Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਦਾਨਵੀਰ ਫਾਊਂਡੇਸ਼ਨ ਐਨ.ਜੀ.ਓ ਖਰੜ ਵੱਲੋਂ ਅਨਾਥ ਸੁੰਦਰੀਆਂ- ਮੁੰਦਰੀਆਂ ਨਾਲ ਲੋਹੜੀ ਮਨਾਈ

13 ਜਨਵਰੀ, 2026 07:29 PM

ਖਰੜ (ਪ੍ਰੀਤ ਪੱਤੀ) : ਦਾਨਵੀਰ ਫਾਊਂਡੇਸ਼ਨ ਐਨ. ਜੀ. ਓ ਖਰੜ ਵੱਲੋ ਲੋਹੜੀ ਦੇ ਤਿਉਹਾਰ ਮੌਕੇ ਜੋਤੀ ਸਰੂਪ ਕੰਨਿਆ ਆਸਰਾ ਰੰਧਾਵਾ ਰੋਡ ਖਰੜ ਵਿਖੇ ਅਨਾਥ ਸੁੰਦਰੀਆਂ- ਮੁੰਦਰੀਆਂ ਬੱਚਿਆਂ ਨਾਲ ਲੋਹੜੀ ਮਨਾਈ। ਇਸ ਮੌਕੇ ਬੱਚਿਆਂ ਲਈ ਗਰਮ ਜੁਰਾਬਾਂ ਵੰਡੀਆਂ ਅਤੇ ਦੁਪਹਿਰ ਦਾ ਖਾਣਾ ਖਿਲਾਇਆ ਗਿਆ ।ਇਸ ਮੌਕੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨਾਲ ਗੱਲਾਂ ਬਾਤਾਂ ਕਰਕੇ ਬਹੁਤ ਸਕੂਨ ਮਿਲਿਆ ਅਤੇ ਬੱਚਿਆਂ ਦੇ ਰਹਿਣ ਸਹਿਣ ਦਾ ਪ੍ਰਬੰਧ ਦੇਖ ਕੇ ਸਾਰੇ ਹੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਜੋਤੀ ਸਰੂਪ ਕੰਨਿਆ ਆਸਰਾ ਦੇ ਬੱਚਿਆਂ ਲਈ ਭਵਿੱਖ ਵਿਚ ਵੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਸਮੇਂ ਆਸ਼ਰਮ ਕਮੇਟੀ ਦੇ ਮੁਖੀ ਡਾ. ਹਮਿੰਦਰ ਸਿੰਘ ਨੇ ਦਾਨਵੀਰ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਐਨ. ਜੀ. ਓ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਆਪਣੇ ਜਨਮਦਿਨ ਮੌਕੇ ਬੱਚਿਆਂ ਨਾਲ ਕੇਕ ਕੱਟ ਕੇ ਅਪਣਾ ਜਨਮਦਿਨ ਮਨਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਮੋਲ ਸ਼ਰਮਾ, ਅੰਕਿਤ ਗੋਇਲ ਕੈਸ਼ੀਅਰ, ਪ੍ਰਿੰਸੀਪਲ ਜਤਿੰਦਰ ਗੁਪਤਾ, ਅਕਾਸ਼ ਮਿੱਤਲ, ਜੈਵਿਨ ਗੁਪਤਾ, ਸੰਯਮ ਜੈਨ, ਆਰਿਨ ਸ਼ਰਮਾ, ਰੱਜਤ ਸਚਦੇਵਾ, ਨੰਦਨ ਸ਼ਰਮਾ, ਵਰਦਾਨ ਸਿੰਗਲਾ, ਅਕਾਸ਼ ਜੋਲੀ , ਵਿਨੈ ਸ਼ਰਮਾ, ਵਰਿੰਦਰ ਭਿੰਦੀ, ਸ਼ੁਭਮ ਗਰਗ, ਕੁਨਾਲ ਰਿੱਖੀ, ਪ੍ਰਦੀਪ ਬਖਸ਼ੀ, ਰਣਜੀਤ ਸਿੰਘ ਹੈਪੀ, ਡਾ. ਸੁਰਿੰਦਰ ਰਾਣਾ, ਇੰਦਪ੍ਰੀਤ ਸ਼ਰਮਾ, ਰਾਹੁਲ ਗੁਪਤਾ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ