Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

15 ਮਈ, 2026 05:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ-ਡੇੰਗੂ ’ਤੇ ਵਾਰ” ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਡੇੰਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਡੇੰਗੂ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਹੈ, ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਡੇੰਗੂ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ ਹੈ। ਉਨ੍ਹਾਂ ਨਵਾਂਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਟਾਇਰਾਂ, ਫ੍ਰਿਜ ਦੀਆਂ ਟ੍ਰੇਆਂ, ਪਾਣੀ ਵਾਲੇ ਭਾਂਡਿਆਂ ਅਤੇ ਛੱਤਾਂ ’ਤੇ ਪਏ ਕਬਾੜ ਦੀ ਹਰ ਹਫ਼ਤੇ ਜਾਂਚ ਅਤੇ ਸਫਾਈ ਯਕੀਨੀ ਬਣਾਉਣ।

ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰਪਾਲ ਸਿੰਘ ਸਮੇਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੀ ਡੇੰਗੂ ਵਿਰੋਧੀ ਟੀਮ ਨੇ ਸਕੂਲ ਵਿੱਚ ਡੇੰਗੂ ਦੇ ਮੱਛਰ ਦਾ ਲਾਰਵਾ ਖਾਤਮਾ ਕਰਨ ਲਈ ਵੱਖ-ਵੱਖ ਸੰਭਾਵਿਤ ਥਾਵਾਂ ਚੈੱਕ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਸਵੇਰ ਤੇ ਸ਼ਾਮ ਦੇ ਸਮੇਂ ਕੱਟਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ।

ਸਿਹਤ ਟੀਮ ਵੱਲੋਂ ਬੱਚਿਆਂ ਨੂੰ ਡੇੰਗੂ ਦੇ ਲੱਛਣਾਂ ਜਿਵੇਂ ਤੇਜ਼ ਬੁਖਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਪਲੇਟਲੈਟਸ ਘਟਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਸਿਹਤ ਵਿਭਾਗ ਦੀ ਟੀਮ ਨੇ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ ਅਤੇ ਬਿਨਾਂ ਡਾਕਟਰੀ ਸਲਾਹ ਤੋਂ ਦਵਾਈ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ “ਹਰ ਸ਼ੁੱਕਰਵਾਰ-ਡੇੰਗੂ ’ਤੇ ਵਾਰ” ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਡੇੰਗੂ ਦੀ ਰੋਕਥਾਮ ਨੂੰ ਲੋਕ ਅੰਦੋਲਨ ਬਣਾਉਣਾ ਹੈ।

ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦੇਣ ਅਤੇ ਡੇੰਗੂ ਰੋਕਥਾਮ ਸੰਬੰਧੀ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਪ੍ਰਿੰਸੀਪਲ ਪਰਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਸਤਿੰਦਰ ਕੌਰ, ਕਮਲਜੀਤ ਕੌਰ, ਭੂਮਿਕਾ, ਪੂਜਾ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਿੰਘ, ਏ.ਐੱਨ.ਐੱਮ. ਬਲਜੀਤ ਕੌਰ, ਸੁਰੇਖਾ ਰਾਣੀ, ਆਸ਼ਾ ਵਰਕਰ ਕੁਲਵਿੰਦਰ ਕੌਰ, ਚਰਨਜੀਤ ਕੌਰ, ਜਸਪ੍ਰੀਤ ਕੌਰ ਤੇ ਬ੍ਰੀਡਿੰਗ ਚੈਕਰ ਸਮੇਤ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ