Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਸਟਾਰ ਖਿਡਾਰੀ ਭਵਨੀਸ ਜਾਗੜਾ ਨੇ ਆਪਣਾਂ ਜਨਮ ਦਿਨ ਫੁੱਟਬਾਲ ਮੈਚ ਕਰਵਾ ਕੇ ਮਨਾਇਆ

10 ਅਕਤੂਬਰ, 2025 06:31 PM
 
ਨਵਾਂਸ਼ਹਿਰ  (ਮਨੋਰੰਜਨ ਕਾਲੀਆ) : ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਦੀ ਅਗਵਾਈ ਵਿੱਚ ਅੱਜ ਡੇਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਭਵਨੀਸ ਜਾਗੜਾ ਨੇ ਆਪਣਾਂ ਜਨਮ ਦਿਨ ਆਰ ਕੇ ਆਰੀਆਂ ਕਾਲਜ ਨਵਾਂਸ਼ਹਿਰ ਦੇ ਪ੍ਰਿੰਸੀਪਲ ਪੁਨੀਤ ਅਨੇਜਾ ਦੇ ਸਹਿਯੋਗ ਨਾਲ ਕਾਲਜ ਦੀ ਗਰਾਉਂਡ ਵਿੱਚ ਫੁੱਟਬਾਲ ਮੈਚ ਕਰਵਾ ਕੇ ਮਨਾਇਆ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੇ ਮਹਿਰਾ ਅਤੇ ਮਾਸ ਮੀਡੀਆ ਵਿੰਗ ਤੋਂ ਡਿਪਟੀ ਸਮੂਹ ਸਿਖਿਆ ਤੇ ਸੂਚਨਾਂ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਇਹ ਮੈਚ ਅਜੇ ਸਰੀਨ ਅਤੇ ਅਵਤਾਰ ਸਿੰਘ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ।ਜਿਸ ਦੇ ਪਹਿਲੇ ਹਾਫ ਵਿੱਚ ਬਾਲ ਬਣਾਉਂਦਿਆਂ ਅਜੇ ਸਰੀਨ ਦੀ ਟੀਮ ਦੇ ਖਿਡਾਰੀਆਂ ਸਰਬਜੀਤ ਸਿੰਘ, ਜਸਕਰਨ ਸਿੰਘ, ਪੁਨੀਤ ਜ਼ੈਨ, ਭਵਨੀਸ ਜਾਗੜਾ, ਵਰਿੰਦਰ ਸਿੰਘ ਨੇਂ ਬਾਲ ਬਣਾਉਂਦਿਆਂ ਇੱਕ ਬਾਲ ਮੰਨੇਂ ਨੂੰ ਪਾਇਆ ਤੇ ਉਸ ਨੇ ਬਹੁਤ ਹੀ ਵਧੀਆ ਛੂਟ ਮਾਰ ਕੇ ਗੋਲ ਕੀਤਾਂ। ਇਸੇ ਤਰ੍ਹਾਂ ਦੁਸਰਾ ਗੋਲ ਵਰਿੰਦਰ ਸਿੰਘ ਵਲੋਂ ਕੀਤਾਂ ਗਿਆ।
ਦੁਸਰੇ ਹਾਫ ਵਿੱਚ ਬਾਲ ਬਣਾਉਂਦਿਆਂ ਅਵਤਾਰ ਸਿੰਘ ਦੀ ਟੀਮ ਦੇ ਖਿਡਾਰੀਆਂ ਗੋਰੇ,ਹੈਰੀ ਸਿੰਘ, ਗੁਰਜੋਤ ਬਾਜਵਾ, ਤਰਸੇਮ ਲਾਲ, ਵਾਈਸ ਪ੍ਰਧਾਨ ਰੋਵਿਨ ਨੂੰ ਪਾਇਆ ਤੇ ਉਸ ਨੇ ਬਹੁਤ ਹੀ ਵਧੀਆ ਛੂਟ ਮਾਰ ਕੇ ਗੋਲ ਕੀਤਾਂ ਅਤੇ ਇਸੇ ਤਰ੍ਹਾਂ ਦੁਸਰਾ ਗੋਲ ਹੈਰੀ ਸਿੰਘ ਵਲੋਂ ਕੀਤਾਂ ਗਿਆ। ਇਸ ਦੇ ਨਾਲ ਹੀ ਮੈਚ ਦਾ ਸਮਾਂ ਸਮਾਪਤ ਹੋ ਗਿਆ।ਤੇ ਮੈਚ 2-2 ਤੇ ਡ੍ਰਾਅ ਰਿਹਾ।
 
ਇਸ ਦੇ ਨਾਲ ਹੀ ਤਰਸੇਮ ਲਾਲ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਦੇ ਹੋਏ ਹੋਰ ਨਵੇਂ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਲਈ ਸਿਹਤ ਸਿੱਖਿਆ ਦਿੱਤੀ ਗਈ ਤਾਂ ਜੋਂ ਸਾਡਾ ਪੰਜਾਬ ਰੰਗਲਾ ਪੰਜਾਬ ਬਣੇ।ਇਸ ਮੌਕੇ ਸੈਰ ਕਮੇਟੀ ਅਤੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਮੂਹ ਖਿਡਾਰੀਆਂ ਵਲੋਂ  ਸੰਪੂਰਨ ਸਹਿਯੋਗ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.