Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਤੁਹਾਡੇ ਵਾਂਗ ਬਣਨਾ ਚਾਹੁੰਦੀ ਹਾਂ...' ਇਟਲੀ ਦੀ PM ਮੇਲੋਨੀ ਨੇ ਨਰਿੰਦਰ ਮੋਦੀ ਨੂੰ ਕਹੀ ਦਿਲ ਨੂੰ ਛੂਹ ਲੈਣ ਵਾਲੀ ਗੱਲ

24 ਜੂਨ, 2025 07:41 PM

ਕੈਨੇਡਾ 'ਚ ਹੋਏ G7 ਸਮਿਟ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਇਟਲੀ ਦੀ ਪ੍ਰਧਾਨ ਮੰਤਰੀ ਜਿਓਰਜੀਆ ਮੇਲੋਨੀ ਦੀ ਮੁਲਾਕਾਤ ਸੋਸ਼ਲ ਮੀਡੀਆ 'ਤੇ ਛਾ ਗਈ ਹੈ। ਦੋਵੇਂ ਨੇਤਾਵਾਂ ਵਿਚਕਾਰ ਹੋਈ ਗਰਮਜੋਸ਼ੀ ਭਰੀ ਗੱਲਬਾਤ ਲੋਕਾਂ ਦੇ ਦਿਲ ਨੂੰ ਛੂਹ ਗਈ। ਮੇਲੋਨੀ ਨੇ ਪੀ.ਐੱਮ. ਮੋਦੀ ਨੂੰ ਕਿਹਾ,''ਤੁਸੀਂ ਬੈਸਟ ਹੋ, ਮੈਂ ਤੁਹਾਡਾ ਵਾਂਗ ਬਣਨ ਦੀ ਕੋਸ਼ਿਸ਼ ਕਰ ਰਹੀ ਹਾਂ।''

ਮੇਲੋਨੀ ਨੇ ਪੀ.ਐੱਮ. ਮੋਦੀ ਦੀ ਕੀਤੀ ਤਾਰੀਫ਼
ਜੀ7 ਸਮਿਟ 'ਚ ਪ੍ਰਧਾਨ ਮੰਤਰੀ ਅਤੇ ਮੇਲੋਨੀ ਨੇ ਇਕ-ਦੂਜੇ ਦਾ ਦਿਲੋਂ ਸਵਾਗਤ ਕੀਤਾ। ਹੱਥ ਮਿਲਾਉਂਦੇ ਹੋਏ ਮੇਲੋਨੀ ਨੇ ਪੀ.ਐੱਮ. ਮੋਦੀ ਦੀ ਤਾਰੀਫ਼ ਕੀਤੀ ਅਤੇ ਆਪਣੀ ਇੱਛਾ ਜ਼ਾਹਰ ਕੀਤੀ ਕਿ ਉਹ ਉਨ੍ਹਾਂ ਵਰਗੀ ਬਣਨਾ ਚਾਹੁੰਦੀ ਹੈ। ਇਸ ਗੱਲਬਾਤ ਨੂੰ ਸੋਸ਼ਲ ਮੀਡੀਆ 'ਤੇ #Melodi ਮੋਮੇਂਟ ਦੇ ਨਾਂ ਨਾਲ ਜਾਣਿਆ ਜਾਣ ਲੱਗਾ, ਜੋ ਦੋਵੇਂ ਆਗੂਆਂ ਵਿਚਾਲੇ ਡੂੰਘੀ ਦੋਸਤੀ ਦਾ ਪ੍ਰਤੀਕ ਬਣ ਗਿਆ।

ਭਾਰਤ-ਇਟਲੀ ਸੰਬੰਧਾਂ ਦੀ ਮਜ਼ਬੂਤੀ
ਪੀ.ਐੱਮ. ਮੋਦੀ ਨੇ ਇਸ ਮੁਲਾਕਾਤ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਇਟਲੀ ਵਿਚਾਲੇ ਦੋਸਤੀ ਹੋਰ ਵੀ ਮਜ਼ਬੂਤ ਹੋਵੇਗੀ, ਜਿਸ ਨਾਲ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਨੂੰ ਲਾਭ ਹੋਵੇਗਾ। ਮੇਲੋਨੀ ਨੇ ਵੀ ਸੋਸ਼ਲ ਮੀਡੀਆ 'ਤੇ ਭਾਰਤ-ਇਟਲੀ ਦੋਸਤੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਸ ਨੂੰ 'ਡੂੰਘੀ ਦੋਸਤੀ' ਦੱਸਿਆ। ਪੀ.ਐੱਮ. ਮੋਦੀ ਨੇ ਉਨ੍ਹਾਂ ਦੀ ਇਸ ਪੋਸਟ ਨੂੰ ਰੀ-ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਇਸ ਗੱਲ ਨਾਲ ਸਹਿਮਤ ਹਨ।

ਪਹਿਲਾਂ ਵੀ ਚਰਚਾ 'ਚ ਰਿਹਾ 'Melodi' ਨਾਂ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨਰਿੰਦਰ ਮੋਦੀ ਅਤੇ ਮੇਲੋਨੀ ਦੀ ਦੋਸਤੀ ਚਰਚਾ 'ਚ ਆਈ ਹੈ। ਪਿਛਲੇ ਸਾਲ ਦੁਬਈ 'ਚ COP28 ਸਮਿਟ ਦੌਰਾਨ ਦੋਵੇਂ ਆਗੂਆਂ ਨਾਲ ਸੈਲਫੀ ਲਈ ਸੀ, ਜਿਸ ਨੂੰ ਮੇਲੋਨੀ ਨੇ #Melodi ਕੈਪਸ਼ਨ ਨਾਲ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਸੀ। ਉਦੋਂ ਵੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋਈ ਸੀ ਅਤੇ ਲੋਕਾਂ ਨੇ ਇਸ ਨੂੰ ਦੋਸਤੀ ਦੀ ਮਿਸਾਲ ਮੰਨਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ