Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰ ਜੀ 3' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼

01 ਜੂਨ, 2025 05:09 PM

ਮੁੰਬਈ : ਪੰਜਾਬੀ ਫਿਲਮਾਂ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਪੰਜਾਬੀ ਫਿਲਮ 'ਸਰਦਾਰ ਜੀ 3' ਦਾ ਪਹਿਲਾ ਲੁੱਕ ਪੋਲਟਰ ਰਿਲੀਜ਼ ਹੋ ਗਿਆ ਹੈ। ਸੁਪਰਹਿੱਟ ਫ੍ਰੈਂਚਾਇਜ਼ੀ 'ਸਰਦਾਰ ਜੀ' ਦਾ ਤੀਜਾ ਪਾਰਟ 'ਸਰਦਾਰ ਜੀ 3' ਜਲਦ ਹੀ ਸਿਨੇਮਾਘਰਾਂ ਵਿਚ ਦਸਤਕ ਦੇਣ ਵਾਲਾ ਹੈ। ਦਿਲਜੀਤ ਨੇ ਇਸ ਫਿਲਮ ਦਾ ਪਹਿਲਾ ਲੁੱਕ ਪੋਸਟਰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਪੋਸਟਰ ਵਿਚ ਦਿਲਜੀਤ ਇਕ ਵੱਖਰੇ ਹੀ ਅੰਦਾਜ਼ ਵਿਚ ਨਜ਼ਰ ਆ ਰਹੇ ਹਨ, ਜਿੱਥੇ ਉਹ ਆਪਣੇ ਕੂਲ ਅੰਦਾਜ਼ ਵਿਚ ਖੜ੍ਹੇ ਹੋਏ ਹਨ ਅਤੇ ਉਨ੍ਹਾਂ ਦੇ ਪਿੱਛੇ ਕਈ ਔਰਤਾਂ ਹਨ, ਜਿਨ੍ਹਾਂ ਦੇ ਚਿਹਰੇ 'ਤੇ ਘੁੰਢ ਕੱਢਿਆ ਹੋਇਆ ਹਨ।

ਦਿਲਜੀਤ ਨੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਕਿ ਇਸ ਵਾਰ 'ਸਰਦਾਰ ਜੀ' ਆਪਣੇ 3 ਗੁਣਾ ਪਾਗਲਪਨ ਨਾਲ ਵਾਪਸ ਆ ਰਹੇ ਹਨ- ਰੋਮਾਂਟਿਕ, ਕਾਮਿਕ ਅਤੇ ਡਰਾਉਣਾ ਅੰਦਾਜ਼ ਇਸ ਵਾਰ ਦਰਸ਼ਕਾਂ ਨੂੰ ਇਕ ਵੱਖਰਾ ਅਨੁਭਵ ਦੇਵੇਗਾ। ਫਿਲਮ 27 ਜੂਨ 2025 ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਟੀਜ਼ਰ ਦੇ ਜਲਦ ਆਉਣ ਦੀ ਜਾਣਕਾਰੀ ਵੀ ਦਿੱਤੀ।

ਜ਼ਿਕਰਯੋਗ ਹੈ ਕਿ 'ਸਰਜਾਰ ਜੀ' ਫ੍ਰੈਂਚਾਇਜ਼ੀ ਦੀ ਪਹਿਲੀ ਫਿਲਮ ਸਾਲ 2015 ਵਿਚ ਰਿਲੀਜ਼ ਹੋਈ, ਜਿਸ ਵਿਚ ਦਿਲਜੀਤ ਨਾਲ ਨੀਰੂ ਬਾਜਵਾ ਅਤੇ ਮੈਂਡੀ ਤੱਖਰ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਇਸ ਤੋਂ ਬਾਅਦ 2016 ਵਿਚ 'ਸਰਦਾਰ ਜੀ 2' ਆਈ, ਜਿਸ ਵਿਚ ਦਿਲਜੀਤ ਨੇ 3 ਭੂਮਿਕਾਵਾਂ ਨਿਭਾਈਆਂ ਸਨ। 'ਸਰਦਾਰ ਜੀ 3' ਦਾ ਨਿਰਦੇਸ਼ਨ ਅਮਰ ਹੁੰਡਲ ਕਰ ਰਹੇ ਹਨ। ਇਸ ਫਿਲਮ ਵਿਚ ਦਿਲਜੀਤ ਦੋਸਾਂਝ ਨਾਲ ਨੀਰੂ ਬਾਜਵਾ ਅਤੇ ਮਾਨਵ ਵਿੱਜ ਵੀ ਮਹੱਤਵਪੂਰਨ ਭੂਮਿਕਾਵਾਂ ਵਿਚ ਨਜ਼ਰ ਆਉਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !