Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਤਿਉਹਾਰਾਂ ਦੇ ਚਲਦੇ ਪੰਜਾਬ ਆਬਕਾਰੀ ਵਿਭਾਗ ਵੱਲੋਂ ਸਰਗਰਮੀਆਂ ਤੇਜ਼...

11 ਅਕਤੂਬਰ, 2025 10:50 PM
ਸੁਨਾਮ ਉਧਮ ਸਿੰਘ ਵਾਲਾ ( ਰਮੇਸ਼ ਗਰਗ) ਤਿਉਹਾਰਾ  ਤੇ ਚਲਦੇ ਪੰਜਾਬ ਆਬਕਾਰੀ ਵਿਭਾਗ ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਜਿਸ ਦੇ ਚਲਦੇ ਵਿਭਾਗ ਵੱਲੋਂ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲੇ ਰਾਜਾਂ ਵਿੱਚ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। 
ਮਾਨਯੋਗ ਆਬਕਾਰੀ ਕਮਿਸ਼ਨਰ  ਪੰਜਾਬ ਸ੍ਰੀ ਜਤਿੰਦਰ ਜੋਰਵਾਲ ਆਈਏਐਸ, ਉਪ ਕਮਿਸ਼ਨਰ ਆਬਕਾਰੀ ਸ਼੍ਰ.ਪਵਨਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਲਸ਼ਨ ਹੁਰੀਆ ਸਹਾਇਕ ਕਮਿਸ਼ਨਰ ਆਬਕਾਰੀ ਸੰਗਰੂਰ ਅਤੇ ਸਰਦਾਰ ਦਿਲਪ੍ਰੀਤ ਸਿੰਘ ਚਾਹਲ ਆਬਕਾਰੀ ਅਫਸਰ ਸੰਗਰੂਰ 1ਦੀ ਅਗਵਾਈ ਹੇਠ ਸ਼੍ਰੀ ਗੋਰਵ ਜਿੰਦਲ ਆਬਕਾਰੀ ਇੰਸਪੈਕਟਰ ਸੁਨਾਮ ਅਤੇ ਸ਼੍ਰ. ਬਿਕਰਮ ਢੀਂਡਸਾ  ਆਬਕਾਰੀ ਇੰਸਪੈਕਟਰ ਲੋਂਗੋਵਾਲ ਵੱਲੋਂ ਆਗਾਮੀ ਤਿਉਹਾਰਾ ਦੇ ਸੀਜ਼ਨ ਦੇ ਮੱਦੇ ਨਜ਼ਰ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲਾ ਰਾਜਾ ਵਿੱਚੋਂ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਵਿੱਚ ਆਬਕਾਰੀ ਨਿਰੀਖਕ ਸੁਨਾਮ ਸ਼੍ਰੀ ਗੌਰਵ ਜਿੰਦਲ  ਵੱਲੋਂ ਸੁਨਾਮ ਦੇ ਜੋਗੀ ਬਸਤੀ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ ਉਹਨਾਂ ਨੇ ਦੱਸਿਆ ਕਿ ਭੱਠੀਆਂ, ਢਾਬੀਆਂ, ਖਾਲੀ ਅਤੇ ਬੰਦ ਜਗਾਵਾਂ ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਥਾਵਾਂ ਤੇ ਨਾਜਾਇਜ਼ ਸ਼ਰਾਬ ਦੀ ਸਟੋਰੇਜ ਨਾ ਹੋ ਸਕੇ ਇਸ ਦੇ ਨਾਲ ਹੀ ਨਾਕੇ ਵੀ ਲਗਾਏ ਜਾ ਰਹੇ ਨ ਅਤੇ ਆਦਤਨ ਅਪਰਾਧੀਆਂ ਦੇ ਟਿਕਾਣਿਆਂ ਤੇ ਰੇਡਾ  ਕੀਤੀਆਂ ਜਾ ਰਹੀਆਂ ਲੋਕਾਂ ਨੂੰ ਨਜਾਇਜ਼, ਕੱਚੀ ਸ਼ਰਾਬ ਦੇ ਸਿਹਤ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ  ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਹਨਾਂ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਵਿਭਾਗ ਨੂੰ ਸੁਚਿਤ ਕੀਤਾ ਜਾਵੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। 
ਕੇਪਸ਼ਨ ..ਵਿਭਾਗ ਵਲੋਂ  ਵੱਖ-ਵੱਖ ਥਾਵਾਂ ਤੇ ਕੀਤੀ ਜਾ ਰਹੀ ਚੇਕਿੰਗ
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.