Tuesday, March 10, 2026
BREAKING
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ ਕਪਾਟ ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ, ਹੁਣ ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ! 'ਸੁਜਲਮ ਭਾਰਤ' ਤਹਿਤ ਹਰ ਘਰ ਮਿਲੇਗੀ 24x7 ਸਪਲਾਈ ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ ਸ਼ਾਂਤੀਪੂਰਨ ਹੋਣਗੀਆਂ : CEC ਕਿਸਾਨ ਦੀ ਧੀ ਦੇ ਵਿਆਹ 'ਚ ਪੁੱਜੇ ਰਾਹੁਲ ਗਾਂਧੀ, ਨਿਭਾਇਆ ਆਪਣਾ ਵਾਅਦਾ LPG ਗੈਸ ਸੰਕਟ ਵਿਚਾਲੇ PM ਮੋਦੀ ਦੀ ਅਹਿਮ ਬੈਠਕ, ਹਰਦੀਪ ਪੁਰੀ ਵਿਸ਼ੇਸ਼ ਤੌਰ 'ਤੇ ਮੌਜੂਦ

ਪੰਜਾਬ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

10 ਮਾਰਚ, 2026 07:10 PM

ਪੰਜਾਬ ਵਿੱਚ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਦੇ ਮਾਮਲੇ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਮਾਰਚ ਮਹੀਨੇ ਦੇ ਅੱਠ ਦਿਨ ਲੰਘ ਜਾਣ ਦੇ ਬਾਵਜੂਦ ਵੀ ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਹੀਂ ਮਿਲੀ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅਜੇ ਤੱਕ ਪ੍ਰਾਇਮਰੀ ਅਤੇ ਸੈਕੰਡਰੀ ਦੋਵੇਂ ਵਰਗਾਂ ਦੇ ਅਧਿਆਪਕਾਂ ਨੂੰ ਸੈਲਰੀ ਨਹੀਂ ਦਿੱਤੀ ਗਈ।

ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸੱਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਪ੍ਰੈੱਸ ਸਕੱਤਰ ਕਰਨੈਲ ਫਿਲੌਰ ਅਤੇ ਸੂਬਾਈ ਆਗੂ ਦੇਵੀ ਦਿਆਲ, ਸਤਵੰਤ ਸਿੰਘ ਆਲਮਪੁਰ ਦੇ ਨਾਲ ਨਾਲ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ਜੋਤੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਅਧਿਆਪਕ ਤਨਖਾਹਾਂ ਲਈ ਉਡੀਕ ਕਰ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹਾਂ ਵਿੱਚ ਹੋ ਰਹੀ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਖਰਚੇ ਪੂਰੇ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਕਈ ਅਧਿਆਪਕਾਂ ਨੇ ਬੈਂਕਾਂ ਤੋਂ ਲੋਨ ਲਏ ਹੋਏ ਹਨ ਅਤੇ ਤਨਖਾਹ ਨਾ ਆਉਣ ਕਾਰਨ ਉਹਨਾਂ ਦੀਆਂ ਕਿਸ਼ਤਾਂ ਟੁੱਟਣ ਦਾ ਖਤਰਾ ਬਣ ਗਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਇਸ਼ਤਿਹਾਰਬਾਜ਼ੀ ਤੇ ਦਿਖਾਵੇ ‘ਤੇ ਤਾਂ ਧਿਆਨ ਦੇ ਰਹੀ ਹੈ, ਪਰ ਮੁਲਾਜ਼ਮਾਂ ਦੀਆਂ ਬੁਨਿਆਦੀ ਲੋੜਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਬਕਾਇਆ ਤਨਖਾਹਾਂ ਦਿੱਤੀਆਂ ਜਾਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਹੱਲ ਨਾ ਕੀਤਾ ਗਿਆ ਤਾਂ ਅਧਿਆਪਕਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ