Sunday, July 19, 2026
BREAKING
ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਰਾਸ਼ਟਰੀ

ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ ਗਾਂਧੀ

15 ਮਈ, 2026 05:33 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਿਹਾ ਕਿ ਗਲਤੀ ਮੋਦੀ ਸਰਕਾਰ ਕਰੇਗੀ ਅਤੇ ਕੀਮਤ ਜਨਤਾ ਚੁਕਾਏਗੀ। ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ ਤਿੰਨ ਰੁਪਏ ਦਾ ਝਟਕਾ ਆ ਚੁੱਕਿਆ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਗਾਇਆ ਕਿ ਫਿਊਲ ਸੰਕਟ ਦੇ ਨਾਲ-ਨਾਲ ਭਾਰਤ 'ਚ ਆਰਥਿਕ ਸੰਕਟ ਦਾ ਵੱਡਾ ਕਾਰਨ ਮੋਦੀ ਸਰਕਾਰ ਦੀ ਲੀਡਰਸ਼ਿਪ ਦਾ ਸੰਕਟ ਅਤੇ ਦੂਰਦਰਸ਼ੀ ਸੋਚ ਦੀ ਕਮੀ ਹੈ। ਤੇਲ ਕੰਪਨੀਆਂ 'ਚ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 3 ਰੁਪਏ ਦਾ ਵਾਧਾ ਕੀਤਾ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 94.77 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 97.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ,''ਗਲਤੀ ਮੋਦੀ ਸਰਕਾਰ ਦੀ, ਕੀਮਤ ਜਨਤਾ ਚੁਕਾਏਗੀ। ਤਿੰਨ ਰੁਪਏ ਦਾ ਝਟਕਾ ਆ ਚੁੱਕਿਆ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ।'' ਖੜਗੇ ਨੇ ਕਿਹਾ,''ਜਨਤਾ ਨੂੰ ਇਹ ਸਮਝਣਾ ਹੋਵੇਗਾ ਕਿ ਇਸ ਸਮੇਂ ਅੰਤਰਰਾਸ਼ਟਰੀ ਫਿਊਲ ਸੰਕਟ ਦੇ ਨਾਲ-ਨਾਲ ਭਾਰਤ 'ਚ ਆਰਥਿਕ ਸੰਕਟ ਦਾ ਵੱਡਾ ਕਾਰਨ ਮੋਦੀ ਸਰਕਾਰ 'ਚ ਲੀਡਰਸ਼ਿਪ ਦਾ ਸੰਕਟ ਅਤੇ ਦੂਰਦਰਸ਼ੀ ਸੋਚ ਦੀ ਕਮੀ ਹੈ ਅਤੇ ਅਸਮਰੱਥਾ ਕੁੱਟ-ਕੁੱਟ ਕੇ ਭਰੀ ਹੈ।'' ਉਨ੍ਹਾਂ ਦਾਅਵਾ ਕੀਤਾ ਕਿ ਇਹ ਸੰਕਟ ਮੋਦੀ ਸਰਕਾਰ ਵਲੋਂ ਪੈਦਾ ਕੀਤਾ ਗਿਆ ਹੈ, ਜਿਸ ਦਾ ਖਾਮਿਆਜ਼ਾ ਦੇਸ਼ ਦੀ ਜਨਤਾ ਨੂੰ ਪੈਟਰੋਲ, ਡੀਜ਼ਲ ਅਤੇ ਐੱਲਪੀਜੀ 'ਤੇ ਆਪਣੀ ਜੇਬ ਤੋਂ ਭਰਨਾ ਪੈ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ