Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਰਾਸ਼ਟਰੀ

ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ

28 ਅਕਤੂਬਰ, 2026 05:10 PM

ਨਵੀਂ ਦਿੱਲੀ : ਦੇਸ਼ ਵਿਚ ਤੇਜ਼ਾਬ ਨਾਲ ਹਮਲਿਆਂ ਦੇ ਵਧਦੇ ਮਾਮਲਿਆਂ ’ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ। ਸਰਵਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਿਰਫ਼ ਹਮਦਰਦੀ ਭਰੀ ਭਾਸ਼ਾ ਵਿਚ ਸਰਕੂਲਰ ਜਾਰੀ ਕਰ ਦੇਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਜੇਕਰ ਹਮਲਿਆਂ ਦੀਆਂ ਘਟਨਾਵਾਂ ਵਧ ਰਹੀਆਂ ਹਨ, ਤਾਂ ਇਸ ਦਾ ਮਤਲਬ ਹੈ ਕਿ ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਨੂੰ ਇਹ ਧਿਆਨ ਦੇਣਾ ਹੋਵੇਗਾ ਕਿ ਸਾਰੇ ਸੂਬੇ ਤੇਜ਼ਾਬ ਦੀ ਵਿਕਰੀ ’ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ।


ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਐਸਿਡ ਅਟੈਕ ਦੀਆਂ ਘਟਨਾਵਾਂ ਨਾਲ ਜੁੜੀ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਦੌਰਾਨ ਉਸ ਨੇ ਕਿਹਾ ਕਿ ਗਾਈਡਲਾਈਨ ਬਣੀ ਹੈ, ਇਸ ਦੇ ਬਾਵਜੂਦ ਘਟਨਾਵਾਂ ਹੋ ਰਹੀਆਂ ਹਨ। ਇਸ ਦਾ ਮਤਲਬ ਹੈ ਕਿ ਇਸ ਵਿਚ ਕੋਈ ਕਮੀ ਹੈ। ਕੋਰਟ ਨੇ ਕੇਂਦਰ ਨੂੰ ਕਿਹਾ ਕਿ ਤੇਜ਼ਾਬ ਦੀ ਵਿਕਰੀ ’ਤੇ ਰੋਕ ਵਾਲੀ ਗਾਈਡਲਾਈਨ ਸਾਰੇ ਸੂਬਿਆਂ ਵਿਚ ਲਾਗੂ ਕਰਾਏ। ਨਾਲ ਹੀ ਹਲਫ਼ਨਾਮਾ ਦੇ ਕੇ ਦੱਸੇ ਕਿ ਤੇਜ਼ਾਬ ਦੀ ਗਲਤ ਵਰਤੋਂ ਨੂੰ ਰੋਕਣ ਲਈ ਜ਼ਰੂਰੀ ਕਦਮ ਕੀ ਹੋਣਗੇ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਤੇਜ਼ਾਬ ਅੱਜ ਵੀ ਬਾਜ਼ਾਰ ਵਿਚ ਆਸਾਨੀ ਨਾਲ ਮਿਲ ਰਿਹਾ ਹੈ। ਕੇਂਦਰ ਤੇ ਸੂਬਿਆਂ ਨੂੰ ਮਿਲ ਕੇ ਇਸ ਦਾ ਹੱਲ ਕਰਨਾ ਹੋਵੇਗਾ।


ਗਾਈਡਲਾਈਨ ਦੇ ਬਾਵਜੂਦ ਕਮਜ਼ੋਰ ਹੈ ਅਮਲ
ਕੇਂਦਰ ਵੱਲੋਂ ਪੇਸ਼ ਹੋਈ ਵਧੀਕ ਸਾਲਿਸਟਰ ਜਨਰਲ ਅਰਚਨਾ ਪਾਠਕ ਦਵੇ ਨੇ ਕਿਹਾ ਕਿ ਤੇਜ਼ਾਬ ਦੀ ਖੁਦਰਾ ਵਿਕਰੀ ’ਤੇ ਰੋਕ ਨੂੰ ਲੈ ਕੇ ਸੂਬਿਆਂ ਨੂੰ ਵਿਸਥਾਰਤ ਗਾਈਡਲਾਈਨ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬਿਆਂ ਨੇ ਨਿਯਮ ਵੀ ਬਣਾਏ ਹਨ ਪਰ ਉਨ੍ਹਾਂ ਦਾ ਅਮਲ ਬਹੁਤ ਕਮਜ਼ੋਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਗਾਈਡਲਾਈਨ ਵਿਚ ਕਈ ਕਮੀਆਂ ਹਨ, ਜਿਨ੍ਹਾਂ ਦਾ ਲੋਕ ਗਲਤ ਫ਼ਾਇਦਾ ਚੁੱਕ ਰਹੇ ਹਨ। ਕੋਰਟ ਨੇ ਕਿਹਾ ਕਿ ਕੇਂਦਰ ਅਤੇ ਸੂਬਿਆਂ ਨੂੰ ਆਪਸ ਵਿਚ ਤਾਲਮੇਲ ਕਰ ਕੇ ਇਨ੍ਹਾਂ ਕਮੀਆਂ ਨੂੰ ਦੂਰ ਕਰਨਾ ਹੋਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ

ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ

ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ

ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ

ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ

ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ

ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ

ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ