Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਥਲਪਤੀ ਵਿਜੇ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ! ਇਨ੍ਹਾਂ ਪਾਰਟੀਆਂ ਨੇ ਦਿੱਤਾ ਸਮਰਥਨ

08 ਮਈ, 2026 07:08 PM

ਤਾਮਿਲਨਾਡੂ ਦੀ ਰਾਜਨੀਤੀ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਜਾਰੀ ਹਲਚਲ ਦੇ ਵਿਚਕਾਰ ਅਦਾਕਾਰ ਤੋਂ ਸਿਆਸਤਦਾਨ ਬਣੇ ਥਲਪਤੀ ਵਿਜੇ ਨੂੰ ਵੱਡਾ ਸਿਆਸੀ ਸਮਰਥਨ ਮਿਲਿਆ ਹੈ। ਸੂਤਰਾਂ ਅਨੁਸਾਰ ਕਾਂਗਰਸ ਤੋਂ ਬਾਅਦ ਹੁਣ ਖੱਬੇ ਪੱਖੀ ਪਾਰਟੀਆਂ ਕਮਿਊਨਿਸਟ ਪਾਰਟੀ ਆਫ਼ ਇੰਡੀਆ (CPI), ਸੀਪੀਐਮ (CPM) ਅਤੇ ਵੀਸੀਕੇ (VCK) ਨੇ ਵਿਜੇ ਦੀ ਪਾਰਟੀ ਤਾਮਿਲਗਾ ਵੇਟਰੀ ਕਜ਼ਗਮ (TVK) ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਇਸ ਸਮਰਥਨ ਨਾਲ ਵਿਜੇ ਨੇ ਬਹੁਮਤ ਲਈ ਲੋੜੀਂਦਾ 118 ਸੀਟਾਂ ਦਾ ਜਾਦੂਈ ਅੰਕੜਾ ਪਾਰ ਕਰ ਲਿਆ ਹੈ।

ਸੀਟਾਂ ਦਾ ਗਣਿਤ: ਵਿਜੇ ਦੀ ਪਾਰਟੀ TVK 108 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ। ਬਹੁਮਤ ਸਾਬਤ ਕਰਨ ਲਈ ਉਨ੍ਹਾਂ ਨੂੰ ਹੋਰ ਸਾਥੀਆਂ ਦੀ ਲੋੜ ਸੀ। ਹੁਣ ਮਿਲੇ ਸਮਰਥਨ ਤੋਂ ਬਾਅਦ ਸਥਿਤੀ ਇਸ ਤਰ੍ਹਾਂ ਹੈ:
•TVK: 108 ਸੀਟਾਂ
•ਕਾਂਗਰਸ: 05 ਸੀਟਾਂ
•CPI: 02 ਸੀਟਾਂ
•CPM: 02 ਸੀਟਾਂ
•VCK: 02 ਸੀਟਾਂ
•ਕੁੱਲ: 119 ਸੀਟਾਂ

ਇਸ ਤਰ੍ਹਾਂ ਵਿਜੇ ਕੋਲ ਹੁਣ ਬਹੁਮਤ ਦੇ ਅੰਕੜੇ ਤੋਂ ਇੱਕ ਸੀਟ ਵੱਧ ਹੈ। ਜਾਣਕਾਰੀ ਅਨੁਸਾਰ, CPI ਅਤੇ CPM ਦੀਆਂ ਸੂਬਾ ਕਮੇਟੀ ਮੀਟਿੰਗਾਂ ਵਿੱਚ TVK ਨੂੰ ਸਮਰਥਨ ਦੇਣ ਦਾ ਅਹਿਮ ਫੈਸਲਾ ਲਿਆ ਗਿਆ ਹੈ। ਇਹਨਾਂ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਅੱਜ ਸ਼ਾਮ ਇੱਕ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਰਸਮੀ ਐਲਾਨ ਕੀਤੇ ਜਾਣ ਦੀ ਉਮੀਦ ਹੈ। ਤਾਮਿਲਨਾਡੂ ਵਿੱਚ ਤ੍ਰਿਸ਼ੰਕੂ ਵਿਧਾਨ ਸਭਾ ਦੀ ਸਥਿਤੀ ਦੇ ਦੌਰਾਨ ਇਸ ਘਟਨਾਕ੍ਰਮ ਨੂੰ ਨਵੀਂ ਸਰਕਾਰ ਦੇ ਗਠਨ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ