Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਮਨੋਰੰਜਨ

ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

13 ਸਤੰਬਰ, 2026 06:05 PM

ਪੰਜਾਬੀ ਅਦਾਕਾਰ ਅਤੇ ਸੰਗੀਤਕਾਰ ਦਿਲਜੀਤ ਦੋਸਾਂਝ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨ ਵਾਲੇ ਹਨ। ਦੋਸਾਂਝ ਇਸ ਸਮੇਂ ਆਪਣੇ "ਔਰਾ ਵਰਲਡ ਟੂਰ" 'ਤੇ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਲੰਡਨ ਦੇ ਵੈਂਬਲੇ ਸਟੇਡੀਅਮ ਵਿੱਚ ਆਪਣੀ ਪੇਸ਼ਕਾਰੀ ਦੌਰਾਨ ਨਵੇਂ ਟੂਰ ਦਾ ਐਲਾਨ ਕੀਤਾ। ਅਦਾਕਾਰ ਨੇ ਭਾਰਤ ਵਿੱਚ ਰੌਕ ਬੈਂਡ 'ਕੋਲਡਪਲੇ' ਦੇ ਕੰਸਰਟ ਨੂੰ ਯਾਦ ਕੀਤਾ, ਜਿਸ ਦੇ ਟਿਕਟ ਵਿਕਰੀ ਲਈ ਆਉਂਦੇ ਸਾਰ ਹੀ ਵਿਕ ਗਏ ਅਤੇ ਲੋਕਾਂ ਦੀ ਭਾਰੀ ਮੰਗ ਕਾਰਨ "ਬੁੱਕ ਮਾਈ ਸ਼ੋਅ" ਐਪ ਕਰੈਸ਼ ਅਤੇ ਡਿਜੀਟਲ ਵੈੱਬਸਾਈਟਾਂ ਬੰਦ ਹੋ ਗਈਆਂ, ਅਤੇ ਟਿਕਟਾਂ ਦੀ ਬਲੈਕ ਮਾਰਕੀਟਿੰਗ 'ਤੇ ਲੋਕਾਂ ਵਿੱਚ ਕਾਫੀ ਗੁੱਸਾ ਵੇਖਿਆ ਗਿਆ।

ਦੋਸਾਂਝ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, "ਭਾਰਤ ਵਿੱਚ ਸਭ ਤੋਂ ਵੱਡਾ ਸਟੇਡੀਅਮ ਹੈ - ਨਰਿੰਦਰ ਮੋਦੀ ਸਟੇਡੀਅਮ। ਇੱਕ ਗੋਰੇ ਸਮੂਹ (ਕੋਲਡਪਲੇ) ਨੇ ਉੱਥੇ 'ਸੇਲ ਆਊਟ' ਕਰ ਦਿੱਤਾ ਸੀ, ਯਾਨੀ (ਸਾਰੀਆਂ ਟਿਕਟਾਂ ਵਿੱਕ ਗਈਆਂ)। ਉਨ੍ਹਾਂ ਲਈ ਸਨਮਾਨ, ਬਹੁਤ ਸਾਰੀਆਂ ਵਧਾਈਆਂ।" 'ਇੰਡੀਆ ਵਿੱਚ ਸਟੇਡੀਅਮ ਹੋਵੇ ਅਤੇ ਉਥੇ ਪੰਜਾਬੀ ਨਾ ਹੋਣ, ਇਹ ਤਾਂ ਹੋ ਹੀ ਨਹੀਂ ਸਕਦਾ।"

Have something to say? Post your comment

ਅਤੇ ਮਨੋਰੰਜਨ ਖਬਰਾਂ

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

"ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ: ਇਮਰਾਨ ਹਾਸ਼ਮੀ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

"ਹੰਕਾਰ: ਦਿ ਰੋਅਰ" ਦਾ ਟ੍ਰੇਲਰ ਰਿਲੀਜ਼

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ

"ਦਿ ਵਨ" ਦੇ ਗਾਣੇ 'ਛਠੀ ਮਈਆ' ਦੇ ਟੀਜ਼ਰ 'ਚ ਦਿਸੀ ਅਧਿਆਤਮਿਕ ਦੁਨੀਆ, ਤਮੰਨਾ ਨੇ ਖਿੱਚਿਆ ਧਿਆਨ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ ਰਿਲੀਜ਼

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ ਰਿਲੀਜ਼

ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ

ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ

'5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੋਇਆ ਸਖ਼ਤ ਹੁਕਮ

'5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੋਇਆ ਸਖ਼ਤ ਹੁਕਮ

ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ

ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ