Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਦਿਨੋਂ-ਦਿਨ ਵਧਦੇ ਜਾ ਰਹੇ ਹਨ ਦਾਜ ਦੇ ਮਾਮਲੇ, NCRB ਰਿਪੋਰਟ 'ਚ ਹੋਇਆ ਖ਼ੁਲਾਸਾ

01 ਅਕਤੂਬਰ, 2025 06:38 PM

ਨਵੀਂ ਦਿੱਲੀ : ਦਾਜ ਸੰਬੰਧੀ ਅਪਰਾਧਾਂ ਦੇ ਅਧੀਨ ਦਰਜ ਮਾਮਲਿਆਂ 'ਚ 2023 'ਚ 14 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਹ ਜਾਣਕਾਰੀ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (NCRB) ਦੀ ਰਿਪੋਰਟ 'ਚ ਸਾਹਮਣੇ ਆਈ ਹੈ। ਰਿਪੋਰਟ ਦੇ ਅਨੁਸਾਰ, 2023 'ਚ ਦੇਸ਼ ਭਰ 'ਚ 15,000 ਤੋਂ ਵੱਧ ਦਾਜ ਨਾਲ ਸਬੰਧਤ ਮਾਮਲੇ ਦਰਜ ਕੀਤੇ ਗਏ ਸਨ ਅਤੇ 6,100 ਤੋਂ ਵੱਧ ਔਰਤਾਂ ਦੀ ਮੌਤ ਹੋ ਗਈ ਸੀ। NCRB ਦੀ 'ਭਾਰਤ 'ਚ ਅਪਰਾਧ 2023' ਰਿਪੋਰਟ 'ਚ ਕਿਹਾ ਗਿਆ ਹੈ ਕਿ 2023 'ਚ ਦਾਜ ਮਨਾਹੀ ਕਾਨੂੰਨ ਦੇ ਤਹਿਤ 15,489 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 2022 ਅਤੇ 2021 'ਚ ਇਹ ਗਿਣਤੀ ਕ੍ਰਮਵਾਰ 13,479 ਅਤੇ 13,568 ਸੀ।

ਰਿਪੋਰਟ ਅਨੁਸਾਰ ਇਸ ਐਕਟ ਦੇ ਅਧੀਨ ਸਭ ਤੋਂ ਵੱਧ 7,151 ਮਾਮਲੇ ਉੱਤਰ ਪ੍ਰਦੇਸ਼ 'ਚ ਦਰਜ ਕੀਤੇ ਗਏ, ਇਸ ਤੋਂ ਬਾਅਦ ਬਿਹਾਰ 'ਚ 3,665 ਅਤੇ ਕਰਨਾਟਕ 'ਚ 2,322 ਮਾਮਲੇ ਦਰਜ ਕੀਤੇ ਗਏ। ਇਸ ਅਨੁਸਾਰ ਪੱਛਮੀ ਬੰਗਾਲ, ਗੋਆ, ਅਰੁਣਾਚਲ ਪ੍ਰਦੇਸ਼, ਲੱਦਾਖ ਅਤੇ ਸਿੱਕਮ ਸਣੇ 13 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਸਾਲ ਦੌਰਾਨ ਦਾਜ ਦੇ ਜ਼ੀਰੋ ਮਾਮਲੇ ਦਰਜ ਕੀਤੇ ਗਏ ਸਨ। ਸਾਲ 2023 'ਚ ਦਾਜ ਕਤਲ ਦੇ ਮਾਮਲਿਆਂ 'ਚ ਕੁੱਲ 6,156 ਲੋਕਾਂ ਦੀ ਜਾਨ ਗਈ ਸੀ। ਰਿਪੋਰਟ ਅਨੁਸਾਰ ਉੱਤਰ ਪ੍ਰਦੇਸ਼ 2,122 ਮੌਤਾਂ ਨਾਲ ਸਿਖ਼ਰ 'ਤੇ ਰਿਹਾ, ਇਸ ਤੋਂ ਬਾਅਦ ਬਿਹਾਰ 1,143 ਮੌਤਾਂ ਨਾਲ ਦੂਜੇ ਸਥਾਨ 'ਤੇ ਰਿਹਾ। ਦੇਸ਼ ਭਰ 'ਚ 2023 'ਚ ਕਤਲ ਦੇ 833 ਮਾਮਲਿਆਂ 'ਚ ਦਾਜ ਨੂੰ ਕਾਰਨ ਦੱਸਿਆ ਗਿਆ। ਇਸ ਅਨੁਸਾਰ ਦਾਜ ਮਨਾਹੀ ਐਕਟ ਦੇ ਅਧੀਨ 2023 'ਚ 83,327 ਮਾਮਲਿਆਂ ਦੀ ਸੁਣਵਾਈ ਹੋਈ। ਇਸ ਸਾਲ ਐਕਟ ਦੇ ਅਧੀਨ 27,154 ਗ੍ਰਿਫ਼ਤਾਰੀਆਂ ਵੀ ਹੋਈਆਂ, ਜਿਨ੍ਹਾਂ 'ਚ 22,316 ਅਤੇ 4,838 ਔਰਤਾਂ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ