Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਦੁਆਰਾ ਮਲਟੀ ਆਰਗਨ ਫੇਲੀਅਰ ਮਰੀਜ਼ ਦਾ ਸਫ਼ਲ ਇਲਾਜ

22 ਅਗਸਤ, 2025 04:19 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਮਲਟੀ ਆਰਗਨ ਡਿਸਟਰੈੱਸ ਸਿੰਡਰੋਮ (ਇਨਫੈਕਸ਼ਨ ਤੇ ਹੋਰ ਕਾਰਨਾਂ ਕਰਕੇ ਸਰੀਰ ਦੇ ਅੰਦਰੂਨੀ ਅੰਗਾਂ ਦਾ ਕੰਮ ਕਰਨਾ ਬੰਦ ਹੋਣਾ) ਦੀ ਗੰਭੀਰ ਬਿਮਾਰੀ ਕਰਕੇ ਫੇਫੜਿਆਂ ਵਿੱਚ ਸੋਜਿਸ਼ ਦੇ ਕਾਰਨ,  ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ,  ਦਿਲ ਦੀ ਕਾਰਜ ਪ੍ਰਣਾਲੀ ’ਤੇ ਪਏ ਬੁਰੇ ਪ੍ਰਭਾਵਾਂ, ਜਿਗਰ ਦੀ ਸੋਜਿਸ਼  ਅਤੇ ਪੀਲੀਆ ਨਾਲ ਪੀੜ੍ਹਤ ਮਰੀਜ਼ ਸੋਨੀਆ ਉਮਰ 44 ਸਾਲ ਦੀ ਜਾਨ 8 ਦਿਨ ਆਈ.ਸੀ.ਯੂ. ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਬਚਾਏ ਜਾਣ ਦਾ ਸਮਾਚਾਰ ਹੈ।  ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਨੂੰ ਅਤਿ ਗੰਭੀਰ ਹਾਲਤ  ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ। ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਗੁਰਦਿਆਂ ਨੇ ਵੀ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ। ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਦਾ ਬਲੱਡ ਪੈ੍ਸ਼ਰ ਕਾਫੀ ਘੱਟ ਸੀ ਜਿਸ ਕਾਰਨ ਮਰੀਜ਼ ਦੀ ਜਾਨ ਨੂੰ ਖਤਰਾ ਸੀ। ਖੂਨ ਦੇ ਟੈਸਟਾਂ ਵਿੱਚ ਪਲੇਟਲੈਟਸ ਸੈੱਲ ਸਿਰਫ 36 ਹਜ਼ਾਰ ਸਨ , ਜਿਸ ਲਈ ਦੋ ਯੂਨਿਟ ਪਲੇਟਲੈਟਸ ਅਤੇ ਇੱਕ ਯੂਨਿਟ ਖੂਨ ਚੜਾਇਆ ਗਿਆ। ਇਸ ਦੇ ਨਾਲ ਹੋਰ ਵੀ ਸਹਾਇਕ ਦਵਾਈਆਂ ਅਤੇ ਵੈਂਟੀਲੇਟਰ ਦੀ ਮਦਦ ਲਈ ਗਈ ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਆਇਆ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਦਾ ਪਹਿਲੇ ਅੱਠ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ  ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁਲ ਤੰਦਰੁਸਤ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ  ਮਰੀਜ਼ ਸੋਨੀਆ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ। ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ