Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

"ਤਵੇ ਤੋਂ ਰੋਟੀ ਪਲਟਦੀ ਰਹਿਣੀ ਚਾਹੀਦੀ ਨਹੀਂ ਤਾਂ...'', ਚੋਣਾਂ ਦੌਰਾਨ ਲਾਲੂ ਪ੍ਰਸਾਦ ਯਾਦਵ ਦੀ ਖ਼ਾਸ ਪੋਸਟ

06 ਨਵੰਬਰ, 2025 05:31 PM

ਬਿਹਾਰ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਅੱਜ 18 ਜ਼ਿਲ੍ਹਿਆਂ ਦੀਆਂ 121 ਸੀਟਾਂ ਲਈ ਵੋਟਿੰਗ ਜਾਰੀ ਹੈ। ਇਸ ਚੋਣ ਜੰਗ ਵਿੱਚ ਸਾਰਿਆਂ ਦੀਆਂ ਨਜ਼ਰਾਂ ਕਈ ਹਾਈ-ਪ੍ਰੋਫਾਈਲ ਸੀਟਾਂ 'ਤੇ ਹਨ। ਇਸ ਦੌਰਾਨ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੀ ਪਤਨੀ ਨਾਲ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਹਨਾਂ ਨੇ ਆਪਣੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਪੁੱਤਰ ਤੇਜਸਵੀ ਯਾਦਵ ਨਾਲ ਇੱਕ ਫੋਟੋ ਸਾਂਝੀ ਕੀਤੀ, ਜਿਸ ਵਿੱਚ ਸਿਆਹੀ ਵਾਲੀ ਉਂਗਲੀ ਦਿਖਾਈ ਦੇ ਰਹੀ ਹੈ।

ਵੋਟ ਪਾਉਣ ਤੋਂ ਬਾਅਦ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਨੇ ਰਾਜਨੀਤਿਕ ਸੁਰ ਛੇੜ ਦਿੱਤਾ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਉਸ ਦੀ ਕੈਪਸ਼ਨ ਵਿਚ ਕਿਹਾ, "ਤਵੇ ਤੋਂ ਰੋਟੀ ਪਲਟਦੀ ਰਹਿਣੀ ਚਾਹੀਦੀ ਨਹੀਂ ਤਾਂ ਸੜ ਜਾਵੇਗੀ। 20 ਸਾਲ ਬਹੁਤ ਹੋ ਗਿਆ। ਹੁਣ ਨੌਜਵਾਨ ਸਰਕਾਰ ਅਤੇ ਨਵੇਂ ਬਿਹਾਰ ਲਈ ਤੇਜਸਵੀ ਸਰਕਾਰ ਬਹੁਤ ਜ਼ਰੂਰੀ ਹੈ।" ਲਾਲੂ ਪ੍ਰਸਾਦ ਯਾਦਵ ਦੇ ਇਸ ਬਿਆਨ ਨੂੰ ਸੱਤਾ ਤਬਦੀਲੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਪਹਿਲੇ ਪੜਾਅ ਦੀ ਹੋ ਰਹੀ ਵੋਟਿੰਗ ਤੋਂ ਬਾਅਦ 122 ਸੀਟਾਂ ਲਈ ਦੂਜੇ ਪੜਾਅ ਦੀ ਵੋਟਿੰਗ 11 ਨਵੰਬਰ ਨੂੰ ਹੋਵੇਗੀ। ਸਾਰੀਆਂ ਸੀਟਾਂ ਦੇ ਚੋਣ ਨਤੀਜੇ 14 ਨਵੰਬਰ ਨੂੰ ਘੋਸ਼ਿਤ ਕੀਤੇ ਜਾਣਗੇ। ਚੋਣ ਕਮਿਸ਼ਨ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਾਰੇ ਪੋਲਿੰਗ ਬੂਥਾਂ 'ਤੇ ਕੈਮਰੇ ਲਗਾਏ ਗਏ ਹਨ ਅਤੇ ਕਮਿਸ਼ਨ ਲਾਈਵ ਵੈੱਬਕਾਸਟਿੰਗ ਰਾਹੀਂ ਹਰੇਕ ਪੋਲਿੰਗ ਸਟੇਸ਼ਨ ਦੀ ਨਿਗਰਾਨੀ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਅਨੁਸਾਰ ਪਹਿਲੇ ਪੜਾਅ ਵਿੱਚ 30 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 1.98 ਲੱਖ ਪੁਰਸ਼, 1.76 ਕਰੋੜ ਔਰਤਾਂ ਅਤੇ ਤੀਜਾ ਲਿੰਗ ਵੋਟਰ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ