Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਰਾਸ਼ਟਰੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

05 ਅਕਤੂਬਰ, 2025 05:25 PM

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਵੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ 25 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ 'ਰੰਘਰੇਟੇ ਗੁਰੂ ਕੇ ਬੇਟੇ' ਨਾਲ ਨਿਵਾਜੇ ਭਾਈ ਜੈਤਾ ਜੀ ਦੇ ਜੀਵਨ ਨੂੰ ਸਮਰਪਿਤ 'ਭਾਈ ਜੈਤਾ ਜੀ ਅਜਾਇਬ ਘਰ' ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਬਹੁਤ-ਬਹੁਤ ਧੰਨਵਾਦ ਜੋ ਇਹ ਸੇਵਾ ਮੇਰੇ ਹਿੱਸੇ ਆਈ ਹੈ। ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ, ਜੋ ਉਹਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ।

ਇਸ ਦੌਰਾਨ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਵੀ ਕੀਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੋਈ ਕਿੱਤਾ ਨਹੀਂ ਇਹ ਇਕ ਮਿਸ਼ਨ ਹੈ। ਅੱਜ ਅਧਿਆਪਕਾਂ ਕਰਕੇ ਹੀ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਅਪਡੇਟ ਕਰਨ ਲਈ ਅਸੀਂ ਵਿਦੇਸ਼ਾਂ 'ਚ ਟਰੇਨਿੰਗ ਲਈ ਭੇਜ ਰਹੇ ਹਾਂ। ਹੁਣ ਨਵੰਬਰ ਵਿਚ ਟੀਚਰਾਂ ਦਾ ਨਵਾਂ ਬੈਚ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਨੂੰ ਕਦੇ ਵੀ ਭੁੱਲੋ। ਉਨ੍ਹਾਂ ਕਿਹਾ ਕਿ ਕਦੇ ਵੀ ਧਰਤੀ ਨਾਲੋਂ ਸੰਪਰਕ ਨਹੀਂ ਤੋੜਨਾ ਚਾਹੀਦਾ ਹੈ, ਜੋ ਧਰਤੀ ਤੋਂ ਪੈਰ ਛੱਡ ਜਾਂਦੇ ਹਨ, ਉਨ੍ਹਾਂ ਦਾ ਹਸ਼ਰ ਮਾੜਾ ਹੋ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ