Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਤਿੰਨ ਹੋਰ ਸੈਂਕੜੇ ਲੱਗੇ ਸਨ, ਪੰਤ ਦੇ ਦੋ ਸੈਂਕੜਿਆਂ ਬਾਰੇ ਪੁੱਛਣ 'ਤੇ ਬੋਲੇ ਗੰਭੀਰ

25 ਜੂਨ, 2025 08:30 PM

ਲੀਡਜ਼ : ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਰਿਸ਼ਭ ਪੰਤ ਦੀਆਂ ਦੋ ਸੈਂਕੜਿਆਂ ਵਰਗੀਆਂ ਨਿੱਜੀ ਪ੍ਰਾਪਤੀਆਂ ਦੀ ਪ੍ਰਸ਼ੰਸਾ ਕਰਨ ਦੇ ਮੂਡ ਵਿੱਚ ਨਹੀਂ ਦਿਸੇ ਅਤੇ ਜਦੋਂ ਉਨ੍ਹਾਂ ਨੂੰ ਇੰਗਲੈਂਡ ਵਿਰੁੱਧ ਪਹਿਲੇ ਟੈਸਟ ਵਿੱਚ ਹਾਰ ਦੇ ਸਕਾਰਾਤਮਕ ਪਹਿਲੂਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਨਤੀਜਾ ਉਹ ਹੈ ਜੋ ਟੀਮ ਪ੍ਰਾਪਤ ਨਹੀਂ ਕਰ ਸਕੀ। 

ਜਦੋਂ ਆਪਣੀ ਸਿੱਧੀ ਗੱਲ ਲਈ ਮਸ਼ਹੂਰ ਗੰਭੀਰ ਨੂੰ ਪੰਤ ਦੇ ਦੋ ਸੈਂਕੜਿਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, "ਤਿੰਨ ਹੋਰ ਸੈਂਕੜੇ ਲੱਗੇ। ਇਹ ਸਾਰੀਆਂ ਸਕਾਰਾਤਮਕ ਗੱਲਾਂ ਹਨ। ਧੰਨਵਾਦ।" ਮੈਚ ਦੇ ਸਕਾਰਾਤਮਕ ਪਹਿਲੂਆਂ ਬਾਰੇ ਪੁੱਛੇ ਜਾਣ 'ਤੇ ਗੰਭੀਰ ਨੇ ਕਿਹਾ, "ਜੇ ਤੁਸੀਂ ਕਿਹਾ ਹੁੰਦਾ ਕਿ ਯਸ਼ਸਵੀ (ਜਾਇਸਵਾਲ) ਨੇ ਸੈਂਕੜਾ ਜੜਿਆ, ਕਪਤਾਨ ਵਜੋਂ ਆਪਣੇ ਡੈਬਿਊ 'ਤੇ ਸ਼ੁਭਮਨ ਗਿੱਲ ਨੇ ਸੈਂਕੜਾ ਲਗਾਇਆ, ਤਾਂ ਮੈਨੂੰ ਇਹ ਚੰਗਾ ਲਗਦਾ। ਕੇਐਲ ਰਾਹੁਲ ਨੇ ਵੀ ਸੈਂਕੜਾ ਲਗਾਇਆ ਅਤੇ ਰਿਸ਼ਭ ਨੇ ਦੋ ਸੈਂਕੜੇ ਲਗਾਏ। ਇੱਕ ਟੈਸਟ ਵਿੱਚ ਪੰਜ ਸੈਂਕੜੇ ਇੱਕ ਵੱਡੀ ਗੱਲ ਹੈ। ਇਹ ਸਵਾਲ ਬਿਹਤਰ ਹੋ ਸਕਦਾ ਸੀ। 

ਕੋਚ ਨੇ ਕਿਹਾ ਕਿ ਜੇਕਰ ਟੀਮ ਹਾਰ ਜਾਂਦੀ ਹੈ, ਤਾਂ ਵਿਅਕਤੀਗਤ ਪ੍ਰਾਪਤੀਆਂ ਮਾਇਨੇ ਨਹੀਂ ਰੱਖਦੀਆਂ। ਭਾਰਤ ਨੂੰ ਇੰਗਲੈਂਡ ਨੇ ਪੰਜ ਵਿਕਟਾਂ ਨਾਲ ਹਰਾਇਆ। ਉਨ੍ਹਾਂ ਕਿਹਾ, "ਇਹ ਸਾਰੇ ਸਕਾਰਾਤਮਕ ਪਹਿਲੂ ਹਨ। ਜਸਪ੍ਰੀਤ ਬੁਮਰਾਹ ਨੇ ਪੰਜ ਵਿਕਟਾਂ ਲਈਆਂ। ਪਰ ਅੰਤ ਵਿੱਚ ਸਭ ਕੁਝ ਇਸ ਤੱਥ 'ਤੇ ਨਿਰਭਰ ਕਰਦਾ ਹੈ ਕਿ ਅਸੀਂ ਮੈਚ ਨਹੀਂ ਜਿੱਤ ਸਕੇ।" ਉਨ੍ਹਾਂ ਕਿਹਾ, "ਵਿਅਕਤੀਗਤ ਪ੍ਰਦਰਸ਼ਨ ਇੱਕ ਚੰਗੀ ਗੱਲ ਹੈ। ਸਾਨੂੰ ਚੋਟੀ ਦੇ ਛੇ ਤੋਂ ਵੱਡੀਆਂ ਪਾਰੀਆਂ ਦੀ ਲੋੜ ਸੀ ਪਰ ਅੰਤ ਵਿੱਚ ਅਸੀਂ ਟੈਸਟ ਮੈਚ ਨਹੀਂ ਜਿੱਤ ਸਕੇ। ਹੁਣ ਅਸੀਂ ਇਸ ਤੋਂ ਸਿੱਖਾਂਗੇ ਅਤੇ ਅੱਗੇ ਵਧਾਂਗੇ।"

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ