Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ’ਚ ਸਹਿਯੋਗ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ

04 ਜਨਵਰੀ, 2026 01:34 PM

ਅੰਮ੍ਰਿਤਸਰ - ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ’ਚ ਸਹਿਯੋਗ ਲਈ ਪਟਨਾ ਦੇ ਐੱਸ. ਡੀ. ਐੱਮ. ਸਤਯਮ ਸਹਾਏ ਅਤੇ ਡੀ. ਐੱਸ. ਪੀ. ਗੌਰਵ ਕੁਮਾਰ ਦਾ ਸਨਮਾਨ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਉਪ-ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸਮ੍ਰਿਤੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਸੋਹੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੋਂ ਲੈ ਕੇ ਸਮਾਪਤੀ ਤੱਕ ਪਟਨਾ ਦੇ ਐੱਸ. ਡੀ. ਐੱਮ. ਸਤਯਮ ਸਹਾਏ ਅਤੇ ਡੀ. ਐੱਸ. ਪੀ. ਗੌਰਵ ਕੁਮਾਰ ਦੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਰਹੀਆਂ, ਜਿਸ ਕਾਰਨ ਪ੍ਰਕਾਸ਼ ਪੁਰਬ ਮਨਾਉਣ ’ਚ ਕਮੇਟੀ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਐੱਸ. ਡੀ. ਐੱਮ. ਸਾਹਿਬ ਨੇ ਆਪਣਾ ਪੂਰਾ ਸਟਾਫ਼ ਪ੍ਰਕਾਸ਼ ਪੁਰਬ ਲਈ ਕਮੇਟੀ ਦੇ ਸਹਿਯੋਗ ’ਚ ਲਾਇਆ ਅਤੇ ਖੁਦ ਵੀ ਕਈ ਵਾਰ ਆ ਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਉਥੇ ਹੀ ਡੀ. ਐੱਸ. ਪੀ. ਗੌਰਵ ਕੁਮਾਰ ਨੇ ਸੁਰੱਖਿਆ ਦੇ ਪੱਕੇ ਇੰਤਜ਼ਾਮਾਂ ਲਈ ਵਧੇਰੇ ਸੁਰੱਖਿਆ ਬਲ ਤਾਇਨਾਤ ਕਰਕੇ ਪੂਰੀ ਮੁਸਤੈਦੀ ਨਾਲ ਸਾਰੀਆਂ ਗਤਿਵਿਧੀਆਂ ’ਤੇ ਨਿਗਰਾਨੀ ਰੱਖੀ, ਜਿਸ ਨਾਲ ਕੋਈ ਵੀ ਮਾੜੀ ਘਟਨਾ ਵਾਪਰਨ ਦਾ ਡਰ ਨਹੀਂ ਰਿਹ । ਉਨ੍ਹਾਂ ਕਿਹਾ ਕਿ ਇਸ ਲਈ ਤਖ਼ਤ ਸਾਹਿਬ ਦੀ ਸਮੂਹ ਕਮੇਟੀ ਵੱਲੋਂ ਦੋਵਾਂ ਅਧਿਕਾਰੀਆਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼