Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਦਿਲਜੀਤ ਦੋਸਾਂਝ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਗ਼ੈਰ-ਵਾਜਿਬ : ਡਾ. ਸਾਹਨੀ

30 ਜੂਨ, 2025 04:48 PM

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਸ਼ਹੂਰ ਕਲਾਕਾਰ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ ’ਤੇ ਸਵਾਲ ਉਠਾਉਣ ਵਾਲੀ ਅਲੋਚਨਾ ਦਾ ਵਿਰੋਧ ਕਰਦਿਆਂ ਇਸ ਨੂੰ ਦੋਸਾਂਝ ਵਰਗੇ ਮਹਾਨ ਕਲਾਕਾਰ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ।:ਫਿਲਮ ‘ਸਰਦਾਰ ਜੀ 3’ ਦੇ ਹਵਾਲੇ ਨਾਲ ਪੈਦਾ ਹੋ ਵਿਵਾਦ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਸ ਫਿਲਮ ਲਈ ਦਿਲਜੀਤ ਦੀ ਦੇਸ਼ ਭਗਤੀ ’ਤੇ ਹਮਲਾ ਕਰਨਾ ਬੇਇਨਸਾਫ਼ੀ ਜਾਪਦਾ ਹੈ, ਖਾਸ ਕਰ ਕੇ ਜਦੋਂ ਉਨ੍ਹਾਂ ਨੇ ਸਬੂਤਾਂ ਨਾਲ ਸਪੱਸ਼ਟ ਕੀਤਾ ਹੈ ਕਿ ਇਹ ਫਿਲਮ ਦੁੱਖਦਾਈ ਪਹਿਲਗਾਮ ਘਟਨਾ ਤੋਂ ਬਹੁਤ ਪਹਿਲਾਂ ਫਰਵਰੀ ’ਚ ਸ਼ੂਟ ਕੀਤੀ ਗਈ ਸੀ, ਜਿਸ ਦੌਰਾਨ ਇਕ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵੀ ਹੋਇਆ ਸੀ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਕਿਸੇ ਬਾਰੇ ਫ਼ੈਸਲਾ ਕਰਦੇ ਸਮੇਂ ਸਮਾਂ-ਸੀਮਾ ਜਾਂ ਤੱਥਾਂ ਨੂੰ ਉਲਝਾਉਣਾ ਨਹੀਂ ਚਾਹੀਦਾ।

ਡਾ. ਸਾਹਨੀ ਨੇ ਦਿਲਜੀਤ ਦੋਸਾਂਝ ਦੀ ਜਨਤਕ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਵੀ ਸ਼ਲਾਘਾ ਕਰਦਿਆਂ ਫਿਲਮ ਨੂੰ ਭਾਰਤ ’ਚ ਰਿਲੀਜ਼ ਨਾ ਕਰਨ ਦੇ ਉਨ੍ਹਾਂ ਦੇ ਫ਼ੈਸਲੇ ਦਾ ਜ਼ਿਕਰ ਕੀਤਾ। ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰ ਕੇ ਅਤੇ ਭਾਰਤੀ ਸਿਨੇਮਾਘਰਾਂ ’ਚ ਫਿਲਮ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕਰ ਕੇ ਦੇਸ਼ ਪ੍ਰਤੀ ਸ਼ਾਨਦਾਰ ਭਾਵਨਾ ਦਾ ਪ੍ਰਗਟਾਵਾ ਕੀਤਾ ਹੈ।

ਭਾਰਤੀ ਸੱਭਿਆਚਾਰ ਦੇ ਵਿਸ਼ਵਵਿਆਪੀ ਰਾਜਦੂਤ ਵਜੋਂ ਦਿਲਜੀਤ ਦੀ ਅਨਮੋਲ ਭੂਮਿਕਾ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਕਲਾਕਾਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਸ ਦੇ ਸੰਗੀਤ ’ਤੇ ਪਾਬੰਦੀ ਲਾਉਣ ਦੇ ਐੱਫ. ਡਬਲਿਊ. ਆਈ. ਸੀ. ਈ. ਦੇ ਸੱਦੇ ਨੂੰ ਅਣਉਚਿਤ ਫੈਸਲਾ ਦੱਸਦਿਆਂ ਉਨ੍ਹਾਂ ਕਿਹਾ ਕਿ ਕੋਚੇਲਾ ਤੋਂ ਲੈ ਕੇ ਮੈੱਟ ਗਾਲਾ ਤੱਕ ਦਿਲਜੀਤ ਨੇ ਭਾਰਤ ਨੂੰ ਮਾਣ ਦਿਵਾਇਆ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਉਹ ਇਕ ਮਾਣਮੱਤਾ ਭਾਰਤੀ ਅਤੇ ਮਾਣਮੱਤਾ ਪੰਜਾਬੀ ਹੈ। ਸਾਨੂੰ ਆਪਣੇ ਸੱਭਿਆਚਾਰਕ ਨਾਇਕਾਂ ਲਈ ਜਸ਼ਨ ਮਨਾਉਣਾ ਚਾਹੀਦਾ ਹੈ ਅਤੇ ਗਲਤ ਜਾਣਕਾਰੀ ਅਤੇ ਤਰਕਹੀਣਤਾ ’ਤੇ ਉਨ੍ਹਾਂ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ