Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'

24 ਅਕਤੂਬਰ, 2025 05:59 PM

ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਸਦਾ ਹੀ ਗੁਰੂਆਂ ਦੇ ਵਰਦਾਨ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਵੇਂ ਕਿ ਰਿਸ਼ਵਤਖੋਰੀ ਅਤੇ ਨਸ਼ੇ ਦੀ ਸਮੱਸਿਆ, ਪਰ ਹੁਣ ਹਾਲਾਤ ਤੇਜ਼ੀ ਨਾਲ ਬਿਹਤਰ ਹੋ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨਤਾਰਨ ਦੀ ਕਿਸਮਤ ਬਦਲਣੀ ਹੈ, ਇਹ ਜ਼ਿਮਨੀ ਚੋਣ ਹੋਣੀ ਨਹੀਂ ਸੀ ਚਾਹੀਦੀ, ਪਰ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਮਗਰੋਂ ਇਹ ਚੋਣ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਭਾਣੇ ਨੂੰ ਮੰਨਣਾ ਪੈਂਦਾ ਹੈ ਅਤੇ ਅਸੀਂ ਸਭ ਮਿਲ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਪ੍ਰਚਾਰ ਕੀਤੇ ਜਾਣਗੇ, ਪਰ ਤੁਸੀਂ ਝੂਠੇ ਪ੍ਰਚਾਰ ਤੋਂ ਬਚਣਾ ਹੈ। ਇਹ ਲੋਕ ਰਾਜਨੀਤੀ ਨੂੰ ਖੇਡ ਸਮਝਦੇ ਹਨ, ਪਰ ਤੁਹਾਨੂੰ ਆਪਣੀ ਸੂਝਬੂਝ ਨਾਲ ਸਹੀ ਫ਼ੈਸਲਾ ਕਰਨਾ ਹੈ ਅਤੇ ਮਤਦਾਨ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਹੈ। ਉਨ੍ਹਾਂ ਕਿਹਾ ਅਸੀਂ ਪੰਜਾਬ ਲਈ ਖੜ੍ਹੇ ਹਾਂ ਅਤੇ 26 ਅਕਤੂਬਰ ਨੂੰ ਰੋਡ ਸ਼ੋਅ ਕੱਢਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.