Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ

11 ਜੂਨ, 2026 06:50 PM

ਭੋਪਾਲ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ਹਨ। ਉਹ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਐਲਾਨ ਤੋਂ ਬਾਅਦ ਉਨ੍ਹਾਂ ਨੂੰ ਜਿੱਤ ਦਾ ਪ੍ਰਮਾਣ ਪੱਤਰ ਸੌਂਪ ਦਿੱਤਾ ਗਿਆ ਹੈ। ਤਰੁਣ ਚੁੱਘ ਦੇ ਨਾਲ ਹੀ ਭਾਜਪਾ 2 ਦੋ ਹੋਰ ਉਮੀਦਵਾਰਾਂ 'ਚ ਪ੍ਰਦੇਸ਼ ਮਹਾਮੰਤਰੀ ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੇ ਵੀ ਉੱਚ ਸਦਨ (ਰਾਜ ਸਭਾ) 'ਚ ਬਿਨਾਂ ਵਿਰੋਧ ਜਿੱਤ ਹਾਸਲ ਕੀਤੀ ਹੈ। 9 ਜੂਨ ਨੂੰ, ਮੱਧ ਪ੍ਰਦੇਸ਼ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਅਰਵਿੰਦ ਸ਼ਰਮਾ ਨੇ ਕਾਂਗਰਸ ਦੀ ਰਾਜ ਸਭਾ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਇਕ ਛੋਟੀ ਜਿਹੀ ਗਲਤੀ ਕਾਰਨ ਰੱਦ ਕਰ ਦਿੱਤੀ। ਉਨ੍ਹਾਂ ਨੇ ਆਪਣੇ ਚੋਣ ਹਲਫ਼ਨਾਮੇ 'ਚ ਹੈਦਰਾਬਾਦ ਅਦਾਲਤ ਦੇ ਇਕ ਮਾਮਲੇ ਦਾ ਜ਼ਿਕਰ ਨਹੀਂ ਕੀਤਾ ਸੀ।

ਭਾਜਪਾ ਉਮੀਦਵਾਰ ਮਹੇਸ਼ ਕੇਵਟ ਨੇ ਇਸ ਗਲਤੀ 'ਤੇ ਇਤਰਾਜ਼ ਜਤਾਇਆ ਸੀ। ਇਸ ਦਾ ਅਸਰ ਤੁਰੰਤ ਹੋਇਆ। ਕਾਂਗਰਸ ਦਾ ਕੋਈ ਉਮੀਦਵਾਰ ਨਾ ਬਚਣ ਕਾਰਨ, ਹੁਣ ਭਾਜਪਾ ਦੇ ਤਿੰਨੋਂ ਭਾਜਪਾ ਉਮੀਦਵਾਰ ਬਿਨਾਂ ਵਿਰੋਧ ਉੱਚ ਸਦਨ (ਰਾਜ ਸਭਾ) 'ਚ ਪਹੁੰਚਣਗੇ। ਨਾਮ ਵਾਪਸ ਲੈਣ ਦੀ ਆਖਰੀ ਮਿਤੀ 11 ਜੂਨ ਹੈ। ਮੱਧ ਪ੍ਰਦੇਸ਼ ਰਾਜ ਸਭਾ ਚੋਣਾਂ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

ਰਿਟਰਨਿੰਗ ਅਫਸਰ ਨੇ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਇਸ ਫੈਸਲੇ ਨਾਲ, ਤਿੰਨੋਂ ਭਾਜਪਾ ਉਮੀਦਵਾਰ ਬਿਨਾਂ ਵਿਰੋਧ ਜਿੱਤ ਗਏ ਹਨ। ਮੀਨਾਕਸ਼ੀ ਨਟਰਾਜਨ 'ਤੇ ਦੋਸ਼ ਹੈ ਕਿ ਉਸ ਨੇ ਆਪਣੇ ਨਾਮਜ਼ਦਗੀ ਫਾਰਮ 'ਚ ਹੈਦਰਾਬਾਦ, ਤੇਲੰਗਾਨਾ 'ਚ ਇਕ ਪੈਂਡਿੰਗ ਅਪਰਾਧਿਕ ਮਾਮਲੇ ਬਾਰੇ ਜਾਣਕਾਰੀ ਲੁਕਾਈ ਹੈ। ਚੋਣ ਨਿਯਮਾਂ ਅਨੁਸਾਰ, ਇਕ ਉਮੀਦਵਾਰ ਨੂੰ ਆਪਣੇ ਹਲਫਨਾਮੇ 'ਚ ਆਪਣੇ ਵਿਰੁੱਧ ਪੈਂਡਿੰਗ ਮਾਮਲਿਆਂ ਦਾ ਪੂਰਾ ਵੇਰਵਾ ਦੇਣਾ ਲਾਜ਼ਮੀ ਹੈ। ਇਸ ਪੈਂਡਿੰਗ ਮਾਮਲੇ ਦੇ ਆਧਾਰ 'ਤੇ ਰਿਟਰਨਿੰਗ ਅਫਸਰ ਨੇ ਉਸ ਦੀ ਨਾਮਜ਼ਦਗੀ ਰੱਦ ਕਰ ਦਿੱਤੀ। ਭਾਜਪਾ ਦਾ ਦੋਸ਼ ਹੈ ਕਿ ਨਟਰਾਜਨ ਨੇ ਜਾਣਬੁੱਝ ਕੇ ਆਪਣੇ ਹਲਫਨਾਮੇ 'ਚ ਤੇਲੰਗਾਨਾ 'ਚ ਦਾਇਰ ਮਾਮਲੇ ਨੂੰ ਛੱਡ ਦਿੱਤਾ। ਪ੍ਰਕਿਰਿਆ ਦੇ ਅਨੁਸਾਰ, ਭਾਜਪਾ ਨੇ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ 'ਤੇ ਇਤਰਾਜ਼ ਦਾਇਰ ਕੀਤਾ। ਭਾਜਪਾ ਨੇਤਾ ਮਹੇਸ਼ ਕੇਵਟ ਸ਼ਿਕਾਇਤਕਰਤਾ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ