Friday, October 16, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਖੇਡ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

15 ਅਕਤੂਬਰ, 2026 05:54 PM

ਹੈਦਰਾਬਾਦ- ਭਾਰਤੀ ਬੱਲੇਬਾਜ਼ ਸੰਜੂ ਸੈਮਸਨ ਦਾ ਮੰਨਣਾ ਹੈ ਕਿ ਵੈਸਟਇੰਡੀਜ਼ ਵਿਰੁੱਧ ਚੌਥੇ ਟੀ-20 ਮੈਚ ਵਿੱਚ ਤਿਲਕ ਵਰਮਾ ਦਾ ਆਊਟ ਹੋਣਾ ਹੀ ਹਾਰ ਦਾ ਮੁੱਖ 'ਟ੍ਰਨਿੰਗ ਪੁਆਇੰਟ' ਸੀ। 248 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 130 ਦੌੜਾਂ 'ਤੇ 5 ਵਿਕਟਾਂ ਗੁਆ ਦਿੱਤੀਆਂ ਸਨ, ਪਰ ਤਿਲਕ ਵਰਮਾ ਅਤੇ ਨੀਤੀਸ਼ ਕੁਮਾਰ ਰੈੱਡੀ ਨੇ ਟੀਮ ਦੀਆਂ ਉਮੀਦਾਂ ਬਰਕਰਾਰ ਰੱਖੀਆਂ। ਜਦੋਂ 19 ਗੇਂਦਾਂ ਵਿੱਚ 48 ਦੌੜਾਂ ਦੀ ਲੋੜ ਸੀ, ਤਾਂ ਰੋਮਾਰੀਓ ਸ਼ੈਫਰਡ ਨੇ ਤਿਲਕ ਨੂੰ ਆਊਟ ਕਰ ਕੇ ਮੈਚ ਵੈਸਟਇੰਡੀਜ਼ ਦੇ ਪੱਖ ਵਿੱਚ ਮੋੜ ਦਿੱਤਾ।

ਮੈਚ ਵਿੱਚ 23 ਗੇਂਦਾਂ 'ਚ 56 ਦੌੜਾਂ ਬਣਾਉਣ ਵਾਲੇ ਸੈਮਸਨ ਨੇ ਕਿਹਾ ਕਿ ਤਿਲਕ ਦੇ ਕ੍ਰੀਜ਼ 'ਤੇ ਰਹਿੰਦਿਆਂ ਭਾਰਤ ਮੈਚ ਜਿੱਤਣ ਦੀ ਮਜ਼ਬੂਤ ਸਥਿਤੀ ਵਿੱਚ ਸੀ। ਜਸਪ੍ਰੀਤ ਬੁਮਰਾਹ ਦੀ ਘਾਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੁਮਰਾਹ ਦਾ ਕੋਈ ਵਿਕਲਪ ਨਹੀਂ ਹੈ, ਪਰ ਅਰਸ਼ਦੀਪ ਸਿੰਘ ਅਤੇ ਪ੍ਰਿੰਸ ਯਾਦਵ ਵਰਗੇ ਯੁਵਾ ਗੇਂਦਬਾਜ਼ਾਂ ਵਿੱਚ ਬਹੁਤ ਪ੍ਰਤਿਭਾ ਹੈ। ਉਨ੍ਹਾਂ ਦੱਸਿਆ ਕਿ ਆਖਰੀ ਓਵਰ ਵਿੱਚ ਸ਼ਮਾਰ ਜੋਸੇਫ਼ ਦੀ ਬਾਊਂਸਰ ਲੱਗਣ ਨਾਲ ਜ਼ਖਮੀ ਹੋਏ ਅਰਸ਼ਦੀਪ ਦੇ ਮੋਢੇ 'ਤੇ ਬਰਫ਼ ਲਗਾਈ ਜਾ ਰਹੀ ਹੈ ਅਤੇ ਉਮੀਦ ਹੈ ਕਿ ਉਹ ਸ਼ਨੀਵਾਰ ਨੂੰ ਬੈਂਗਲੁਰੂ ਵਿਖੇ ਹੋਣ ਵਾਲੇ ਆਖਰੀ ਮੈਚ ਤੱਕ ਫਿੱਟ ਹੋ ਜਾਣਗੇ।

Have something to say? Post your comment

ਅਤੇ ਖੇਡ ਖਬਰਾਂ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ ਟੀਮ ਵਜੋਂ ਉਤਰੇਗੀ ਮੈਦਾਨ 'ਚ

ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ ਟੀਮ ਵਜੋਂ ਉਤਰੇਗੀ ਮੈਦਾਨ 'ਚ

ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026 ਦੀ 60ਵੀਂ ਜਿੱਤ

ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026 ਦੀ 60ਵੀਂ ਜਿੱਤ

ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ ਪਛਾੜ ਬਣੇ ਨੰਬਰ 1

ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ ਪਛਾੜ ਬਣੇ ਨੰਬਰ 1

ਪਾਕਿ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾ ਕੇ ਟੀ-20 ਲੜੀ 'ਚ ਬਣਾਈ 2-0 ਦੀ ਅਜੇਤੂ ਬੜ੍ਹਤ

ਪਾਕਿ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾ ਕੇ ਟੀ-20 ਲੜੀ 'ਚ ਬਣਾਈ 2-0 ਦੀ ਅਜੇਤੂ ਬੜ੍ਹਤ