Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਦਾਨਵੀਰ ਫਾਊਂਡੇਸ਼ਨ (ਐਨ.ਜੀ.ੳ) ਰਜਿ. ਖਰੜ ਵੱਲੋਂ ਖੂਨਦਾਨ ਅਤੇ ਮੈਡੀਕਲ ਚੈੱਕਅਪ 13 ਦਸੰਬਰ ਨੂੰ

11 ਦਸੰਬਰ, 2025 04:34 PM

ਪ੍ਰੀਤ ਪੱਤੀ

ਖਰੜ :ਦਾਨਵੀਰ ਫਾਊਂਡੇਸ਼ਨ (ਐਨ. ਜੀ.ੳ) ਵੱਲੋਂ 13 ਦਸੰਬਰ ਨੂੰ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਲਾਂਡਰਾ ਰੋਡ ਖਰੜ ਵਿਖੇ ਆਯੋਜਿਤ ਕੀਤੇ ਜਾ ਰਹੇ ਖੂਨਦਾਨ ਅਤੇ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਚੀ ਮਨੁੱਖੀ ਸੇਵਾ ਹੈ ਅਤੇ ਇਸ ਤਰ੍ਹਾਂ ਦੇ ਕੈਂਪ ਸਮਾਜ ਵਿੱਚ ਸੇਵਾ ਭਾਵਨਾ ਨੂੰ ਵਧਾਉਂਦੇ ਹਨ।

ਇਸ ਮੌਕੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ । ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ ।ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਮੋਲ ਸ਼ਰਮਾ,ਅੰਕਿਤ ਗੋਇਲ,ਅਕਾਸ਼ ਮਿੱਤਲ,ਡਾ ਸੁਰਿੰਦਰ ਰਾਣਾ, ਸੰਯਮ ਜੈਨ,ਕੁਨਾਲ ਰਿੱਖੀ,ਰਜਤ ਸੱਚਦੇਵਾ,ਪਰਦੀਪ ਬੰਟੀ, ਹਨੀਤ ਗੁਪਤਾ, ਨੰਦਨ ਸ਼ਰਮਾ ਅਤੇ ਵਰਿੰਦਰ ਭਿੰਦੀ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ