Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਦਿਲਜੀਤ ਤੇ ਇਮਤਿਆਜ਼ ਦੀ ਜੋੜੀ ਫਿਰ ਮਚਾਏਗੀ ਗਦਰ, ਫ਼ਿਲਮ 'ਮੈਂ ਵਾਪਸ ਆਊਂਗਾ' ਦਾ ਪਹਿਲਾ ਪੋਸਟਰ ਰਿਲੀਜ਼

13 ਮਾਰਚ, 2026 07:19 PM

ਮੁੰਬਈ : ਫ਼ਿਲਮ ਨਿਰਦੇਸ਼ਕ ਇਮਤਿਆਜ਼ ਅਲੀ ਦੀ ਆਉਣ ਵਾਲੀ ਫ਼ਿਲਮ 'ਮੈਂ ਵਾਪਸ ਆਊਂਗਾ' ਨੂੰ ਲੈ ਕੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਮੇਕਰਸ ਨੇ ਇਸ ਫ਼ਿਲਮ ਦਾ ਪਹਿਲਾ ਪੋਸਟਰ ਸੋਸ਼ਲ ਮੀਡੀਆ 'ਤੇ ਸਾਂਝਾ ਕਰ ਦਿੱਤਾ ਹੈ, ਜਿਸ ਨੇ ਰਿਲੀਜ਼ ਹੁੰਦੇ ਹੀ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਇਸ ਫ਼ਿਲਮ ਵਿੱਚ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਵੇਦਾਂਗ ਰੈਨਾ, ਸ਼ਰਵਰੀ ਵਾਘ ਅਤੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਪੋਸਟਰ ਵਿੱਚ ਕੀ ਹੈ ਖਾਸ?
ਜਾਰੀ ਕੀਤੇ ਗਏ ਪੋਸਟਰਾਂ ਵਿੱਚ ਪੁਰਾਣੇ ਜ਼ਮਾਨੇ ਦੀ ਰੋਮਾਂਟਿਕ ਝਲਕ ਦੇਖਣ ਨੂੰ ਮਿਲ ਰਹੀ ਹੈ। ਇੱਕ ਤਸਵੀਰ ਵਿੱਚ ਸ਼ਰਵਰੀ ਵਾਘ ਖੇਤਾਂ ਦੇ ਵਿਚਕਾਰ ਸਾਈਕਲ ਚਲਾ ਰਹੀ ਹੈ, ਜਦਕਿ ਵੇਦਾਂਗ ਰੈਨਾ ਸਰਦਾਰ ਦੇ ਰੂਪ ਵਿੱਚ ਉਸਦੇ ਪਿੱਛੇ ਭੱਜਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ, ਦਿਲਜੀਤ ਦੋਸਾਂਝ ਖੇਤਾਂ ਵਿੱਚ ਖੜ੍ਹੇ ਬਹੁਤ ਹੀ ਸ਼ਾਂਤ ਮੁਦਰਾ ਵਿੱਚ ਦਿਖਾਈ ਦੇ ਰਹੇ ਹਨ। ਇੱਕ ਹੋਰ ਤਸਵੀਰ ਵਿੱਚ ਦਿਲਜੀਤ ਦੇ ਹੱਥ ਵਿੱਚ ਟ੍ਰੈਵਲ ਕੱਪ ਫੜਿਆ ਹੋਇਆ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਿਰਦਾਰ ਕਿਸੇ ਵੱਡੇ ਸ਼ਹਿਰ ਜਾਂ ਵਿਦੇਸ਼ ਨਾਲ ਸਬੰਧਤ ਹੋ ਸਕਦਾ ਹੈ।

ਦੋ ਵੱਖ-ਵੱਖ ਦੌਰ ਦੀ ਕਹਾਣੀ
ਪੋਸਟਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਫ਼ਿਲਮ ਦੀ ਕਹਾਣੀ ਦੋ ਵੱਖ-ਵੱਖ ਦੌਰ (Timelines) ਦੇ ਆਲੇ-ਦੁਆਲੇ ਘੁੰਮੇਗੀ। ਇਹ ਫ਼ਿਲਮ ਪਿਆਰ, ਉਡੀਕ ਅਤੇ ਜਜ਼ਬਾਤਾਂ ਦੀ ਇੱਕ ਖੂਬਸੂਰਤ ਦਾਸਤਾਨ ਹੋਣ ਦਾ ਵਾਅਦਾ ਕਰਦੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ ਦਾ ਟੀਜ਼ਰ ਅੱਜ (ਸ਼ੁੱਕਰਵਾਰ) ਹੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਰਾਹੀਂ ਇਮਤਿਆਜ਼ ਅਲੀ, ਆਸਕਰ ਜੇਤੂ ਸੰਗੀਤਕਾਰ ਏ.ਆਰ. ਰਹਿਮਾਨ ਅਤੇ ਗੀਤਕਾਰ ਇਰਸ਼ਾਦ ਕਾਮਿਲ ਦੀ ਮਸ਼ਹੂਰ ਤਿਕੜੀ ਮੁੜ ਵਾਪਸੀ ਕਰ ਰਹੀ ਹੈ। 'ਅਪਲੌਜ਼ ਐਂਟਰਟੇਨਮੈਂਟ' ਅਤੇ 'ਵਿੰਡੋ ਸੀਟ ਫਿਲਮਜ਼' ਦੇ ਬੈਨਰ ਹੇਠ ਬਣੀ ਇਹ ਫ਼ਿਲਮ 12 ਜੂਨ, 2026 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ