Monday, October 05, 2026
BREAKING
• ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ • ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ • ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ • UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ • ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਮਨੋਰੰਜਨ

'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ

05 ਅਕਤੂਬਰ, 2026 05:43 PM

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ 5 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਅਦਾਕਾਰ ਵੱਲੋਂ ਵਾਰ-ਵਾਰ ਹੁਕਮਾਂ ਦੀ ਅਣਦੇਖੀ ਕਰਨ 'ਤੇ ਸ਼ਖਤ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ 'ਤੁਹਾਡੀ ਜਗ੍ਹਾ ਜੇਲ੍ਹ ਵਿੱਚ ਹੈ।' ਦੱਸ ਦੇਈਏ ਕਿ ਇਹ ਮਾਮਲਾ 'ਮੁਰਲੀ ਪ੍ਰੋਜੈਕਟਸ' ਨਾਂ ਦੀ ਨਿੱਜੀ ਕੰਪਨੀ ਨਾਲ ਜੁੜੇ ਚੈੱਕ ਬਾਊਂਸ ਕੇਸ ਦਾ ਹੈ, ਜਿਸ ਵਿੱਚ ਅਦਾਕਾਰ ਨੇ 5 ਕਰੋੜ ਰੁਪਏ ਜਮ੍ਹਾ ਕਰਾਉਣ ਦਾ ਵਾਅਦਾ ਕੀਤਾ ਸੀ ਪਰ ਉਹ ਅਜਿਹਾ ਨਹੀਂ ਕਰ ਸਕੇ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਅਦਾਕਾਰ ਨੂੰ ਇਹ ਰਕਮ ਮੰਗਲਵਾਰ ਤੱਕ ਜਮ੍ਹਾ ਕਰਾਉਣ ਦਾ ਹੁਕਮ ਦਿੱਤਾ ਹੈ।

ਅਦਾਕਾਰ ਵੱਲੋਂ ਵਕੀਲ ਨੇ ਅਦਾਲਤ ਵਿੱਚ 50 ਲੱਖ ਰੁਪਏ ਦੇ ਡਿਮਾਂਡ ਡਰਾਫਟ ਦੀ ਕਾਪੀ ਪੇਸ਼ ਕਰਦਿਆਂ ਦੱਸਿਆ ਕਿ ਇਹ ਬੈਂਕ ਪ੍ਰਕਿਰਿਆ ਅਧੀਨ ਹੈ, ਜਿਸ 'ਤੇ ਬੈਂਚ ਨੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਦੀ ਅਸਲੀਅਤ ਬਾਰੇ ਅਦਾਲਤ ਨੂੰ ਕੋਈ ਪੁਸ਼ਟੀ ਨਹੀਂ ਹੈ। ਫਿਰ ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਰਾਜਪਾਲ ਯਾਦਵ ਇੱਕ ਫਿਲਮ ਅਦਾਕਾਰ ਹੈ ਅਤੇ ਅਦਾਲਤ ਵਿੱਚ ਵੀ ਉਹ ਐਕਟਿੰਗ ਹੀ ਕਰ ਰਹੇ ਹੈ। ਇਸ 'ਤੇ ਰਾਜਪਾਲ ਯਾਦਵ ਦੇ ਵਕੀਲ ਨੇ ਜਵਾਬ ਦਿੱਤਾ ਕਿ ਸ਼ਿਕਾਇਤਕਰਤਾ ਗਰੀਬ ਨਹੀਂ ਹੈ। ਇਸ ਮਗਰੋਂ ਜਸਟਿਸ ਜੋਇਮਲਿਆ ਬਾਗਚੀ ਨੇ ਇਸ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ, "ਉਹ ਤੁਹਾਡੇ ਨਾਲੋਂ ਅਮੀਰ ਹੋ ਸਕਦੇ ਹਨ, ਪਰ ਜਿੰਨੀ ਰਕਮ ਤੁਸੀਂ ਉਨ੍ਹਾਂ ਤੋਂ ਠੱਗੀ ਹੈ, ਉਸ ਹੱਦ ਤੱਕ ਉਹ ਗਰੀਬ ਹਨ। ਇਸ ਹੰਕਾਰ ਨੂੰ ਸਹੀ ਜਗ੍ਹਾ ਦਿਖਾਉਣੀ ਪਵੇਗੀ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਦੋਂ ਮੂੰਹ ਖੋਲ੍ਹਣਾ ਹੈ। ਤੁਹਾਡੀ ਜਗ੍ਹਾ ਜੇਲ੍ਹ ਵਿੱਚ ਹੈ।"

ਦੱਸ ਦੇਈਏ ਕਿ ਇਹ ਵਿਵਾਦ ਰਾਜਪਾਲ ਯਾਦਵ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਇੱਕ ਫਿਲਮ ਦੇ ਨਿਰਮਾਣ ਲਈ ਮੁਰਲੀ ਪ੍ਰੋਜੈਕਟਸ ਤੋਂ ਪ੍ਰਾਪਤ ਕੀਤੇ 5 ਕਰੋੜ ਰੁਪਏ ਨਾਲ ਸਬੰਧਤ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ ਦਮਦਾਰ ਟ੍ਰੇਲਰ

ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ ਦਮਦਾਰ ਟ੍ਰੇਲਰ

ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ

ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ

ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਭਾਰਤ ਦੇ 7 ਸ਼ਹਿਰਾਂ ’ਚ ਲਾਈਵ ਸ਼ੋਅ ਕਰਨਗੇ ਦਿਲਜੀਤ ਦੌਸਾਂਝ, ਜਾਣੋ ਤਾਰੀਖ ਤੇ ਟਿਕਟ

ਭਾਰਤ ਦੇ 7 ਸ਼ਹਿਰਾਂ ’ਚ ਲਾਈਵ ਸ਼ੋਅ ਕਰਨਗੇ ਦਿਲਜੀਤ ਦੌਸਾਂਝ, ਜਾਣੋ ਤਾਰੀਖ ਤੇ ਟਿਕਟ

ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ

ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ

ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ ਜਾਵੇਦ ਅਖ਼ਤਰ ਦਾ ਦਿਲ ਛੂਹ ਲੈਣ ਵਾਲਾ ਸਫ਼ਰ

ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ ਜਾਵੇਦ ਅਖ਼ਤਰ ਦਾ ਦਿਲ ਛੂਹ ਲੈਣ ਵਾਲਾ ਸਫ਼ਰ

‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ

‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

ਵਿਆਹ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਫੈਸਲਾ ਸੀ: ਅਨਿਲ ਕਪੂਰ

ਵਿਆਹ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਫੈਸਲਾ ਸੀ: ਅਨਿਲ ਕਪੂਰ

"ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ