Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਦਿਲਜੀਤ ਮਗਰੋਂ 'ਪੰਜਾਬ 95' ਦੇ ਡਾਇਰੈਕਟਰ ਦਾ ਵੱਡਾ ਐਲਾਨ, ਆਖ 'ਤੀ ਇਹ ਗੱਲ

21 ਜਨਵਰੀ, 2025 05:26 PM

ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ 7 ਫ਼ਰਵਰੀ ਨੂੰ ਫ਼ਿਲਮ 'ਪੰਜਾਬ 95' ਰਿਲੀਜ਼ ਨਹੀ ਹੋਵੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੁਆਫ਼ੀ ਮੰਗੀ ਹੈ। ਦਿਲਜੀਤ ਨੇ ਫ਼ਿਲਮ ਦੇ ਵਿਦੇਸ਼ ਜਾਂ ਭਾਰਤ 'ਚ ਰਿਲੀਜ਼ ਹੋਣ ਬਾਰੇ ਸਪੱਸ਼ਟ ਨਹੀਂ ਕੀਤਾ ਹੈ। ਉਥੇ ਹੀ ਹੁਣ ਫ਼ਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਨੇ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ''ਪੰਜਾਬ 95 In February'' ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਲਿਖਿਆ ਹੈ ਧੱਕਾ।'' ਦਿਲਜੀਤ ਦੋਸਾਂਝ ਨੇ ਉਦਾਸ ਹੋ ਕੇ ਕਿਹਾ, 'ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫ਼ਿਲਮ 'ਪੰਜਾਬ 95' ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਕੁਝ ਹਾਲਾਤਾਂ 'ਤੇ ਸਾਡਾ ਕੋਈ ਕੰਟਰੋਲ ਨਹੀਂ ਹੈ।''

 

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਤ ਹੈ। ਦਿਲਜੀਤ ਨੇ ਇਸ ਤੋਂ ਪਹਿਲਾਂ ਫ਼ਿਲਮ ਦੀ ਇਕ ਤਸਵੀਰ ਸਾਂਝੀ ਕੀਤੀ ਸੀ, ''ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।'' ਖਾਲੜਾ ਦੀ ਨਿਆਂ ਲਈ ਲੜਾਈ ਦੀ ਸ਼ਕਤੀਸ਼ਾਲੀ ਕਹਾਣੀ ਵਲ ਇਸ਼ਾਰਾ ਕਰਦੇ ਹੋਏ ਕੈਪਸ਼ਨ ਦਿੱਤਾ ਸੀ।

 

ਹਾਲ ਹੀ ’ਚ ਦਿਲਜੀਤ ਨੇ ਫ਼ਿਲਮ ਦਾ ਟੀਜ਼ਰ ਸਾਂਝਾ ਕੀਤਾ ਸੀ। ਇਸ ਟੀਜ਼ਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 'ਪੂਰੀ ਫ਼ਿਲਮ ’ਚ ਕੋਈ ਕੱਟ ਨਹੀਂ।' ਇਸ ਟੀਜ਼ਰ ਦੀ ਸ਼ੁਰੂਆਤ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਹੁੰਦੀ ਹੈ, ਜੋ ਅਪਣੀ ਜ਼ਬਰਦਸਤ ਆਵਾਜ਼ ’ਚ ਕਹਿੰਦੇ ਹਨ, ‘ਪੰਜਾਬ ਦਾ ਇਤਿਹਾਸ ਦੇਖੋ, ਸਰ। ਦਰਿਆਈ ਪਾਣੀ ਦਾ ਮਸਲਾ ਹੋਵੇ ਜਾਂ ਆਪਰੇਸ਼ਨ ਬਲੂ ਸਟਾਰ, ਇੰਦਰਾ ਗਾਂਧੀ ਦਾ ਕਤਲ ਹੋਵੇ ਜਾਂ 1984 ਦੇ ਦੰਗੇ, ਰਾਸ਼ਟਰਪਤੀ ਸ਼ਾਸਨ ਤੋਂ ਲੈ ਕੇ ਮੁੱਖ ਮੰਤਰੀ ਦੇ ਕਤਲ ਤਕ ਅਤੇ ਹੁਣ… ਪੰਜਾਬ ਕਿਸ ਕੀਮਤ ਦੀ ਕੀਮਤ ਚੁਕਾ ਰਿਹਾ ਹੈ?

 

ਦੱਸਣਯੋਗ ਹੈ ਕਿ ਇਹ ਫ਼ਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਪੰਜਾਬ ਪੁਲਸ ਵੱਲੋਂ 25,000 ਗੈਰ-ਕਾਨੂੰਨੀ ਕਤਲਾਂ, ਗੁੰਮਸ਼ੁਦਗੀ ਅਤੇ ਗੁਪਤ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਫ਼ਿਲਮ ਕਥਿਤ ਤੌਰ 'ਤੇ ਉਸੇ ਪੁਲਸ ਫੋਰਸ ਦੁਆਰਾ ਉਸ ਦੇ ਅਗਵਾ, ਤਸ਼ੱਦਦ ਅਤੇ ਕਤਲ ਤੋਂ ਪਹਿਲਾਂ ਇਨਸਾਫ਼ ਲਈ ਉਸ ਦੀ ਲੜਾਈ ਨੂੰ ਦਰਸਾਏਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !