Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਤਰਨਤਾਰਨ ਜ਼ਿਮਨੀ ਚੋਣ: 3 ਵਜੇ ਤੱਕ 47.48 ਫੀਸਦੀ ਹੋਈ ਵੋਟਿੰਗ

11 ਨਵੰਬਰ, 2025 05:35 PM

ਤਰਨਤਾਰਨ : ਵਿਧਾਨ ਸਭਾ ਹਲਕਾ 021-ਤਰਨ ਤਾਰਨ 'ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦਰਅਸਲ ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ।15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ ।

9 ਵਜੇ ਤੱਕ 11 ਫੀਸਦੀ ਵੋਟਿੰਗ ਹੋਈ

11 ਵਜੇ ਤੱਕ 23.05 ਫੀਸਦੀ ਵੋਟਿੰਗ ਹੋਈ

1 ਵਜੇ ਤੱਕ 36.06 ਫ਼ੀਸਦੀ ਹੋਈ ਵੋਟਿੰਗ

3 ਵਜੇ ਤੱਕ 47.48 ਫ਼ੀਸਦੀ ਹੋਈ ਵੋਟਿੰਗ

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਜ਼ਿਮਨੀ ਚੋਣ 'ਚ ਕੁੱਲ 15 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ )ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ