Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ, ਜੁੱਤੇ ਗਏ ਵੰਡੇ

24 ਮਾਰਚ, 2026 06:39 PM

ਖਰੜ (ਪ੍ਰੀਤ ਪੱਤੀ) : ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿਸਟਰਡ ਖਰੜ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੰਹੇਰੀਆਂ (ਬਲਾਕ ਕੁਰਾਲੀ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੱਗਲ ਸਿੰਘਾਂ (ਬਲਾਕ ਕੁਰਾਲੀ) ਵਿਖੇ ਸਕੂਲ ਦੇ ਛੋਟੇ ਬੱਚਿਆਂ ਲਈ ਸਮਾਜ ਸੇਵਾ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ, ਜੁੱਤੇ ਵੰਡੇ ਗਏ ਅਤੇ ਸਕੂਲ ਲਈ 8 ਇਲੈਕਟ੍ਰਿਕ ਫੈਨ ਵੀ ਭੇਟ ਕੀਤੇ ਗਏ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਦਾਨਵੀਰ ਫਾਊਂਡੇਸ਼ਨ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਸੇਵਾ ਕਰਨਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਸੇਵਾ ਅਤੇ ਮਨੁੱਖਤਾ ਦਾ ਸੁਮੇਲ – ਨੇਕ ਕੰਮ, ਨੇਕ ਇਰਾਦਾ। ਦਾਨਵੀਰ ਫਾਊਂਡੇਸ਼ਨ ਵੱਲੋਂ ਬੱਚਿਆਂ ਦੀ ਮਦਦ ਲਈ ਚੁੱਕਿਆ ਗਿਆ ਇਹ ਕਦਮ ਸਮਾਜ ਲਈ ਇੱਕ ਮਿਸਾਲ ਹੈ ਅਤੇ ਅਜਿਹੇ ਉਪਰਾਲਿਆਂ ਦੀ ਅੱਜ ਦੇ ਸਮੇਂ ਵਿੱਚ ਬਹੁਤ ਲੋੜ ਹੈ।”

ਕਮਲ ਕਿਸ਼ੋਰ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਜੇ ਸਕੂਲ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇਗੀ ਤਾਂ ਦਾਨਵੀਰ ਫਾਊਂਡੇਸ਼ਨ ਐਨਜੀਓ ਹਰ ਸਮੇਂ ਸਹਾਇਤਾ ਲਈ ਤਿਆਰ ਰਹੇਗੀ।

ਇਸ ਮੌਕੇ ਹੋਰਾਂ ਤੋਂ ਇਲਾਵਾ ਕਲੱਬ ਦੇ ਵਾਈਸ ਪ੍ਰਧਾਨ ਅਨਮੋਲ ਸ਼ਰਮਾ, ਸਕੂਲ ਦੇ ਅਧਿਆਪਕ ਗੁਰਵਿੰਦਰ ਸਿੰਘ ਅਤੇ ਰੂਪਿੰਦਰ ਕੌਰ, ਚੇਅਰਮੈਨ ਆਕਾਸ਼ ਮਿੱਤਲ, ਕੈਸ਼ੀਅਰ ਅੰਕਿਤ ਗੋਯਲ, ਜਾਇੰਟ ਸਕੱਤਰ ਜੈਵਿਨ ਗੁਪਤਾ, ਜਨਰਲ ਸਕੱਤਰ ਸੰਯਮ ਜੈਨ, ਆਰਿਆਨ ਸ਼ਰਮਾ, ਵਰਦਾਨ ਸਿੰਗਲਾ, ਨਿਖਿਲ ਸ਼ੁਕਲਾ, ਡਾ. ਸੁਰਿੰਦਰ ਰਾਣਾ, ਪੁਨੀਤ ਜੋਸ਼ੀ, ਭਵਿਸ਼ਯ ਜੈਨ, ਰਣਜੀਤ ਸਿੰਘ ਹੈਪੀ ਅਤੇ ਪ੍ਰਭਜੋਤ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ