Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

15 ਜੂਨ, 2025 04:38 PM

ਡੇਰਾਬੱਸੀ  : ਡੇਰਾਬੱਸੀ ਬਰਵਾਲਾ ਰੋਡ 'ਤੇ ਇਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਪਾਲ ਚੰਦ ਨੇ ਦੱਸਿਆ ਕਿ ਮੁਨੀਸ਼ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੈਦਪੁਰਾ ਡੇਰਾਬੱਸੀ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਬੀਤੇ ਕੱਲ੍ਹ ਕਰੀਬ 12:30 ਦਾ ਹੋਵੇਗਾ ਉਸ ਦੇ ਪਿਤਾ ਅਵਤਾਰ ਸਿੰਘ( 57) ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸਨ।

ਜਦੋਂ ਉਹ ਬਰਵਾਲਾ ਰੋਡ 'ਤੇ ਸਥਿਤ ਮੋਹਨ ਮੁਰਗਾ ਹੋਟਲ ਡੇਰਾਬੱਸੀ ਕੋਲ ਪੁੱਜੇ ਤਾਂ ਪਿੱਛੇ ਇਕ ਨਾ-ਮਾਲੂਮ ਵਾਹਨ ਆਇਆ ਜਿਸ ਦੇ ਨਾ ਮਾਲੂਮ ਡਰਾਈਵਰ ਨੇ ਆਪਣੇ ਵਾਹਨ ਨੂੰ ਤੇਡ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਉਸ ਨੇ ਪਿੱਛੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਕਾਰਨ ਉਸ ਦੇ ਪਿਤਾ ਸੜਕ 'ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਕਾਫੀ ਸੱਟਾ ਲੱਗੀਆ। ਉਨ੍ਹਾਂ ਦੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ।

ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਉਸ ਦੇ ਪਿਤਾ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ। ਜਿੱਥੇ ਉਨ੍ਹਾਂ ਦੀ ਦੌਰਾਨੇ ਇਲਾਜ ਮੌਤ ਹੋ ਗਈ। ਪੁਲਸ ਨੇ ਮੁਨਸ਼ੀ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਕਰਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ