤਾਰ ਸਿੰਘ ਨੇ ਬਾਲ ਬਨਉਦੇ ਹੋਏ ਇਕ ਕਪਤਾਨੀ ਗੋਲ ਵਿਕਰਮ ਵਲੋ ਕੀਤਾ ਗਿਆ।

ਦੂਸਰੇ ਹਾਂਫ ਵਿੱਚ ਮੰਜੂ ਬਾਲੀ ਦੀ ਟੀਮ ਦੇ ਖਿਡਾਰੀਆਂ ਅਯੁਸ ਗੰਗੜ, ਹੈਰੀ ਸਿੰਘ,ਜਸਕਰਨ ਸਿੰਘ ਦੀਪੇ,ਅਜੇ ਸਰੀਨ , ਮਿੰਟਾ ਗੁੱਜਰਪੁਰ, ਅਜੇ ਮਹਿਰਾ ਨੇ ਬਾਲ ਬਨੁਦੇ ਹੋਏ ਪਹਿਲਾ ਗੋਲ ਮਨਪ੍ਰੀਤ ਤੇ ਦੂਸਰਾ ਗੋਲ ਜਸਕਰਨ ਵਲੋ ਕੀਤਾ ਗਿਆ। ਉਨ੍ਹਾਂ ਨੇ ਪਸਿੰਗ ਬਨੁਦੀਆ ਹੋਰ ਗੋਲ਼ ਕਰਨ ਦੀ ਕੋਸਿਸ ਕੀਤੀ ਪਰ ਅਵਤਾਰ ਸਿੰਘ ਦੀ ਵਧੀਆ ਗੋਲ ਕੀਪਿੰਗ ਅਤੇ ਵਰਿੰਦਰ ਸਿੰਘ,ਸਰਬਜੀਤ ਸਿੰਘ, ਤਰਸੇਮ ਲਾਲ, ਗੁਰਦੀਪ ਭੱਟੀ ਦੀ ਵਧੀਆ ਡਿਫੈਂਸ ਕਰਕੇ ਉਹ ਕੋਈ ਵੀ ਹੋਰ ਗੋਲ ਨਹੀਂ ਕਰ ਸਕੇ।
 ਇਸ ਤਰ੍ਹਾਂ ਇਹ ਮੈਚ ਡੇਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਮੰਜੂ ਬਾਲੀ ਦੀ ਟੀਮ ਵੱਲੋਂ ਫਸਵੇਂ ਮੁਕਾਬਲੇ ਵਿੱਚ 2-1 ਤੇ ਜਿੱਤ ਲਿਆ ਗਿਆ।
ਇਸ ਮੈਚ ਵਿੱਚ ਵਿਕਰਮ ਵਲੋ ਦੋਨਾਂ ਟੀਮਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।
    ਤਰਸੇਮ ਲਾਲ ਨੇ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ ਫੁੱਟਬਾਲ ਮੈਚ ਕਰਵਾ ਕੇ ਮਨੁਣੇ ਚਾਹੀਦੇ ਹਨ ਤਾਂ ਜੋ ਸਾਡੀ ਨਵੀਂ ਪੀੜ੍ਹੀ ਗਰਾਊਂਡਾ ਨਾਲ ਜੁੜ ਕੇ ਯੁੱਧ ਨਸਿਆ ਵਿਰੁੱਧ ਦੀ ਮੁਹਿੰਮ ਨੂੰ ਅਸਲ ਮਾਇਨੇ ਵਿੱਚ ਸਾਰਥਕ ਕਰ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਤਿਓਹਾਰਾਂ ਦੌਰਾਨ ਮਿਲਾਵਟਖੋਰਾਂ 'ਤੇ ਸ਼ਿਕੰਜਾ: ਫੂਡ ਸੇਫਟੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ, 10 ਕਿਲੋ ਖਰਾਬ ਪੇਠਾ ਨਸ਼ਟ, ਗੰਦਗੀ ਫੈਲਾਉਣ ਵਾਲੇ ਢਾਬੇ ਦਾ ਮੌਕੇ 'ਤੇ ਚਲਾਨ

ਤਿਓਹਾਰਾਂ ਦੌਰਾਨ ਮਿਲਾਵਟਖੋਰਾਂ 'ਤੇ ਸ਼ਿਕੰਜਾ: ਫੂਡ ਸੇਫਟੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ, 10 ਕਿਲੋ ਖਰਾਬ ਪੇਠਾ ਨਸ਼ਟ, ਗੰਦਗੀ ਫੈਲਾਉਣ ਵਾਲੇ ਢਾਬੇ ਦਾ ਮੌਕੇ 'ਤੇ ਚਲਾਨ

ਹਸਪਤਾਲਾਂ ਦੇ ਕੰਮਕਾਜ ਦੀ ਨਿਰੰਤਰ ਸਮੀਖਿਆ ਕਰਕੇ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ: ਸਿਵਲ ਸਰਜਨ ਡਾ ਅਮਨ ਸੂਦ

ਹਸਪਤਾਲਾਂ ਦੇ ਕੰਮਕਾਜ ਦੀ ਨਿਰੰਤਰ ਸਮੀਖਿਆ ਕਰਕੇ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ: ਸਿਵਲ ਸਰਜਨ ਡਾ ਅਮਨ ਸੂਦ

NMEO-OS ਅਧੀਨ ਖੇਤੀਬਾੜੀ ਇਨਪੁਟਸ ਦੀ ਕੋਟੇਸ਼ਨ ਦੀ ਮੰਗ ਕੀਤੀ ਜਾਂਦੀ ਹੈ - ਮੁੱਖ ਖੇਤੀਬਾੜੀ ਅਫ਼ਸਰ SBS ਨਗਰ

NMEO-OS ਅਧੀਨ ਖੇਤੀਬਾੜੀ ਇਨਪੁਟਸ ਦੀ ਕੋਟੇਸ਼ਨ ਦੀ ਮੰਗ ਕੀਤੀ ਜਾਂਦੀ ਹੈ - ਮੁੱਖ ਖੇਤੀਬਾੜੀ ਅਫ਼ਸਰ SBS ਨਗਰ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ