Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ ਸਿਖਾਇਆ ਭੰਗੜਾ

28 ਅਪ੍ਰੈਲ, 2026 05:43 PM

ਲਾਸ ਏਂਜਲਸ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਅਮਰੀਕਾ ਦੇ ਮਸ਼ਹੂਰ ਟਾਕ ਸ਼ੋਅ 'ਦਿ ਟੂਨਾਈਟ ਸ਼ੋਅ ਸਟਾਰਿੰਗ ਜਿੰਮੀ ਫਾਲਨ' ਵਿੱਚ ਆਪਣੀ ਵਾਪਸੀ ਲਈ ਤਿਆਰ ਹਨ। ਆਪਣੀ ਪਹਿਲੀ ਪੇਸ਼ਕਾਰੀ ਦੇ 2 ਸਾਲ ਬਾਅਦ ਉਹ ਇਸ ਸ਼ੋਅ ਵਿੱਚ ਵਾਪਸੀ ਕਰ ਰਹੇ ਹਨ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਅਮਰੀਕੀ ਕਾਮੇਡੀਅਨ ਅਤੇ ਟੀਵੀ ਹੋਸਟ ਜਿੰਮੀ ਫਾਲਨ ਨੇ ਦਿਲਜੀਤ ਨੂੰ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਟੈਕ ਕੀਤੀ ਹੈ, ਜਿਸ ਵਿੱਚ ਦਿਲਜੀਤ ਉਨ੍ਹਾਂ ਨੂੰ ਭੰਗੜੇ ਦੇ ਸਟੈਪਸ ਸਿਖਾਉਂਦੇ ਹੋਏ ਨਜ਼ਰ ਆ ਰਹੇ ਹਨ।


ਵੀਡੀਓ ਵਿੱਚ ਦੋਵਾਂ ਨੂੰ ਇਕੱਠੇ ਨੱਚਦੇ ਅਤੇ ਹੱਸਦੇ ਹੋਏ ਦੇਖਿਆ ਜਾ ਸਕਦਾ ਹੈ, ਜੋ ਇੱਕ ਬਹੁਤ ਹੀ ਉਰਜਾ ਭਰਪੂਰ ਐਪੀਸੋਡ ਦਾ ਸੰਕੇਤ ਦਿੰਦਾ ਹੈ। ਇਸ ਤੋਂ ਇਲਾਵਾ, ਜਿੰਮੀ ਫਾਲਨ ਨੇ ਦਿਲਜੀਤ ਨੂੰ ਉਨ੍ਹਾਂ ਦੀ ਵਾਪਸੀ ਲਈ ਇੱਕ ਹੱਥ ਲਿਖਤ ਧੰਨਵਾਦ ਨੋਟ ਵੀ ਭੇਜਿਆ ਹੈ। ਜ਼ਿਕਰਯੋਗ ਹੈ ਕਿ ਦਿਲਜੀਤ ਪਹਿਲੀ ਵਾਰ 2024 ਵਿੱਚ ਇਸ ਸ਼ੋਅ ਵਿੱਚ ਸ਼ਾਮਲ ਹੋਏ ਸਨ, ਜਿੱਥੇ ਉਨ੍ਹਾਂ ਨੇ ਆਪਣੇ ਹਿੱਟ ਗੀਤ 'G.O.A.T.' ਅਤੇ 'Born to Shine' 'ਤੇ ਸ਼ਾਨਦਾਰ ਪੇਸ਼ਕਾਰੀ ਦਿੱਤੀ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ