Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

24 ਜੂਨ, 2026 05:36 PM

ਮਹਾਰਾਸ਼ਟਰ ਦੇ ਪੁਣੇ ਵਿਚ ਵਾਪਰੇ ਚਰਚਿਤ ਕੇਤਨ ਅਗਰਵਾਲ ਕਤਲਕਾਂਡ ਵਿਚ ਹਰ ਦਿਨ ਨਵੇਂ ਅਤੇ ਹੈਰਾਨੀਜਨਕ ਖੁਲਾਸੇ ਹੋ ਰਹੇ ਹਨ। ਇਸ ਮਾਮਲੇ ਵਿਚ ਪੁਲਸ ਨੇ ਕੇਤਨ ਦੀ ਹੋਣ ਵਾਲੀ ਪਤਨੀ ਸਿਆ ਗੋਇਲ ਅਤੇ ਉਸ ਦੇ ਕਥਿਤ ਪ੍ਰੇਮੀ ਚੇਤਨ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਮ੍ਰਿਤਕ ਕੇਤਨ ਦੇ ਪਿਤਾ ਨੇ ਇੱਕ ਬਹੁਤ ਵੱਡਾ ਦਾਅਵਾ ਕੀਤਾ ਹੈ, ਜਿਸ ਅਨੁਸਾਰ ਕੇਤਨ ਦੀ ਜਾਨ ਬਚ ਸਕਦੀ ਸੀ ਜੇਕਰ ਉਹ ਉਸ ਦਿਨ ਕਿਲ੍ਹੇ 'ਤੇ ਨਾ ਜਾਂਦਾ।

ਕੇਤਨ ਦੇ ਪਿਤਾ ਅਨੁਸਾਰ, ਸਿਆ ਨੇ ਕੇਤਨ ਨੂੰ ਮਾਰਨ ਦੀ ਸਾਜ਼ਿਸ਼ ਪਹਿਲਾਂ ਹੀ ਰਚ ਲਈ ਸੀ। ਉਨ੍ਹਾਂ ਦੋਸ਼ ਲਾਇਆ ਕਿ 14 ਜੂਨ ਨੂੰ ਵੀ ਸਿਆ ਕੇਤਨ ਨੂੰ ਲੋਹਗੜ੍ਹ ਕਿਲ੍ਹੇ 'ਤੇ ਲੈ ਕੇ ਗਈ ਸੀ ਤੇ ਉੱਥੇ ਉਸ ਨੂੰ ਪਿੱਛੇ ਤੋਂ ਧੱਕਾ ਦੇ ਕੇ ਖਾਈ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਸੀ। ਖੁਸ਼ਕਿਸਮਤੀ ਨਾਲ, ਉਸ ਸਮੇਂ ਕੇਤਨ ਦਾ ਹੱਥ ਝਾੜੀਆਂ ਵਿਚ ਫਸ ਗਿਆ ਅਤੇ ਉਹ ਬਚ ਗਿਆ। ਪਿਤਾ ਨੇ ਦੱਸਿਆ ਕਿ ਜਦੋਂ ਕੇਤਨ ਨੂੰ ਅਹਿਸਾਸ ਹੋਇਆ ਕਿ ਉਸ ਨੂੰ ਧੱਕਾ ਦਿੱਤਾ ਗਿਆ ਹੈ ਤਾਂ ਸਿਆ ਨੇ ਤੁਰੰਤ "ਸੱਪ-ਸੱਪ" ਚੀਕਣਾ ਸ਼ੁਰੂ ਕਰ ਦਿੱਤਾ। ਉਸ ਨੇ ਕੇਤਨ ਨੂੰ ਗਲੇ ਲਗਾ ਕੇ ਇਹ ਜਤਾਇਆ ਕਿ ਉਸ ਨੇ ਉਸ ਨੂੰ ਸੱਪ ਤੋਂ ਬਚਾਉਣ ਲਈ ਧੱਕਾ ਦਿੱਤਾ ਸੀ, ਜਿਸ ਕਾਰਨ ਕੇਤਨ ਉਸ ਦੀ ਅਸਲ ਮੰਸ਼ਾ ਨੂੰ ਸਮਝ ਨਹੀਂ ਸਕਿਆ।

ਪਰਿਵਾਰ ਦਾ ਦਾਅਵਾ ਹੈ ਕਿ ਪਹਿਲੀ ਕੋਸ਼ਿਸ਼ ਅਸਫਲ ਰਹਿਣ ਤੋਂ ਬਾਅਦ, ਸਿਆ ਨੇ 18 ਜੂਨ ਨੂੰ ਆਪਣਾ ਜਨਮਦਿਨ ਮਨਾਉਣ ਦੇ ਬਹਾਨੇ ਕੇਤਨ ਨੂੰ ਦੁਬਾਰਾ ਲੋਹਗੜ੍ਹ ਕਿਲ੍ਹੇ 'ਤੇ ਜਾਣ ਲਈ ਮਜਬੂਰ ਕੀਤਾ। ਉਸ ਦਿਨ ਸਵੇਰੇ 8:20 ਵਜੇ ਦੋਵੇਂ ਕਿਲ੍ਹੇ ਲਈ ਨਿਕਲੇ ਸਨ ਅਤੇ ਕਰੀਬ 10:45 ਵਜੇ ਸਿਆ ਦੀ ਮਾਂ ਨੇ ਕੇਤਨ ਦੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਕਿ ਕੇਤਨ ਖਾਈ ਵਿਚ ਡਿੱਗ ਗਿਆ ਹੈ। ਜਦੋਂ ਤੱਕ ਪਰਿਵਾਰ ਮੌਕੇ 'ਤੇ ਪਹੁੰਚਿਆ, ਕੇਤਨ ਦੀ ਮੌਤ ਹੋ ਚੁੱਕੀ ਸੀ।

ਕੇਤਨ ਦੇ ਪਿਤਾ ਨੇ ਦੱਸਿਆ ਕਿ ਜਦੋਂ ਕੇਤਨ ਦੀ ਲਾਸ਼ ਘਰ ਲਿਆਂਦੀ ਗਈ ਤਾਂ ਸਿਆ ਦੇ ਚਿਹਰੇ 'ਤੇ ਕੋਈ ਦੁੱਖ ਜਾਂ ਅਫ਼ਸੋਸ ਨਹੀਂ ਸੀ। ਉਸ ਦਾ ਗੈਰ-ਕੁਦਰਤੀ ਵਿਵਹਾਰ ਦੇਖ ਕੇ ਹੀ ਪਰਿਵਾਰ ਨੂੰ ਉਸ 'ਤੇ ਸ਼ੱਕ ਹੋਇਆ ਸੀ। ਪੁਲਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ