Thursday, November 19, 2026
BREAKING
• ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ • ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ • ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ! • ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ • 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਦਿਖਾਈ ਦੇਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ ! • ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ • IND vs NZ, 1st Test Day 1 Stumps: ਨਿਊਜ਼ੀਲੈਂਡ ਨੇ ਬਣਾਈਆਂ 243 ਦੌੜਾਂ, ਨਿਕੋਲਸ ਦਾ ਸੈਂਕੜਾ

ਮਨੋਰੰਜਨ

'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਦਿਖਾਈ ਦੇਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ !

19 ਨਵੰਬਰ, 2026 05:56 PM

ਨੈਟਫਲਿਕਸ 'ਤੇ ਸਟ੍ਰੀਮ ਹੋਣ ਵਾਲੇ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਬਾਲੀਵੁੱਡ ਅਤੇ ਖੇਡ ਜਗਤ ਦੀਆਂ ਕਈ ਹਸਤੀਆਂ ਨਜ਼ਰ ਆ ਚੁੱਕੀਆਂ ਹਨ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਇਸ ਸ਼ੋਅ 'ਚ ਸ਼ਿਰਕਤ ਹੋਣ ਲਈ ਆ ਰਹੇ ਹਨ।


ਇਹ ਸ਼ੋਅ ਅਗਲੇ ਹਫਤੇ ਨੈੱਟਫਲਿਕਸ 'ਤੇ ਪ੍ਰਸਾਰਿਤ ਹੋਵੇਗਾ। ਇਸ ਨਾਲ ਗਡਕਰੀ ਇਸ ਸ਼ੋਅ 'ਚ ਸ਼ਾਮਲ ਹੋਣ ਵਾਲੇ ਪਹਿਲੇ ਮੌਜੂਦਾ ਕੈਬਨਿਟ ਮੰਤਰੀ ਬਣ ਜਾਣਗੇ। ਇਸ ਤੋਂ ਪਹਿਲਾਂ, ਗਡਕਰੀ ਫਰਾਹ ਖਾਨ ਦੇ ਯੂਟਿਊਬ ਵਲੌਗ ਅਤੇ 'ਕਰਲੀ ਟੇਲਜ਼' ਸ਼ੋਅ ਸਮੇਤ ਕਈ ਹੋਰ ਪਲੇਟਫਾਰਮਾਂ 'ਤੇ ਵੀ ਦਿਖਾਈ ਦੇ ਚੁੱਕੇ ਹਨ। ਕਿਉਂਕਿ ਇਹ ਪਹਿਲੀ ਵਾਰ ਹੈ, ਜਦੋਂ ਇਕ ਮੌਜੂਦਾ ਕੈਬਨਿਟ ਮੰਤਰੀ ਕਪਿਲ ਦੇ ਸ਼ੋਅ 'ਚ ਆਏਗਾ, ਇਸ ਲਈ ਲੋਕ ਇਹ ਦੇਖਣ ਲਈ ਬੇਹੱਦ ਉਤਸੁਕ ਹਨ ਕਿ ਕਪਿਲ ਸ਼ਰਮਾ ਕੈਬਨਿਟ ਮੰਤਰੀ ਨਾਲ ਕਿਸ ਤਰ੍ਹਾਂ ਮੌਜ ਮਸਤੀ ਭਰਿਆ ਐਪੀਸੋਡ ਸ਼ੂਟ ਕਰਦੇ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ!

ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ!

ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ

ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ

'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ

'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ

ਗਣੇਸ਼ ਆਚਾਰੀਆ ਦੀ ਫਿਲਮ

ਗਣੇਸ਼ ਆਚਾਰੀਆ ਦੀ ਫਿਲਮ "ਗਣੇਸ਼: ਡਸਟ ਟੂ ਸਟਾਰਡਸਟ" ਨੂੰ ਮਿਲਿਆ 'ਯੂ' ਸਰਟੀਫਿਕੇਟ

ਤੱਬੂ YRF ਐਂਟਰਟੇਨਮੈਂਟ ਦੀ ਨੈੱਟਫਲਿਕਸ ਸੀਰੀਜ਼

ਤੱਬੂ YRF ਐਂਟਰਟੇਨਮੈਂਟ ਦੀ ਨੈੱਟਫਲਿਕਸ ਸੀਰੀਜ਼ "ਟਨਲ ਮੈਨ" 'ਚ ਆਵੇਗੀ ਨਜ਼ਰ

ਗੀਰ ਨੈਸ਼ਨਲ ਪਾਰਕ ਪਹੁੰਚੇ ਦਿਲਜੀਤ ਦੋਸਾਂਝ ! ਸ਼ਾਨਦਾਰ ਵਾਈਲਡਲਾਈਫ਼ ਸਫ਼ਾਰੀ ਦਾ ਲਿਆ ਮਜ਼ਾ

ਗੀਰ ਨੈਸ਼ਨਲ ਪਾਰਕ ਪਹੁੰਚੇ ਦਿਲਜੀਤ ਦੋਸਾਂਝ ! ਸ਼ਾਨਦਾਰ ਵਾਈਲਡਲਾਈਫ਼ ਸਫ਼ਾਰੀ ਦਾ ਲਿਆ ਮਜ਼ਾ

ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ

ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ

ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ

ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ

ਇੰਦੌਰ ’ਚ ਦਿਲਜੀਤ ਦੋਸਾਂਝ ਵੱਲੋਂ ‘ਪਟਿਆਲਾ ਪੈੱਗ’ ਗੀਤ ਗਾਉਣ ’ਤੇ ਵਿਵਾਦ

ਇੰਦੌਰ ’ਚ ਦਿਲਜੀਤ ਦੋਸਾਂਝ ਵੱਲੋਂ ‘ਪਟਿਆਲਾ ਪੈੱਗ’ ਗੀਤ ਗਾਉਣ ’ਤੇ ਵਿਵਾਦ

ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ

ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ "ਦੋਸਤਾਂ ਦੇ ਦੋਸਤ", ਕਿਹਾ- "ਮੈਨੂੰ ਮਾਣ ਹੈ ਕਿ ਉਹ ਮੇਰੇ ਗੁਆਂਢੀ ਹਨ"