Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ

10 ਮਈ, 2026 06:25 PM

ਤਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਮਾਨਯੋਗ ਚੰਦਰਸ਼ੇਖਰ ਜੋਸਫ਼ ਵਿਜੇ ਨੇ ਤਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼-ਵਿਦੇਸ਼ ਤੋਂ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਗੁਆਂਢੀ ਦੇਸ਼ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ ਗਈ ਹੈ। ਦਿਸਾਨਾਯਕੇ ਨੇ ਟਵੀਟ ਕਰ ਕੇ ਵਿਜੇ ਨੂੰ ਵਧਾਈ ਦਿੱਤੀ ਹੈ।

ਰਾਸ਼ਟਰਪਤੀ ਦਿਸਾਨਾਯਕੇ ਵੱਲੋਂ ਦਿੱਤੇ ਵਧਾਈ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਸ੍ਰੀਲੰਕਾ ਅਤੇ ਤਮਿਲਨਾਡੂ ਦਾ ਰਿਸ਼ਤਾ ਸਦੀਆਂ ਪੁਰਾਣਾ ਹੈ। ਦੋਵੇਂ ਖੇਤਰ ਇਤਿਹਾਸ, ਸੱਭਿਆਚਾਰ, ਵਪਾਰ ਅਤੇ ਲੋਕਾਂ ਦੇ ਆਪ, ਸਸਸੀ ਗੂੜ੍ਹੇ ਸਬੰਧਾਂ ਰਾਹੀਂ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਇਹ ਰਿਸ਼ਤਾ ਪੀੜ੍ਹੀ ਦਰ ਪੀੜ੍ਹੀ ਚੱਲਦਾ ਆ ਰਿਹਾ ਹੈ ਅਤੇ ਭਵਿੱਖ ਵਿੱਚ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।

ਸ੍ਰੀਲੰਕਾ ਨੇ ਭਵਿੱਖ ਦੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਦਿਸਾਨਾਯਕੇ ਨੇ ਕਿਹਾ ਕਿ ਜਿਵੇਂ-ਜਿਵੇਂ ਸ੍ਰੀਲੰਕਾ ਅਤੇ ਭਾਰਤ ਦੇ ਸਬੰਧ ਗੂੜ੍ਹੇ ਹੋ ਰਹੇ ਹਨ, ਆਉਣ ਵਾਲਾ ਸਮਾਂ ਆਰਥਿਕ ਮੌਕਿਆਂ ਨਾਲ ਭਰਪੂਰ ਹੈ। ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਉਹ ਭਾਰਤ-ਸ੍ਰੀਲੰਕਾ ਦੀ ਮਜ਼ਬੂਤ ਸਾਂਝੇਦਾਰੀ ਦੇ ਦਾਇਰੇ ਵਿੱਚ ਨਵੇਂ ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ ਤਾਂ ਜੋ ਖੇਤਰ ਵਿੱਚ ਵਧੇਰੇ ਖੁਸ਼ਹਾਲੀ ਅਤੇ ਤਰੱਕੀ ਲਿਆਂਦੀ ਜਾ ਸਕੇ।

ਸ੍ਰੀਲੰਕਾ ਦੇ ਲੋਕਾਂ ਵੱਲੋਂ ਵੀ ਨਵੇਂ ਮੁੱਖ ਮੰਤਰੀ ਚੰਦਰਸ਼ੇਖਰ ਜੋਸਫ ਵਿਜੇ ਅਤੇ ਤਮਿਲਨਾਡੂ ਦੀ ਜਨਤਾ ਦੀ ਸਫਲਤਾ ਲਈ ਦੁਆਵਾਂ ਭੇਜੀਆਂ ਗਈਆਂ ਹਨ। ਇਸ ਡਿਪਲੋਮੈਟਿਕ ਵਧਾਈ ਨੂੰ ਦੋਵਾਂ ਦੇਸ਼ਾਂ ਦੇ ਖੇਤਰੀ ਸਬੰਧਾਂ ਨੂੰ ਹੋਰ ਸੁਖਾਵੇਂ ਬਣਾਉਣ ਵੱਲ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ । ਵਿਜੇ ਤੋਂ ਇਲਾਵਾ, ਸ਼੍ਰੀ ਐਨ. ਆਨੰਦ, ਸ਼੍ਰੀ ਆਧਵ ਅਰਜੁਨ, ਡਾ. ਕੇ.ਜੀ. ਅਰੁਣਰਾਜ, ਸ਼੍ਰੀ ਕੇ.ਏ. ਸੇਂਗੋਟਾਈਅਨ, ਸ਼੍ਰੀ ਪੀ. ਵੈਂਕਟਰਮਨਨ, ਸ਼੍ਰੀ ਆਰ. ਨਿਰਮਲਕੁਮਾਰ, ਸ਼੍ਰੀ ਰਾਜਮੋਹਨ, ਸ਼੍ਰੀ ਡਾ. ਟੀ.ਕੇ. ਪ੍ਰਭੂ, ਅਤੇ ਸ਼੍ਰੀਮਤੀ ਸੇਲਵੀ ਐਸ. ਕੀਰਥਨਾ ਨੇ ਵੀ ਮੰਤਰੀਆਂ ਵਜੋਂ ਸਹੁੰ ਚੁੱਕੀ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ