Monday, October 19, 2026
BREAKING
• ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ • ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ • ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ • UPElections2027: 26 ਨਵੰਬਰ ਨੂੰ ਜਾਰੀ ਹੋਵੇਗਾ ਸਮਾਜਵਾਦੀ ਪਾਰਟੀ ਦਾ ਚੋਣ ਮੈਨੀਫੈਸਟੋ: ਅਖਿਲੇਸ਼ ਯਾਦਵ • ਸਰਦੀਆਂ ਤੋਂ ਪਹਿਲਾਂ 'ਗੈਸ ਚੈਂਬਰ' ਬਣੀ ਦਿੱਲੀ, 72 ਘੰਟਿਆਂ 'ਚ ਦੁੱਗਣਾ ਹੋਇਆ AQI, ਜਾਣੋ ਵਜ੍ਹਾ • ਵੋਟਰ ਸੂਚੀ ’ਚ ਨਾਂ ਸ਼ਾਮਲ ਕਰਵਾਉਣ ਲਈ ਫਾਰਮ 6 ਦਾਖਲ ਕਰ ਸਕਦੈ ਵੋਟਰ, ਚੋਣ ਕਮਿਸ਼ਨ ਦਾ ਅਹਿਮ ਬਿਆਨ • ਹਿਮਾਚਲ 'ਚ ਜਲਦੀ ਹੋਵੇਗਾ ਕੈਬਨਿਟ ਵਿਸਥਾਰ ਅਤੇ ਫੇਰਬਦਲ, CM ਸੁੱਖੂ ਨੇ ਦਿੱਤੇ ਸੰਕੇਤ • ਦਿੱਲੀ-NCR ਸਮੇਤ ਦੇਸ਼ ਦੇ ਮੁੱਖ ਖੇਤਰਾਂ ’ਚ ਲਾਗੂ ਹੋਣਗੇ ਨਵੇਂ ਸੁਰੱਖਿਆ ਪ੍ਰਬੰਧ • ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਦਿਖੇ ਸੱਟਾਂ ਦੇ ਨਿਸ਼ਾਨ • ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਪੰਜਾਬ

ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ

19 ਅਕਤੂਬਰ, 2026 05:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਸੋਮਵਾਰ ਨੂੰ ਅਰਬਨ ਨਵਾਂਸ਼ਹਿਰ ਦੇ ਕੁਲਾਮ ਰੋਡ ਵਿਖੇ ਪਹੁੰਚ ਕੇ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ।

 
ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਦੱਸਿਆ ਕਿ "ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਮੱਛਰਾਂ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕਰਕੇ ਲਾਰਵੇ ਨੂੰ ਖ਼ਤਮ ਕਰਨਾ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ।"
 
ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵੀ ਸਥਾਨਾਂ ਦੀ ਨਿਯਮਿਤ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਡਾ. ਬਲਜੀਤ ਕਮਲ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰਾਂ, ਦੁਕਾਨਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਫਰਿੱਜ ਦੀਆਂ ਪਿਛਲੀਆਂ ਟਰੇਆਂ ਅਤੇ ਪਾਣੀ ਵਾਲੇ ਹੋਰ ਭਾਂਡਿਆਂ ਦੀ ਨਿਯਮਿਤ ਸਫ਼ਾਈ ਕਰਨੀ ਚਾਹੀਦੀ ਹੈ। ਪਾਣੀ ਸਟੋਰ ਕਰਨ ਵਾਲੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਵੀ ਜ਼ਰੂਰੀ ਹੈ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਹਰ ਸੋਮਵਾਰ/ਸ਼ੁੱਕਰਵਾਰ ਨੂੰ ਖੁਸ਼ਕ ਦਿਨ ਮਨਾਉਂਦਿਆਂ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇ ਅਤੇ ਅਜਿਹੀਆਂ ਥਾਵਾਂ ਨੂੰ ਸਾਫ਼ ਤੇ ਸੁੱਕਾ ਰੱਖਿਆ ਜਾਵੇ। ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਲੋਕਾਂ ਨੂੰ ਸਰਗਰਮ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿੱਚ ਦਰਦ ਅਤੇ ਸਰੀਰ ’ਤੇ ਲਾਲ ਧੱਫੜ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਡੇਂਗੂ ਦੇ ਸ਼ੱਕੀ ਮਾਮਲੇ ਵਿੱਚ ਆਪਣੇ ਆਪ ਦਵਾਈ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਅਨੁਸਾਰ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
 
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਖ਼ਤਮ ਕਰੋ ਅਤੇ ਬੁਖ਼ਾਰ ਹੋਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲਵੋ। ਸਾਂਝੇ ਯਤਨਾਂ ਨਾਲ ਹੀ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ

'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ

ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'

ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'