Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਰਾਸ਼ਟਰੀ

ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ! ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ

06 ਅਕਤੂਬਰ, 2025 05:45 PM

ਚੰਡੀਗੜ੍ਹ/ਤਰਨਤਾਰਨ : ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 13 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ 21 ਅਕਤੂਬਰ ਹੋਵੇਗੀ। 22 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 24 ਅਕਤੂਬਰ ਤਕ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।

ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਮਗਰੋਂ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਅਤੇ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਉੱਥੇ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਇਹ ਚੋਣ ਲੜਣ ਦਾ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਵੱਲੋਂ ਵੀ ਅਜੇ ਉਮੀਦਵਾਰ ਦਾ ਐਲਾਨ ਬਾਕੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ