Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਥਾਣਾ ਮੁਖੀ ਪ੍ਰਤੀਕ ਜਿੰਦਲ ਦੀ ਵਧੀਆ ਕਾਰਗੁਜ਼ਾਰੀ ਦੇ ਚਲਦੇ ਐਸਐਸਪੀ ਵੱਲੋਂ ਕੀਤਾ ਗਿਆ ਸਨਮਾਨਿਤ... 

08 ਮਾਰਚ, 2026 08:06 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸੁਨਾਮ ਦੇ ਥਾਣਾ ਮੁਖੀ ਪ੍ਰਤੀਕ ਜਿੰਦਲ ਦੀ ਵਧੀਆ ਕਾਰਜ ਗੁਰਾਰੀ ਦੇ ਚਲਦੇ ਅੱਜ ਐਸਐਸਪੀ ਸੰਗਰੂਰ ਸਰਦਾਰ ਸਰਤਾਜ ਸਿੰਘ ਚਾਹਲ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। 
ਜ਼ਿਕਰਯੋਗ ਹੈ ਕਿ ਥਾਣਾ ਮੁਖੀ ਪ੍ਰਤੀਕ ਜਿੰਦਲ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਪੂਰੀ ਤਰਾਂ  ਕਾਇਮ ਰੱਖੀ ਗਈ ਹੈ ਜਿਸ ਨੂੰ ਲੈ ਕੇ ਸ਼ਹਿਰ ਵਾਸੀ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਉਨਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜਾਂਦੀ ਹੈ , ਉਹਨਾਂ ਵੱਲੋਂ ਰਾਤ ਨੂੰ ਲਗਾਏ ਗਏ ਨਾਕਿਆ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ‌ ਸਮੇਂ ਸਮੇਂ ਸਿਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਵਾਰੇ ਜਾਗਰੂਕ ਕਰਨ ਲਈ ਕੈਂਪ ਵੀ ਲਗਾਏ ਜਾਂਦੇ ਹਨ। 
 
ਇਸ ਮੌਕੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਨਿਭਾਉਂਦੇ ਰਹਿਣਗੇ 
ਇਸ ਮੌਕੇ ਸਮਾਜ ਸੇਵੀ ਸ਼੍ਰੀ ਪ੍ਰਦੀਪ ਮੈਨਨ , ਮੈਡਮ ਕਾਂਤਾ ਪੱਪਾ  , ਪਵਿੱਤਰ ਸਿੰਗਲਾ , ਯੋਗੇਸ਼ ਗਰਗ , ਹਰੀਦੇਵ ਗੋਇਲ, ਈਸ਼ਵਰ ਗਰਗ, ਕਰੁਨ ਬੰਸਲ ਕੰਨੂ‌  ਨੇ ਕਿਹਾ ਕੀ ਥਾਣਾ ਮੁਖੀ ਪ੍ਰਤੀਕ ਜਿੰਦਲ ਵੱਲੋਂ ਸ਼ਹਿਰ ਵਿੱਚ ਲਾ  ਐਂਡ ਆਰਡਰ ਪੂਰੀ ਤਰ੍ਹਾਂ ਕਾਇਮ ਰੱਖਿਆ ਹੋਇਆ ਹੈ ਅਤੇ ਉਨਾਂ ਵੱਲੋਂ ‌ ਦਿਨ ਰਾਤ ਇੱਕ ਕਰਕੇ ਸ਼ਹਿਰ ਦੀ ‌ ਬਿਹਤਰੀ ਅਤੇ ਕਾਨੂੰਨ ਵਿਵਸਥਾ ਨੂੰ ‌ ਸਹੀ ਢੰਗ ਨਾਲ ਰੱਖਿਆ ਗਿਆ ਹੈ। ‌

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ