Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਤੁਸੀਂ ਵੀ ਕਰਦੇ ਹੋ 'ਚਾਹ-ਪਰਾਂਠੇ' ਨਾਲ ਸਵੇਰ ਦੀ ਸ਼ੁਰੂਆਤ ਤਾਂ ਪੜ੍ਹੋ ਇਹ ਖ਼ਬਰ

31 ਜਨਵਰੀ, 2025 06:39 PM

ਚਾਹ ਤੇ ਪਰਾਂਠੇ ਦਾ ਮਿਸ਼ਰਨ ਬਹੁਤ ਸਾਰੇ ਲੋਕ ਪਸੰਦ ਕਰਦੇ ਹਨ ਪਰ ਇਹ ਸਿਹਤ ਲਈ ਬਿਲਕੁਲ ਵੀ ਚੰਗਾ ਨਹੀਂ ਹੈ। ਬਹੁਤ ਸਾਰੇ ਲੋਕ ਨਾਸ਼ਤੇ 'ਚ ਚਾਹ-ਪਰਾਂਠਾ ਖਾਣਾ ਪਸੰਦ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨਾਸ਼ਤੇ ਲਈ ਹੋਰ ਕੋਈ ਚੀਜ਼ ਦੀ ਲੋੜ ਨਹੀਂ ਹੁੰਦੀ। ਪਰ ਇਹ ਸੁਮੇਲ ਬਿਲਕੁਲ ਵੀ ਚੰਗਾ ਨਹੀਂ ਹੈ। ਇਸ ਨਾਲ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ।

ਕਾਰਬੋਹਾਈਡ੍ਰੇਟ ਤੇ ਕੈਫੀਨ ਦਾ ਬਹੁਤ ਜ਼ਿਆਦਾ ਸੇਵਨ
ਚਾਹ ਤੇ ਪਰਾਂਠੇ 'ਚ ਕਾਰਬੋਹਾਈਡ੍ਰੇਟਸ ਤੇ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਜਦੋਂ ਇਹ ਤੁਹਾਡੇ ਪੇਟ 'ਚ ਜਾਂਦਾ ਹੈ ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਕੈਫੀਨ ਤੁਹਾਡੇ ਲਈ ਬਿਲਕੁਲ ਵੀ ਚੰਗੀ ਨਹੀਂ ਹੈ। ਜੋ ਲੋਕ ਬਹੁਤ ਜ਼ਿਆਦਾ ਕੈਫੀਨ ਦੀ ਵਰਤੋਂ ਕਰਦੇ ਹਨ ਉਨ੍ਹਾਂ ਨੂੰ ਨੀਂਦ ਦੀਆਂ ਸਮੱਸਿਆਵਾਂ ਨਾਲ ਵੀ ਜੂਝਣਾ ਪੈਂਦਾ ਹੈ।

ਭਾਰ ਵਧਣ ਦੀ ਸਮੱਸਿਆ
ਚਾਹ ਤੇ ਪਰਾਂਠੇ ਦੇ ਮਿਸ਼ਰਣ ਨਾਲ ਭਾਰ ਵਧ ਸਕਦਾ ਹੈ, ਕਿਉਂਕਿ ਇਸ ਵਿਚ ਕੈਲੋਰੀ ਜ਼ਿਆਦਾ ਹੁੰਦੀ ਹੈ। ਜੋ ਲੋਕ ਨਿਯਮਤ ਰੂਪ 'ਚ ਚਾਹ ਤੇ ਪਰਾਂਠੇ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਭਾਰ ਦੀ ਸਮੱਸਿਆ ਨਾਲ ਕਾਫੀ ਜੂਝਣਾ ਪੈਂਦਾ ਹੈ। ਕਿਉਂਕਿ ਪਰਾਂਠਾ ਤੁਹਾਡਾ ਭਾਰ ਵਧਾਉਣ ਦਾ ਕੰਮ ਕਰਦਾ ਹੈ।

ਪਾਚਣ ਸੰਬੰਧੀ ਸਮੱਸਿਆਵਾਂ ਵਧਾਏ
ਜ਼ਿਆਦਾ ਚਾਹ ਤੇ ਪਰਾਂਠੇ ਦਾ ਸੇਵਨ ਤੁਹਾਡੇ ਪੇਟ ਲਈ ਬਿਲਕੁਲ ਵੀ ਚੰਗਾ ਨਹੀਂ ਹੁੰਦਾ। ਤੁਹਾਨੂੰ ਪਾਚਣ ਸਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ। ਚਾਹ ਤੇ ਪਰਾਂਠੇ ਦੇ ਮਿਸ਼ਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਤੁਹਾਨੂੰ ਐਸੀਡਿਟੀ, ਗੈਸ ਤੇ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗਦੀ ਹੈ।

ਦੰਦਾਂ ਤੇ ਹੱਡੀਆਂ ਦੀ ਸਮੱਸਿਆ
ਚਾਹ ਤੇ ਪਰਾਂਠੇ ਦਾ ਮਿਸ਼ਰਣ ਦੰਦਾਂ ਤੇ ਹੱਡੀਆਂ ਲਈ ਬਹੁਤ ਖਤਰਨਾਕ ਹੁੰਦਾ ਹੈ। ਇਹ ਤੁਹਾਡੇ ਸਰੀਰ 'ਚ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਲਗਾਤਾਰ ਸੇਵਨ ਕਰਨ ਨਾਲ ਦੰਦ ਸੜਨ ਤੇ ਹੱਡੀਆਂ ਦੀ ਕਮਜ਼ੋਰੀ ਹੋ ਜਾਂਦੀ ਹੈ।
ਇਸ ਦੇ ਨਾਲ ਹੀ ਚਾਹ ਤੇ ਪਰਾਂਠੇ ਦਾ ਮਿਸ਼ਰਨ ਸਰੀਰ 'ਚ ਡੀਹਾਈਡ੍ਰੇਸ਼ਨ ਦਾ ਕਾਰਨ ਬਣ ਸਕਦਾ ਹੈ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ, ਇਨ੍ਹਾਂ ਨੁਕਸਾਨਾਂ ਤੋਂ ਬਚਣ ਲਈ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਚਾਹ ਤੇ ਪਰਾਂਠੇ ਦਾ ਇਕੱਠੇ ਘੱਟ ਸੇਵਨ ਕੀਤਾ ਜਾਵੇ। ਇਸ ਦੀ ਬਜਾਏ ਸਿਹਤਮੰਦ ਵਿਕਲਪ ਚੁਣੋ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ