Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਰਾਸ਼ਟਰੀ

ਤਿਉਹਾਰਾਂ 'ਤੇ ਵਧਦੀ ਮਹਿੰਗਾਈ ਨਾਲ ਆਮ ਆਦਮੀ ਦੀ ਰਸੋਈ ਦਾ ਵਿਗੜਿਆ ਬਜਟ : ਮਲਿਕਾਰਜੁਨ ਖੜਗੇ

26 ਅਗਸਤ, 2026 05:34 PM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਸ਼ 'ਚ ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ ਧਿਆਨ ਭਟਕਾਉਣ ਵਾਲੇ ਸਟੰਟ ਅਤੇ ਬੇਕਾਰ ਗੱਲਾਂ 'ਚ ਲੋਕਾਂ ਨੂੰ ਉਲਝਾ ਕੇ ਆਪਣੀਆਂ ਕਰਤੂਤਾਂ 'ਤੇ ਪਰਦਾ ਪਾਉਣਾ ਚਾਹੁੰਦੀ ਹੈ ਪਰ ਕਾਂਗਰਸ ਅਤੇ ਜਨਤਾ ਮਹਿੰਗਾਈ ਦੇ ਮੁੱਦੇ 'ਤੇ ਸਵਾਲ ਪੁੱਛਦੀ ਰਹੇਗੀ। ਖੜਗੇ ਨੇ ਤਿਉਹਾਰਾਂ ਵਿਚਾਲੇ ਆਮ ਆਦਮੀ ਦੀ ਰਸੋਈ 'ਤੇ ਪੈ ਰਹੇ ਮਹਿੰਗਾਈ ਦੇ ਅਸਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਿਆਜ਼ ਦੀਆਂ ਕੀਮਤਾਂ ਇਕ ਸਾਲ 'ਚ 59 ਫੀਸਦੀ ਤੱਕ ਵਧ ਗਈਆਂ ਹਨ ਅਤੇ ਕਈ ਸ਼ਹਿਰਾਂ 'ਚ ਇਹ 50 ਤੋਂ 60 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।

ਉਨ੍ਹਾਂ ਨੇ ਖੰਡ ਦੀ ਕੀਮਤ 60 ਤੋਂ 70 ਰੁਪਏ ਪ੍ਰਤੀ ਕਿਲੋ ਅਤੇ ਕੁਝ ਥਾਵਾਂ 'ਤੇ 72 ਰੁਪਏ ਤੱਕ ਪਹੁੰਚਣ ਦਾ ਦਾਅਵਾ ਕੀਤਾ। ਉੱਥੇ ਹੀ ਸਰ੍ਹੋਂ ਦੇ ਤੇਲ ਦੀ ਕੀਮਤ 200 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੋਣ ਦੀ ਗੱਲ ਕਹੀ। ਕਾਂਗਰਸ ਪ੍ਰਧਾਨ ਨੇ ਭੋਜਨ ਮਹਿੰਗਾਈ ਦਰ 5.52 ਫੀਸਦੀ ਅਤੇ ਥੋਕ ਮਹਿੰਕਾਈ ਦਰ 9.78 ਫੀਸਦੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਪਰ 'ਚੰਗੇ ਦਿਨਾਂ 'ਚ ਕਦੇ ਦਾਲ, ਕਦੇ ਸਬਜ਼ੀ, ਕਦੇ ਤੇਲ ਅਤੇ ਕਦੇ ਖੰਡ ਆਮ ਆਦਮੀ ਦਾ ਬਜਟ ਵਿਗਾੜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਿਆਨ ਭਟਕਾਉਣ ਦੀ ਬਜਾਏ ਮਹਿੰਗਾਈ 'ਤੇ ਜਵਾਬ ਦੇਣਾ ਚਾਹੀਦਾ ਅਤੇ ਜਨਤਾ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ

1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ

ਪਿਆਜ਼-ਖੰਡ ਦੀਆਂ ਕੀਮਤਾਂ 'ਤੇ ਤੋੜਿਆ ਮਹਿੰਗਾਈ ਦਾ ਲੱਕ, CM ਰੇਖਾ ਗੁਪਤ ਨੇ ਆਖੀ ਇਹ ਗੱਲ

ਪਿਆਜ਼-ਖੰਡ ਦੀਆਂ ਕੀਮਤਾਂ 'ਤੇ ਤੋੜਿਆ ਮਹਿੰਗਾਈ ਦਾ ਲੱਕ, CM ਰੇਖਾ ਗੁਪਤ ਨੇ ਆਖੀ ਇਹ ਗੱਲ

ਪ੍ਰਧਾਨ ਮੰਤਰੀ ਮੋਦੀ ਨੇ ਓਣਮ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਪ੍ਰਧਾਨ ਮੰਤਰੀ ਮੋਦੀ ਨੇ ਓਣਮ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

'ਇਕਜੁਟਤਾ ਤੇ ਖੁਸ਼ੀ ਵਧੇ', ਮਿਲਾਦ-ਉਨ-ਨਬੀ 'ਤੇ PM ਮੋਦੀ ਨੇ ਦਿੱਤੀ ਵਧਾਈ

'ਇਕਜੁਟਤਾ ਤੇ ਖੁਸ਼ੀ ਵਧੇ', ਮਿਲਾਦ-ਉਨ-ਨਬੀ 'ਤੇ PM ਮੋਦੀ ਨੇ ਦਿੱਤੀ ਵਧਾਈ

ਖੇਲੋ ਇੰਡੀਆ ਸੰਵਾਦ : ਮੋਦੀ ਨੌਜਵਾਨਾਂ ਨੂੰ ਖੇਡਾਂ ਵੱਲ ਕਰਨਗੇ ਪ੍ਰੇਰਿਤ

ਖੇਲੋ ਇੰਡੀਆ ਸੰਵਾਦ : ਮੋਦੀ ਨੌਜਵਾਨਾਂ ਨੂੰ ਖੇਡਾਂ ਵੱਲ ਕਰਨਗੇ ਪ੍ਰੇਰਿਤ

ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ

ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ

ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ

ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ

ਭਾਰਤੀ ਰੱਖਿਆ ਉਦਯੋਗਾਂ ਨੂੰ ਮਿਲੇਗੀ DRDO ਦੀ ਰਵਾਇਤੀ ਮਿਜ਼ਾਈਲ ਪ੍ਰਣਾਲੀਆਂ ਦੀ ਤਕਨਾਲੋਜੀ

ਭਾਰਤੀ ਰੱਖਿਆ ਉਦਯੋਗਾਂ ਨੂੰ ਮਿਲੇਗੀ DRDO ਦੀ ਰਵਾਇਤੀ ਮਿਜ਼ਾਈਲ ਪ੍ਰਣਾਲੀਆਂ ਦੀ ਤਕਨਾਲੋਜੀ

ਬਿਹਾਰ: CM ਰਿਹਾਇਸ਼ ਨੂੰ ਘੇਰਨ ਗਏ ਵਿਦਿਆਰਥੀਆਂ ਨੇ ਤੋੜੇ ਬੈਰੀਕੇਡ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

ਬਿਹਾਰ: CM ਰਿਹਾਇਸ਼ ਨੂੰ ਘੇਰਨ ਗਏ ਵਿਦਿਆਰਥੀਆਂ ਨੇ ਤੋੜੇ ਬੈਰੀਕੇਡ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

ਹੁਣ ਪਾਣੀ ਦੀ ਸਪਲਾਈ 'ਚ ਨਹੀਂ ਆਵੇਗੀ ਕੋਈ ਰੁਕਾਵਟ ! CM ਰੇਖਾ ਗੁਪਤਾ ਨੇ 2500 ਕਰੋੜ ਦੇ ਪ੍ਰਾਜੈਕਟ ਦਾ ਕੀਤਾ ਐਲਾਨ

ਹੁਣ ਪਾਣੀ ਦੀ ਸਪਲਾਈ 'ਚ ਨਹੀਂ ਆਵੇਗੀ ਕੋਈ ਰੁਕਾਵਟ ! CM ਰੇਖਾ ਗੁਪਤਾ ਨੇ 2500 ਕਰੋੜ ਦੇ ਪ੍ਰਾਜੈਕਟ ਦਾ ਕੀਤਾ ਐਲਾਨ