Tuesday, February 24, 2026
BREAKING
ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’ ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ IDFC First Bank ਘੁਟਾਲਾ: ਹਰਿਆਣਾ ਸਰਕਾਰ ਦੇ ਖਾਤੇ 'ਚ ਵਾਪਸ ਆਏ 556 ਕਰੋੜ ਰੁਪਏ PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼ ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ 26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਮਨੋਰੰਜਨ

ਦਿਲਜੀਤ ਦੋਸਾਂਝ ਦਾ ਟ੍ਰੋਲਰਸ ਨੂੰ ਮੂੰਹ ਤੋੜ ਜਵਾਬ, ਲਾਈਵ ਕੰਸਰਟ ਵਿਚਾਲੇ ਦੇਸ਼ ਬਾਰੇ ਕਹੀ ਵੱਡੀ ਗੱਲ

03 ਅਕਤੂਬਰ, 2024 07:26 PM

ਪੰਜਾਬ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਣਾਉਣ ਵਾਲੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਦਾ ਇੱਕ ਵੀਡਿਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਈਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਉਹ ਟ੍ਰੋਲਸ ਦੇ ਨਿਸ਼ਾਨੇ ਉੱਤੇ ਆ ਗਏ ਹਨ।
ਹੁਣ ਗਾਇਕ ਦੀ ਇੱਕ ਹੋਰ ਵੀਡਿਓ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਟ੍ਰੋਲਸ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਦਰਅਸਲ ਇਹ ਵੀਡੀਓ ਉਨ੍ਹਾਂ ਦੇ ਇਕ ਲਾਈਵ ਕੰਸਰਟ ਦੀ ਹੈ, ਜਿੱਖੇ ਉਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਮੈਂ ਇੱਥੇ ਪਿਆਰ ਵੰਡਣ ਆਇਆ ਹਾਂ। ਮੈਂ ਕਿੰਨੀ ਵਾਰੀ ਕਹਿ ਚੁੱਕਿਆ ਹਾਂ ਕਿ ਮੈਂ ਆਪਣੇ ਦੇਸ਼ ਨੂੰ ਬਹੁਤ ਪਿਆਰ ਕਰਦਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ’ I Love My Country’… ਦਿਲਜੀਤ ਦੀ ਇਸ ਵੀਡਿਓ ਨੂੰ Punjabi Tube ਪੇਜ ਨੇ ਆਪਣੇ ਯੂਟਿਊਬ ‘ਤੇ ਸ਼ੇਅਰ ਕੀਤੀ ਹੈ।

ਦੱਸ ਦੇਈਏ ਕਿ ਲਾਈਵ ਕੰਸਰਟ ਦੌਰਾਨ ਦਿਲਜੀਤ ਇਕ ਪਾਕਿਸਤਾਨੀ ਪ੍ਰਸ਼ੰਸਕ ਨਾਲ ਸਟੇਜ ‘ਤੇ ਨਜ਼ਰ ਆ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਨੇ ਕੁਝ ਅਜਿਹਾ ਕਹਿ ਦਿੱਤਾ ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਇਆ।

ਲਾਈਵ ਕੰਸਰਟ ਦੀ ਇਸ ਵੀਡੀਓ ‘ਚ ਲੱਖਾਂ ਲੋਕ ਨਜ਼ਰ ਆ ਰਹੇ ਹਨ ਅਤੇ ਦਿਲਜੀਤ ਇਕ ਮਹਿਲਾ ਫੈਨ ਨਾਲ ਸਟੇਜ ‘ਤੇ ਨਜ਼ਰ ਆ ਰਹੇ ਹਨ। ਉਹ ਮਹਿਲਾ ਪ੍ਰਸ਼ੰਸਕ ਪਾਕਿਸਤਾਨ ਦੀ ਸੀ। ਦਿਲਜੀਤ ਔਰਤ ਨੂੰ ਪੁੱਛਦੇ ਹਨ ਕਿ ਤੁਸੀਂ ਕਿੱਥੋਂ ਦੇ ਹੋ? ਔਰਤ ਨੇ ਜਵਾਬ ਦਿੱਤਾ ਕਿ ਉਹ ਪਾਕਿਸਤਾਨ ਤੋਂ ਹੈ। ਇਸ ਤੋਂ ਬਾਅਦ ਦਿਲਜੀਤ ਕਹਿੰਦੇ ਹਨ, ‘ਦੇਖੋ, ਮੇਰੇ ਲਈ ਭਾਰਤ ਅਤੇ ਪਾਕਿਸਤਾਨ ਇੱਕੋ ਜਿਹੇ ਹਨ। ਇਹ ਸਰਹੱਦਾਂ, ਇਹ ਹੱਦਾਂ ਸਿਆਸਤਦਾਨਾਂ ਨੇ ਬਣਾਈਆਂ ਹਨ।

ਉਹ ਅੱਗੇ ਕਹਿੰਦੇ ਹਨ, ‘ਪਰ ਜੋ ਲੋਕ ਪੰਜਾਬੀ ਬੋਲਦੇ ਹਨ ਅਤੇ ਇਸ ਭਾਸ਼ਾ ਨੂੰ ਪਿਆਰ ਕਰਦੇ ਹਨ, ਭਾਵੇਂ ਉਹ ਇੱਥੇ ਰਹਿੰਦੇ ਹਨ ਜਾਂ ਉੱਥੇ, ਮੇਰੇ ਲਈ ਉਹ ਸਾਰੇ ਇੱਕੋ ਜਿਹੇ ਹਨ। ਅਜਿਹੇ ਵਿੱਚ ਜੋ ਮੇਰੇ ਦੇਸ਼ ਭਾਰਤ ਤੋਂ ਆਏ ਹਨ, ਉਨ੍ਹਾਂ ਦਾ ਵੀ ਸਵਾਗਤ ਹੈ ਅਤੇ ਜੋ ਪਾਕਿਸਤਾਨ ਤੋਂ ਆਏ ਹਨ, ਉਨ੍ਹਾਂ ਦਾ ਵੀ ਬਹੁਤ ਸਵਾਗਤ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼