Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਭਗਤੀ ਸੰਗਮ ਦੌਰਾਨ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼

13 ਜੂਨ, 2026 06:01 PM
ਸੁਨਾਮ (ਰਮੇਸ਼ ਗਰਗ) : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਡਾਕਟਰ ਬੀ ਆਰ ਅੰਬੇਦਕਰ ਭਵਨ ਪਿੰਡ ਕੋਹਰੀਆ ਦੇ ਅੰਦਰ ਤਿੰਨ ਦਿਨਾਂ ਭਗਤੀ ਸੰਗਮ ਦਾ ਆਯੋਜਨ ਕੀਤਾ ਗਿਆ।ਜਿਸ ਦੇ ਅੰਦਰ ਸਰਵ ਸ੍ਰੀ ਆਸ਼ੂਤੋਸ਼ ਮਹਾਰਾਜ ਜੀ ਦੀ ਸ਼ਿਸ਼ਯ ਪਲਕ ਭਾਰਤੀ ਜੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਇਤਿਹਾਸ ਦੇ ਹਰੇਕ ਕਾਲ ਅੰਦਰ ਇੱਕ ਪਹਿਲੂ ਸਮਾਨ ਰੂਪ ਵਿੱਚ ਸਾਹਮਣੇ ਆਉਂਦਾ ਹੈ ਕਿ ਮਨੁੱਖ ਹਮੇਸ਼ਾ ਹੀ ਆਪਣੀ ਉਥਾਨ ਲਈ ਤਰਲੋ ਮੱਛੀ ਹੁੰਦਾ ਰਿਹਾ ਹੈ ਜਾਂ ਫਿਰ ਇਸ ਤਰਾਂ ਵੀ ਕਹਿ ਸਕਦੇ ਹਾਂ ਕਿ ਇਹ ਉਥਾਨ ਮਨੁੱਖ ਦੀ ਕਮਜ਼ੋਰੀ ਰਿਹਾ ਹੈ ਜਿਸ ਨੂੰ ਪ੍ਰਾਪਤ ਕਰਨ ਲਈ ਉਹ ਜਾਣ ਤੱਕ ਦੀ ਬਾਜੀ ਲਗਾ ਦਿੰਦਾ ਹੈ। ਇਸ ਗੱਲ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਪਰਮਾਤਮਾ ਨੇ ਜੇਕਰ ਇਹ ਗੁਣ ਮਨੁੱਖ ਨੂੰ ਦਿੱਤਾ ਹੈ ਤਾਂ ਉਸਨੇ ਸਹੀ ਹੀ ਕੀਤਾ ਹੋਵੇਗਾ ਕਿਉਂਕਿ ਉਹ ਆਪਣੇ ਜੀਵ ਦਾ ਹਮੇਸ਼ਾ ਹੀ ਭਲਾ ਚਾਹੁੰਦਾ ਹੈ ਖੈਰ ਮੁਕਦੀ ਗੱਲ ਇਹ ਹੈ ਕਿ ਪਰਮਾਤਮਾ ਦੇ ਰਚਨਾਤਮਕ ਪਹਿਲੂ ਦੀ ਅਲੋਚਨਾ ਨਹੀਂ ਕੀਤੀ ਜਾ ਸਕਦੀ ਉਸਦੀ ਹਰ ਰਚਨਾ ਅੰਦਰ ਕੁਦਰਤ ਅਤੇ ਸਮਾਜਿਕ ਪ੍ਰਾਣੀਆਂ ਲਈ ਲੋੜੀਦੇ ਗੁਣ ਪਾਏ ਜਾਂਦੇ ਹਨ ਚਾਹੇ ਉਹ ਰਚਨਾ ਜੜ ਹੋਵੇ ਜਾਂ ਚੇਤਨ ਪਰੰਤੂ ਮਹਾਂਪੁਰਸ਼ਾਂ ਨੇ ਆਪਣੇ ਅਨੁਭਵ ਰਾਹੀਂ ਦੱਸਿਆ ਕਿ ਇਸ ਪੂਰੀ ਕਾਇਨਾਤ ਅੰਦਰ ਮਨੁੱਖ ਹੀ ਇੱਕ ਅਜਿਹਾ ਜੀਵ ਹੈ ਜੋ ਆਪਣੇ ਜੀਵਨ ਨੂੰ ਆਪਣੇ ਢੰਗ ਨਾਲ ਜਿਉਣ ਲਈ ਆਜ਼ਾਦ ਹੈ ਇਸ ਲਈ ਹੀ ਮਨੁੱਖ ਦੇ ਲਗਭਗ ਹਰੇਕ ਕਰਮ ਦੇ ਪਿੱਛੇ ਕਿਸੇ ਨਾ ਕਿਸੇ ਰੂਪ ਵਿੱਚ ਸੁੱਖ ਸ਼ਾਂਤੀ ਅਤੇ ਤਰੱਕੀ ਛੁਪੀ ਰਹਿੰਦੀ ਹੈ ਉਹ ਜੇਕਰ ਬੁਰਾ ਕਰਮ ਕਰ ਰਿਹਾ ਹੈ ਤਾਂ ਉਹ ਵੀ ਸੁੱਖ ਜਾਂ ਜਲਦੀ ਨਾਲ ਖੁਸ਼ਹਾਲੀ ਪ੍ਰਾਪਤ ਕਰਨ ਬਾਰੇ ਹੀ ਸੋਚਦਾ ਹੈ ਇਸ ਦੇ ਉਲਟ ਜੇਕਰ ਉਹ ਨੇਕ ਸੁਭਾਅ ਅਤੇ ਚੰਗੇ ਵਿਚਾਰਾਂ ਦਾ ਮਾਲਿਕ ਹੈ ਤਾਂ ਫਿਰ ਉਹ ਆਪਣੇ ਚਰਿਤਰ ਦੇ ਇਸ ਗੁਣ ਨੂੰ ਬਰਕਰਾਰ ਰੱਖਣ ਦੀ ਸੋਚਦਾ ਹੈ। ਪ੍ਰੰਤੂ ਜਦ ਮਨੁੱਖ ਇਸ ਗੁਣ ਦੇ ਨਾਲ  ਆਪਣਾ ਸਵਾਰਥ ਜੋੜ ਲੈਂਦਾ ਹੈ ਤਾਂ ਇਸਦੀ ਦੌੜ ਬੇਕਾਬੂ ਹੋ ਜਾਂਦੀ ਹੈ ਅਜਿਹੇ ਸਮੇਂ ਮਨੁੱਖ ਆਪਣੇ ਰਚਨਹਾਰ ਨੂੰ ਭੁੱਲ ਕੇ ਖੁਦ ਨੂੰ ਕਰਤਾ ਮੰਨ ਲੈਂਦਾ ਹੈ ਇਹੀ ਸੋਚ ਉਸਦੀ ਤਬਾਹੀ ਦਾ ਕਾਰਨ ਬਣ ਜਾਂਦੀ ਹੈ ਕਰਤਾ ਦੇ ਰੂਪ ਵਿੱਚ ਮਨੁੱਖ ਉਥਾਨ ਦੀ ਪਰਿਭਾਸ਼ਾ ਨੂੰ ਆਪਣੇ ਸ਼ਬਦ ਪ੍ਰਦਾਨ ਕਰਕੇ ਕੁਝ ਸਮੇਂ ਲਈ ਪ੍ਰਭਾਵਸ਼ਾਲੀ ਤਾਂ ਬਣਾ ਲੈਂਦਾ ਹੈ ਪਰ ਇਸ ਦੀ ਸਮਝ ਆਉਣ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। ਅੱਜ ਦਾ ਮਨੁੱਖ ਕੁਦਰਤ ਦੇ ਨਾਲ ਛੇੜਛਾੜ ਕਰ ਰਿਹਾ ਹੈ ਜਿਸ ਦਾ ਕਾਰਨ ਅੱਜ ਬੇ ਮੌਸਮੀ ਹਨੇਰੀ ਤੂਫਾਨ ਇਹਨਾਂ ਸਭ ਦਾ ਸਾਹਮਣਾ ਕਰ ਰਿਹਾ ਹੈ ਇਸ ਦਾ ਜਿੰਮੇਵਾਰ ਕੇਵਲ ਇਨਸਾਨ ਹੀ ਹੈ ਅੱਜ ਦਿਨੋ ਦਿਨ ਇੰਨੀ ਜਿਆਦਾ ਗਰਮੀ ਵੱਧ ਰਹੀ ਹੈ ਇਸ ਦਾ ਕਾਰਨ ਵੀ ਅੱਜ ਇਨਸਾਨ ਹੀ ਤਾਂ ਹੈ ਕਿਉਂਕਿ ਜਿੰਨਾ ਦਰਖਤਾਂ ਦੇ ਨੀਚੇ ਬੈਠ ਕੇ ਅਸੀਂ ਛਾਂ ਦਾ ਆਨੰਦ ਮਾਣਦੇ ਸੀ ਅੱਜ ਉਹਨਾਂ ਦਰਖਤਾਂ ਨੂੰ ਹੀ ਅੱਜ ਦਾ ਮਨੁੱਖ ਕੱਟ ਰਿਹਾ ਹੈ। ਅਗਰ ਅਸੀਂ ਆਪਣੇ ਆਉਣ ਵਾਲੇ ਭਵਿੱਖ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਉਸ ਦੇ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਤਾਂ ਕਿ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਠੰਡੀ ਛਾਂ ਅਤੇ ਉੱਤਮ ਸਾਂਹ ਦੇ ਸਕਦੇ ਹਾਂ ,ਸੋ ਇਸ ਦੇ ਲਈ ਸਾਨੂੰ ਪਰਿਆਸ ਰੱਤ ਹੋਣਾ ਚਾਹੀਦਾ ਹੈ ਔਰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਅਸੀਂ ਸਾਰੇ ਇੱਕ ਇੱਕ ਰੁੱਖ ਜਰੂਰ ਲਗਾਈਏ। ਇਸ ਦੇ ਨਾਲ ਹੀ ਸਾਧਵੀ ਈਸ਼ਵਰਪ੍ਰੀਤਾ ਭਾਰਤੀ ਜੀ,ਸਾਧਵੀ ਕਰਮਜੀਤ ਭਾਰਤੀ ਜੀ, ਸਾਧਵੀ ਸੁਖਵੀਰ ਭਾਰਤੀ ਜੀ ਨੇ ਭਜਨਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ