Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

'ਦਿ ਬੈਟਲ ਆਫ਼ ਸ਼ਤਰੂਘਾਟ' 'ਚ ਨਜ਼ਰ ਆਉਣਗੇ ਗੁਰਮੀਤ ਚੌਧਰੀ

14 ਸਤੰਬਰ, 2025 05:50 PM

ਮੁੰਬਈ : ਮਸ਼ਹੂਰ ਅਦਾਕਾਰ ਗੁਰਮੀਤ ਚੌਧਰੀ ਫਿਲਮ 'ਦਿ ਬੈਟਲ ਆਫ ਸ਼ਤਰੂਘਾਟ' ਵਿਚ ਕੰਮ ਕਰਦੇ ਨਜ਼ਰ ਆਉਣਗੇ। ਫਿਲਮ 'ਦਿ ਬੈਟਲ ਆਫ ਸ਼ਤਰੂਘਾਟ' ਦਾ ਨਿਰਦੇਸ਼ਨ ਸ਼ਾਹਿਦ ਕਾਜ਼ਮੀ ਕਰ ਰਹੇ ਹਨ ਅਤੇ ਇਸ ਨੂੰ ਸੱਜਾਦ ਖਾਕੀ ਅਤੇ ਸ਼ਾਹਿਦ ਕਾਜ਼ਮੀ ਨੇ ਲਿਖਿਆ ਹੈ। ਇਸ ਵਿਚ ਗੁਰਮੀਤ ਚੌਧਰੀ, ਆਰੂਸ਼ੀ ਨਿਸ਼ਾਂਕ ਅਤੇ ਸਿਧਾਰਥ ਨਿਗਮ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।

ਗੁਰਮੀਤ ਚੌਧਰੀ ਨੇ ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਇਕ ਸ਼ਾਨਦਾਰ ਪੋਸਟਰ ਸਾਂਝਾ ਕੀਤਾ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਤਸ਼ਾਹਿਤ ਹੋ ਗਏ। ਹਰ ਕੋਈ ਇਸ ਮਹੱਤਵਕਾਂਖੀ ਪ੍ਰੋਜੈਕਟ ਦੇ ਬਾਰੇ ਵਿਚ ਹੋਰ ਜਾਣਨ ਲਈ ਉਤਸੁਕ ਹੈ। ਫਿਲਮ ਵਿਚ ਮਜ਼ਬੂਤ ਸਹਿ-ਕਲਾਕਾਰਾਂ ਦੀ ਟੋਲੀ ਵੀ ਹੈ, ਜਿਸ ਵਿਚ ਮਹੇਸ਼ ਮਾਂਜਰੇਕਰ, ਰਜ਼ਾ ਮੁਰਾਦ ਅਤੇ ਜ਼ਰੀਨਾ ਵਹਾਬ ਸ਼ਾਮਲ ਹੈ।

ਸ਼ਾਹਿਦ ਕਾਜ਼ਮੀ ਦੇ ਨਿਰਦੇਸ਼ਨ ਅਤੇ ਪੀਵਾਈ ਮੀਡੀਆ, ਹਿੱਲ ਕਰੈਸਟ ਮੋਸ਼ਨਜ਼ ਅਤੇ ਸ਼ਾਹਿਦ ਕਾਜ਼ਮੀ ਫਿਲਮਜ਼ ਦੇ ਪ੍ਰੋਡਕਸ਼ਨ ਵਿਚ ਇਹ ਪ੍ਰੋਜੈਕਟ ਇਕ ਅਜਿਹਾ ਸਿਨੇਮਾਈ ਤਜ਼ਰਬਾ ਬਣਨ ਜਾ ਰਿਹਾ ਹੈ, ਜੋ ਇਤਿਹਾਸਕ ਯੁੱਧ ਨੂੰ ਪਰਦੇ 'ਤੇ ਜ਼ਿੰਦਾ ਕਰ ਦੇਵੇਗਾ। 'ਦਿ ਬੈਟਲ ਆਫ ਸ਼ਤਰੂਘਾਟ' ਫਿਲਹਾਲ ਸ਼ੂਟਿੰਗ ਫਲੋਰ 'ਤੇ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ