Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਤਾਮਿਲਨਾਡੂ ਦੀ ਵਿਧਾਨ ਸਭਾ ਵਿਚ ਪਹੁੰਚੇ ਪੰਜਾਬ ਦੇ ਮੰਤਰੀ

17 ਅਕਤੂਬਰ, 2025 06:44 PM

ਚੰਡੀਗੜ੍ਹ/ਚੇਨਈ : ਆਪਣੀ ਤਾਮਿਲਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ 'ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ।

ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ