Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਤੁਸੀਂ ਸਦਨ ਨੂੰ ਕਿਉਂ ਨਹੀਂ ਚੱਲਣ ਦੇ ਰਹੇ?' ਵਿਰੋਧੀ ਧਿਰ 'ਤੇ ਭੜਕੇ ਸਪੀਕਰ ਓਮ ਬਿਰਲਾ

28 ਜੁਲਾਈ, 2025 04:37 PM

ਨਵੀਂ ਦਿੱਲੀ : ਇੱਕ ਹਫ਼ਤੇ ਦੇ ਰੁਕਾਵਟ ਤੋਂ ਬਾਅਦ ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਫਿਰ ਸ਼ੁਰੂ ਹੋ ਗਿਆ ਹੈ। ਅੱਜ ਦੇ ਸੈਸ਼ਨ ਵਿਚ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਵਰਗੇ ਗੰਭੀਰ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੇ ਮੁੱਦਿਆਂ 'ਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਜ਼ੋਰਦਾਰ ਚਰਚਾ ਸ਼ੁਰੂ ਹੋਵੇਗੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅੱਜ ਤੋਂ ਸੁਚਾਰੂ ਢੰਗ ਨਾਲ ਚੱਲਣ ਦੀ ਉਮੀਦ ਸੀ ਪਰ ਵਿਰੋਧੀ ਧਿਰ ਨੇ ਹੰਗਾਮੇ ਕਾਰਨ ਕਾਰਵਾਈ 12 ਤੱਕ ਮੁਲਤਵੀ ਕਰਨੀ ਪਈ।

ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ 'ਤੇ ਭੜਕੇ ਹੋਏ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਅੱਜ ਪ੍ਰਸ਼ਨ ਕਾਲ ਵਿੱਚ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਣੀ ਹੈ। ਬਿਰਲਾ ਨੇ ਅੰਦੋਲਨਕਾਰੀ ਮੈਂਬਰਾਂ ਵੱਲੋਂ ਤਖ਼ਤੀਆਂ ਦਿਖਾ ਕੇ ਅਤੇ ਨਾਅਰੇਬਾਜ਼ੀ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਅਤੇ ਪੁੱਛਿਆ ਕਿ ਪ੍ਰਸ਼ਨ ਕਾਲ ਨੂੰ ਯੋਜਨਾਬੱਧ ਤਰੀਕੇ ਨਾਲ ਕਿਉਂ ਰੋਕਿਆ ਜਾ ਰਿਹਾ ਹੈ? ਤੁਸੀਂ ਪ੍ਰਸ਼ਨ ਕਾਲ ਕਿਉਂ ਨਹੀਂ ਜਾਰੀ ਰੱਖਣਾ ਚਾਹੁੰਦੇ? ਤੁਸੀਂ ਇਥੇ ਆ ਕੇ ਨਾਅਰੇਬਾਜ਼ੀ ਕਰਦੇ ਹੋ, ਪਰਚੇ ਸੁੱਟਦੇ ਹੋ।

ਬਿਰਲਾ ਨੇ ਕਿਹਾ, "ਕੀ ਤੁਸੀਂ ਸਦਨ ਨੂੰ ਵਿਗਾੜਨਾ ਚਾਹੁੰਦੇ ਹੋ, ਕੀ ਤੁਸੀਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਨਹੀਂ ਕਰਨਾ ਚਾਹੁੰਦੇ? ਤੁਸੀਂ ਲੋਕ ਆਏ ਅਤੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਹੋਣੀ ਚਾਹੀਦੀ ਹੈ... ਤੁਸੀਂ ਹੁਣ ਸਦਨ ਨੂੰ ਕਿਉਂ ਨਹੀਂ ਚੱਲਣ ਦੇ ਰਹੇ?" ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਨੂੰ ਆਪਣੇ ਨੇਤਾਵਾਂ ਨੂੰ ਮਨਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕਿਹਾ, "ਮਾਨਯੋਗ ਵਿਰੋਧੀ ਧਿਰ ਦੇ ਨੇਤਾ, ਤੁਹਾਨੂੰ ਆਪਣੇ ਨੇਤਾਵਾਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਸਦਨ ਵਿੱਚ ਪੈਂਫਲੇਟ ਸੁੱਟਣ ਅਤੇ ਤਖ਼ਤੀਆਂ ਲਿਆਉਣ ਲਈ ਨਹੀਂ ਭੇਜਿਆ ਗਿਆ ਹੈ।"

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਫਲੋਰ ਲੀਡਰਾਂ ਨੇ ਵੀ 28 ਜੁਲਾਈ ਤੋਂ ਸਦਨ ਦੇ ਨਿਯਮਤ ਕੰਮਕਾਜ 'ਤੇ ਸਹਿਮਤੀ ਜਤਾਈ ਸੀ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਬਿਹਾਰ ਵਿੱਚ ਵੋਟਰ ਸੂਚੀ ਸੋਧ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਆਗੂਆਂ ਨੇ ਜ਼ਬਰਦਸਤ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਹੰਗਾਮੇ ਕਾਰਨ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ