Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਦਿਨੇਸ਼ ਕਾਰਤਿਕ ਦੀ ਚੇਤਾਵਨੀ, ਇਸ ਖਿਡਾਰੀ ਦੀ ਨਾ ਕੀਤੀ ਜਾਵੇ ਸਚਿੰਨ ਤੇਂਦੁਲਕਰ ਨਾਲ ਤੁਲਨਾ

22 ਮਈ, 2026 06:59 PM

ਭਾਰਤ ਦੇ ਸਾਬਕਾ ਵਿਕਟਕੀਪਰ ਅਤੇ ਬੱਲੇਬਾਜ਼ ਦਿਨੇਸ਼ ਕਾਰਤਿਕ ਨੇ ਨੌਜਵਾਨ ਬੱਲੇਬਾਜ਼ ਵੈਭਵ ਸੁਰਿਆਵੰਸ਼ੀ ਦੀ ਤੁਲਨਾ ਮਹਾਨ ਕ੍ਰਿਕਟਰ ਸਚਿੰਨ ਤੇਂਦੁਲਕਰ ਨਾਲ ਕਰਨ ਦੇ ਖਿਲਾਫ ਚੇਤਾਵਨੀ ਦਿੱਤੀ ਹੈ । ਕਾਰਤਿਕ ਨੇ ਕਿਹਾ ਕਿ ਇਸ ਨੌਜਵਾਨ ਖਿਡਾਰੀ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਬਿਲਕੁਲ ਅਲੱਗ ਹੋਣਗੀਆਂ । IPL ਵਿੱਚ ਰਾਜਸਥਾਨ ਰਾਇਲਸ ਦੀ ਨੁਮਾਇੰਦਗੀ ਕਰਦੇ ਹੋਏ ਵੈਭਵ ਨੇ 13 ਮੈਚਾਂ ਵਿੱਚ 579 ਦੌੜਾਂ ਬਣਾਈਆਂ ਹਨ । ਉਹ 236.32 ਦੇ ਜ਼ਬਰਦਸਤ ਸਟ੍ਰਾਇਕ ਰੇਟ ਦੇ ਨਾਲ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲਿਆਂ ਦੀ ਲਿਸਟ ਵਿੱਚ ਸਭ ਤੋਂ 'ਤੇ ਹੈ।

ਕਾਰਤਿਕ ਨੇ ਇਕ ਐਪੀਸੋਡ ਵਿੱਚ ਕਿਹਾ ਕਿ ਵੈਭਵ ਜੋ ਕਰ ਰਿਹਾ ਹੈ ਉਹ ਖਾਸ ਹੈ, ਪਰ ਮੈਂ ਇਹ ਨਹੀਂ ਚਾਹੁੰਦਾ ਕਿ ਲੋਕ ਉਸ ਨੂੰ ਅਗਲਾ ਸਚਿੰਨ ਤੇਂਦੁਲਕਰ ਕਹਿਣਾ ਸ਼ੁਰੂ ਕਰ ਦੇਣ ਕਿਉਕਿ ਉਹ ਸਿਰਫ 15 ਸਾਲ ਦਾ ਹੈ ਅਤੇ ਇਸ ਉਮਰ ਵਿੱਚ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ । ਮੇਰਾ ਮੰਨਣਾ ਹੈ ਕਿ ਸਚਿੰਨ ਤੇਂਦੁਲਕਰ ਨੇ ਜੋ ਕੀਤਾ ਉਹ ਅਸਧਾਰਨ ਸੀ । ਵੈਭਵ ਦੇ ਸਾਹਮਣਏ ਆਉਣ ਵਾਲੀਆਂ ਚੁਣੌਤੀਆਂ ਬਿਲਕੁਲ ਅਲੱਗ ਹੋਣਗੀਆਂ । ਕਾਰਤਿਕ ਨੇ ਕਿਹਾ ਕਿ ਸਚਿੰਨ ਦੇ ਸਾਹਮਣੇ ਜਿਨ੍ਹੀਆਂ ਚੁਣੌਤੀਆਂ ਮੈਦਾਨ 'ਤੇ ਸੀ ਉਨ੍ਹੀਆਂ ਹੀ ਮੈਚ ਤੋਂ ਬਾਹਰ ਸਨ ਪਰ ਵੈਭਵ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਿਸਚਿਤ ਰੂਪ ਤੋਂ ਮੈਦਾਨ ਦਾ ਬਾਹਰ ਜ਼ਿਆਦਾ ਹੋਣਗੀਆਂ ਕਿਉਕਿ ਉਸ ਦੇ ਕੋਲ ਕ੍ਰਿਕਟ ਦੇ ਹੂਨਰ ਦੀ ਕੋਈ ਕਮੀ ਨਹੀਂ ਹੈ । ਉਸ ਨੂੰ ਖੇਡ ਦੇ ਬਾਹਰ ਦੀਆਂ ਚੀਜ਼ਾਂ ਨਾਲ ਨਜਿੱਠਣਾ ਸਿੱਖਣਾ ਹੈ ਇਸ ਬਾਰੇ ਸਿੱਖਣਾ ਹੋਵੇਗਾ।

ਮੌਜੂਦਾ IPL ਚੈਂਪੀਅਨ ਰਾਇਲ ਚੈਂਲੇਜ਼ਰ ਬੈਂਗਲੁਰੂ ਦੇ ਬੱਲੇਬਾਜ਼ ਕੋਚ ਅਤੇ ਮੇਂਟਰ ਕਾਰਤਿਕ ਨੇ 2008 ਤੋਂ ਹੁਣ ਤੱਕ IPL ਵਿੱਚ ਆਏ ਬਦਲਾਵਾਂ ਦੇ ਬਾਰੇ ਵਿੱਚ ਗੱਲ ਕੀਤੀ । ਉਨ੍ਹਾਂ ਨੇ ਕਿਹਾ ਕਿ IPL  ਆਪਣੀ ਸ਼ੁਰੂਆਤ ਤੋਂ ਲੈ ਕੇ ਅੱਜ ਤਕ ਜਿਸ ਮੁਕਾਮ 'ਤੇ ਹੈ, ਉਹ ਪੂਰੀ ਤਰ੍ਹਾ ਤੋਂ ਅਲੱਗ ਹੀ ਰੂਪ ਲੈ ਚੁੱਕਾ ਹੈ । ਇਸ ਤਰ੍ਹਾ ਲਗਦਾ ਹੈ ਕਿ ਇਸ ਖੇਡ ਨੇ 'ਸਟੇਰਾਇਡ੍ਰਸ' ਲੈ ਕੇ ਤੇਜ਼ੀ ਨਾਲ ਤਰੱਕੀ ਕੀਤੀ ਹੈ, ਕਿਉਕਿ ਇਸ ਵਿੱਚ ਬਹੁਤ ਕੁਝ ਬਦਲ ਗਿਆ ਹੈ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ