Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਮਨੋਰੰਜਨ

ਦਿਲਜੀਤ ਦੌਸਾਂਝ ਨੇ ਦਿੱਲੀ ਵਾਲੇ ਸ਼ੋਅ ਦੀ ਬਦਲੀ ਤਾਰੀਖ,1 ਨਵੰਬਰ ਨੂੰ ਨਹੀਂ ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ

11 ਅਕਤੂਬਰ, 2026 06:02 PM

ਨਵੀਂ ਦਿੱਲੀ : ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ 1 ਨਵੰਬਰ 2026 ਨੂੰ ਦਿੱਲੀ ਦੇ ਜਵਾਹਰਲਾਲ ਨਹਿਰੂ (JLN) ਸਟੇਡੀਅਮ ਵਿਖੇ ਹੋਣ ਜਾ ਰਹੇ ਮਨੋਰੰਜਨ ਸ਼ੋਅ ਦੀ ਤਾਰੀਖ ਨੂੰ ਲੈ ਕੇ ਕਈ ਸਿੱਖ ਧਿਰਾਂ, ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਇਤਰਾਜ਼ ਜਤਾਇਆ ਜਾ ਰਿਹਾ ਹੈ ਅਤੇ ਸ਼ੋਅ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਕਾਰਨ ਬਦਲੀ ਗਈ ਤਾਰੀਖ
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ 1 ਨਵੰਬਰ 1984 ਨੂੰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਿਆਨਕ ਸਿੱਖ ਵਿਰੋਧੀ ਹਿੰਸਾ ਅਤੇ ਕਤਲੇਆਮ ਹੋਇਆ ਸੀ। ਅਜਿਹੇ ਦੁੱਖਦਾਈ ਅਤੇ ਸੰਜੀਦਾ ਦਿਨ 'ਤੇ ਦਿੱਲੀ ਵਰਗੇ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਗਾਇਕੀ ਜਾਂ ਸੰਗੀਤਕ ਸ਼ੋਅ ਕਰਨਾ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ

ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ

'ਰਾਮਾਇਣ': ਲਾਰਾ ਦੱਤਾ ਬਣੇਗੀ ਕੈਕੇਈ ਤੇ ਸ਼ੀਬਾ ਚੱਢਾ ਨਿਭਾਏਗੀ ਮੰਥਰਾ ਦਾ ਕਿਰਦਾਰ, ਪੋਸਟਰ ਜਾਰੀ

'ਰਾਮਾਇਣ': ਲਾਰਾ ਦੱਤਾ ਬਣੇਗੀ ਕੈਕੇਈ ਤੇ ਸ਼ੀਬਾ ਚੱਢਾ ਨਿਭਾਏਗੀ ਮੰਥਰਾ ਦਾ ਕਿਰਦਾਰ, ਪੋਸਟਰ ਜਾਰੀ

ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼

ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

"ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ